ED ਦਫਤਰ ‘ਚ ਕਾਂਗਰਸ ਦਾ ਧਰਨਾ, ਪੁਲਸ ਨੇ ਕਈ ਨੇਤਾਵਾਂ ਨੂੰ ਕੀਤਾ ਹਿਰਾਸਤ ‘ਚ


ਨਵੀਂ ਦਿੱਲੀ: ਨੈਸ਼ਨਲ ਹੈਰਾਲਡ ਮਾਮਲੇ ਵਿੱਚ ਆਪਣਾ ਬਿਆਨ ਦਰਜ ਕਰਵਾਉਣ ਲਈ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਦਿੱਲੀ ਦੇ ਈ.ਡੀ. ਦਫਤਰ ਪਹੁੰਚ ਗਏ ਹਨ ਦੂਜੇ ਪਾਸੇ ਕਾਂਗਰਸੀ ਆਗੂ ਤੇ ਵਰਕਰ ਸੜਕਾਂ ‘ਤੇ ਪ੍ਰਦਰਸ਼ਨ ਕਰ ਰਹੇ ਹਨ। ਦਿੱਲੀ ਵਿੱਚ ਕਾਂਗਰਸ ਦਫ਼ਤਰ ਦੇ ਬਾਹਰ ਪ੍ਰਦਰਸ਼ਨ ਕਰ ਰਹੇ ਪਾਰਟੀ ਆਗੂਆਂ ਨੂੰ ਪੁਲੀਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *