Site icon Geo Punjab

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਦਿੱਤਾ ਅਸਤੀਫਾ

 

ਮੰਗਲਵਾਰ ਨੂੰ ਹਰਿਆਣਾ ਦੀ ਰਾਜਨੀਤੀ ਵਿਚ ਵੱਡਾ ਫੇਰਬਦਲ ਦੇਖਣ ਨੂੰ ਮਿਲਿਆ। ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਆਪਣਾ ਅਸਤੀਫਾ ਰਾਜਪਾਲ ਨੂੰ ਸੌਂਪ ਦਿੱਤਾ ਹੈ। ਇਸ ਦੌਰਾਨ ਆਜ਼ਾਦ ਵਿਧਾਇਕ ਭਾਜਪਾ ਦੇ ਸਮਰਥਨ ‘ਚ ਅੱਗੇ ਆਏ ਹਨ। ਇਸ ਨਾਲ ਭਾਜਪਾ ਅਤੇ ਜਨਨਾਇਕ ਜਨਤਾ ਪਾਰਟੀ (ਜੇਜੇਪੀ) ਦਾ ਗਠਜੋੜ ਟੁੱਟਣਾ ਤੈਅ ਹੈ।

Exit mobile version