Site icon Geo Punjab

ETT 5994 ਬੇਰੁਜ਼ਗਾਰ ਅਧਿਆਪਕ ਸੰਗਰੂਰ ਵਿਖੇ ਅਧਿਆਪਕ ਦਿਵਸ ਮੌਕੇ ਕੱਲ੍ਹ ਮੁੱਖ ਮੰਤਰੀ ਦੀ ਕੋਠੀ ਦਾ ਕਰਨਗੇ ਘਿਰਾਓ



ਉਨ੍ਹਾਂ ਕਿਹਾ ਕਿ ਪੰਜਾਬ ਦੇ ਸਿੱਖਿਆ ਮੰਤਰੀ ਸਿਰਫ਼ ਗੱਲਾਂ ਨਾਲ ਹੀ ਰੁਜ਼ਗਾਰ ਦੇ ਰਹੇ ਹਨ ਕਿਉਂਕਿ ਉਨ੍ਹਾਂ ਵਲੋਂ ਇਸ 5994 ਭਰਤੀ ਨੂੰ 31 ਜੁਲਾਈ ਤੋਂ ਪਹਿਲਾਂ ਪੂਰਾ ਕਰਨ ਦਾ ਵਾਅਦਾ ਕੀਤਾ ਗਿਆ ਸੀ ਪਰ ਲੰਮਾ ਸਮਾਂ ਬੀਤਣ ਤੋਂ ਬਾਅਦ ਵੀ ਸਾਡੀ ਸਾਰ ਨਹੀ ਲਈ ਜਾ ਰਹੀ ਅਤੇ ਜਾਣਬੁੱਝ ਕੇ ਭਰਤੀ ਨੂੰ ਲਟਕਾਇਆ ਜਾ ਰਿਹਾ ਹੈ ਅਤੇ ਆਏ ਦਿਨ ਭਰਤੀ ਉੱਪਰ ਨਵੇਂ ਕੇਸ ਲੱਗ ਰਹੇ ਹਨ, ਜਿਸ ਕਰਕੇ ਪੂਰੇ ਕੇਡਰ ‘ਚ ਨਿਰਾਸ਼ਾ ਦੇ ਚੱਲਦਿਆਂ ਸਮੂਹ ਕੇਡਰ ਵਲੋਂ ਕੱਲ੍ਹ ਅਧਿਆਪਕ ਦਿਵਸ ਮੌਕੇ ਸੰਗਰੂਰ ਦੀਆਂ ਸੜਕਾਂ ‘ਤੇ ਮੁੱਖ ਮੰਤਰੀ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਕੇ ਸਰਕਾਰ ਦਾ ਰੋਜ਼ਗਾਰ ਵਿਰੋਧੀ ਚਿਹਰਾ ਨੰਗਾ ਕਰਾਂਗੇ।

Exit mobile version