ਈਡੀ ਨੇ ਰੋਪੜ ਸਮੇਤ ਪੰਜਾਬ ਵਿੱਚ ਕਈ ਥਾਵਾਂ ’ਤੇ ਛਾਪੇ ਮਾਰੇ ਹਨ। ਦੱਸਿਆ ਜਾ ਰਿਹਾ ਹੈ ਕਿ ਮਾਈਨਿੰਗ ਦੇ ਮਾਮਲੇ ‘ਚ ਈਡੀ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਗੈਰ-ਕਾਨੂੰਨੀ ਮਾਈਨਿੰਗ ਦੇ ਮਾਮਲੇ ‘ਚ ਈਡੀ ਵੱਲੋਂ ਇਹ ਕਾਰਵਾਈ ਕੀਤੀ ਜਾਣੀ ਹੈ। ਸੂਤਰਾਂ ਦਾ ਕਹਿਣਾ ਹੈ ਕਿ ਕਈ ਕਰੋੜ ਰੁਪਏ ਵੀ ਬਰਾਮਦ ਕੀਤੇ ਗਏ ਹਨ, ਹਾਲਾਂਕਿ ਇਸ ਦੀ ਅਧਿਕਾਰਤ ਪੁਸ਼ਟੀ ਹੋਣੀ ਬਾਕੀ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
