Site icon Geo Punjab

ED ⋆ D5 News ਵੱਲੋਂ ਪੰਜਾਬ ‘ਚ ਕਈ ਥਾਵਾਂ ‘ਤੇ ਛਾਪੇਮਾਰੀ

<p> <br &sol;>&NewLine;<&sol;p>&NewLine;<p>ਈਡੀ ਨੇ ਰੋਪੜ ਸਮੇਤ ਪੰਜਾਬ ਵਿੱਚ ਕਈ ਥਾਵਾਂ ’ਤੇ ਛਾਪੇ ਮਾਰੇ ਹਨ। ਦੱਸਿਆ ਜਾ ਰਿਹਾ ਹੈ ਕਿ ਮਾਈਨਿੰਗ ਦੇ ਮਾਮਲੇ &&num;8216&semi;ਚ ਈਡੀ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਗੈਰ-ਕਾਨੂੰਨੀ ਮਾਈਨਿੰਗ ਦੇ ਮਾਮਲੇ &&num;8216&semi;ਚ ਈਡੀ ਵੱਲੋਂ ਇਹ ਕਾਰਵਾਈ ਕੀਤੀ ਜਾਣੀ ਹੈ। ਸੂਤਰਾਂ ਦਾ ਕਹਿਣਾ ਹੈ ਕਿ ਕਈ ਕਰੋੜ ਰੁਪਏ ਵੀ ਬਰਾਮਦ ਕੀਤੇ ਗਏ ਹਨ&comma; ਹਾਲਾਂਕਿ ਇਸ ਦੀ ਅਧਿਕਾਰਤ ਪੁਸ਼ਟੀ ਹੋਣੀ ਬਾਕੀ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ&sol;ਤੱਥ ਲੇਖਕ ਦੇ ਆਪਣੇ ਹਨ ਅਤੇ geopunjab&period;com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ &&num;8216&semi;ਤੇ ਸਾਡੀ ਟੀਮ ਨਾਲ ਸੰਪਰਕ ਕਰੋ।<br &sol;>&NewLine;<br &sol;><&sol;p>&NewLine;

Exit mobile version