Site icon Geo Punjab

ECI ਨੇ ਆਦਰਸ਼ ਚੋਣ ਜ਼ਾਬਤਾ ਉਤਾਰਿਆ –

ECI ਨੇ ਆਦਰਸ਼ ਚੋਣ ਜ਼ਾਬਤਾ ਉਤਾਰਿਆ –


ਚੰਡੀਗੜ੍ਹ, 15 ਮਈ:

ਭਾਰਤੀ ਚੋਣ ਕਮਿਸ਼ਨ (ECI) ਨੇ ਜਲੰਧਰ ਜ਼ਿਮਨੀ ਚੋਣ ਸਬੰਧੀ ਆਦਰਸ਼ ਚੋਣ ਜ਼ਾਬਤਾ ਹਟਾਉਣ ਲਈ ਪੱਤਰ ਜਾਰੀ ਕੀਤਾ ਹੈ।

ECI ਵੱਲੋਂ ਜਾਰੀ ਇੱਕ ਪੱਤਰ ਵਿੱਚ ਇਹ ਦੱਸਣ ਦਾ ਨਿਰਦੇਸ਼ ਦਿੱਤਾ ਗਿਆ ਹੈ ਕਿ ਆਦਰਸ਼ ਚੋਣ ਜ਼ਾਬਤੇ ਦੀਆਂ ਵਿਵਸਥਾਵਾਂ ਚੋਣ ਕਮਿਸ਼ਨ ਦੁਆਰਾ ਚੋਣ ਪ੍ਰੋਗਰਾਮ ਦੇ ਐਲਾਨ ਦੀ ਮਿਤੀ ਤੋਂ ਲਾਗੂ ਹੁੰਦੀਆਂ ਹਨ ਅਤੇ ਇਹ ਚੋਣ ਪ੍ਰਕਿਰਿਆ ਪੂਰੀ ਹੋਣ ਤੱਕ ਲਾਗੂ ਰਹਿੰਦੀਆਂ ਹਨ।

ਹੁਣ ਜਦੋਂ ਰਿਟਰਨਿੰਗ ਅਫ਼ਸਰ ਵੱਲੋਂ ਜਲੰਧਰ ਜ਼ਿਮਨੀ ਚੋਣ ਦਾ ਨਤੀਜਾ ਐਲਾਨ ਦਿੱਤਾ ਗਿਆ ਹੈ ਤਾਂ ਤੁਰੰਤ ਪ੍ਰਭਾਵ ਨਾਲ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ।

Exit mobile version