DSP ਸੰਜੀਵ ਸਾਗਰ ‘ਤੇ ਔਰਤ ਨੇ ਲਗਾਇਆ ਬਲਾਤਕਾਰ ਦਾ ਦੋਸ਼, FIR ਦਰਜ



ਪਟਿਆਲਾ: ਪੰਜਾਬ ਪੁਲਿਸ ਦੇ ਡੀਐਸਪੀ ਸੰਜੀਵ ਸਾਗਰ ‘ਤੇ ਇੱਕ ਔਰਤ ਨੇ ਬਲਾਤਕਾਰ ਦਾ ਦੋਸ਼ ਲਗਾਇਆ ਹੈ। ਇਸ ਦੇ ਨਾਲ ਹੀ ਪੀੜਤ ਔਰਤ ਦੇ ਬਿਆਨਾਂ ਦੇ ਆਧਾਰ ‘ਤੇ ਪਟਿਆਲਾ ਪੁਲਿਸ ਨੇ ਡੀਐਸਪੀ ਸੰਜੀਵ ਸਾਗਰ ਦੇ ਖ਼ਿਲਾਫ਼ ਆਈਪੀਸੀ ਐਕਟ ਦੀ ਧਾਰਾ 376, 506 ਦੇ ਤਹਿਤ ਮਾਮਲਾ ਦਰਜ ਕਰ ਲਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਔਰਤ ਡੀਐਸਪੀ ਸੰਜੀਵ ਸਾਗਰ ਦੇ ਘਰ ਕਿਰਾਏ ਦੇ ਮਕਾਨ ਵਿੱਚ ਰਹਿੰਦੀ ਸੀ।

Leave a Reply

Your email address will not be published. Required fields are marked *