Kidney Patients: ਕਿਡਨੀ ਮਰੀਜਾਂ ਲਈ ਵੱਡੀ ਖ਼ਬਰ ਸਾਹਮਣੇ ਆਈ ਹੈ। ਦੱਸ ਦਈਏ ਕਿ ਹੁਣ ਮੁਹਾਲੀ ਦੇ 6 ਫੇਜ਼ ਦੇ ਸਿਵਲ ਹਸਪਤਾਲ ‘ਚ ਕਿਡਨੀ ਸਪੈਸ਼ਲਿਸਟ ਡਾਕਟਰ ਨਿਯੁਕਤ ਕੀਤਾ ਗਿਆ ਹੈ। ਇਸ ਨਾਲ ਹੁਣ ਕਿਡਨੀ ਦੇ ਮਰੀਜ਼ ਆਸਾਨੀ ਨਾਲ ਆਪਣਾ ਇਲਾਜ ਕਰਵਾ ਸਕਦੇ ਹੈ। ਇਸ ਦੌਰਾਨ ਹੁਣ ਮਰੀਜਾਂ ਨੂ ਲਾਈਨਾਂ ਵਿੱਚ ਖੜ੍ਹਨਾ ਨਹੀਂ ਪਵੇਗਾ।
ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।