Site icon Geo Punjab

DSP ਸੰਜੀਵ ਸਾਗਰ ‘ਤੇ ਔਰਤ ਨੇ ਲਗਾਇਆ ਬਲਾਤਕਾਰ ਦਾ ਦੋਸ਼, FIR ਦਰਜ

<p> <br &sol;>&NewLine;<br &sol;>ਪਟਿਆਲਾ&colon; ਪੰਜਾਬ ਪੁਲਿਸ ਦੇ ਡੀਐਸਪੀ ਸੰਜੀਵ ਸਾਗਰ &&num;8216&semi;ਤੇ ਇੱਕ ਔਰਤ ਨੇ ਬਲਾਤਕਾਰ ਦਾ ਦੋਸ਼ ਲਗਾਇਆ ਹੈ। ਇਸ ਦੇ ਨਾਲ ਹੀ ਪੀੜਤ ਔਰਤ ਦੇ ਬਿਆਨਾਂ ਦੇ ਆਧਾਰ &&num;8216&semi;ਤੇ ਪਟਿਆਲਾ ਪੁਲਿਸ ਨੇ ਡੀਐਸਪੀ ਸੰਜੀਵ ਸਾਗਰ ਦੇ ਖ਼ਿਲਾਫ਼ ਆਈਪੀਸੀ ਐਕਟ ਦੀ ਧਾਰਾ 376&comma; 506 ਦੇ ਤਹਿਤ ਮਾਮਲਾ ਦਰਜ ਕਰ ਲਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਔਰਤ ਡੀਐਸਪੀ ਸੰਜੀਵ ਸਾਗਰ ਦੇ ਘਰ ਕਿਰਾਏ ਦੇ ਮਕਾਨ ਵਿੱਚ ਰਹਿੰਦੀ ਸੀ।<br &sol;>&NewLine;<br &sol;><&sol;p>&NewLine;

Exit mobile version