Site icon Geo Punjab

ਸਿੱਧੂ ਮੂਸੇ ਵਾਲਾ ਕਤਲ ਮਾਮਲੇ ‘ਚ ਹੋਈ ਸੁਣਵਾਈ, ਪੜ੍ਹੋ ਪੂਰੀ ਖ਼ਬਰ

<p>ਸਿੱਧੂ ਮੂਸੇ ਵਾਲਾ ਕਤਲ ਕੇਸ ਵਿੱਚ ਅੱਜ ਮਾਨਸਾ ਅਦਾਲਤ ਵਿੱਚ ਸੁਣਵਾਈ ਹੋਈ। ਕਤਲ ਮਾਮਲੇ ਵਿੱਚ ਫੜ੍ਹੇ ਗਏ 22 ਮੁਲਜ਼ਮਾਂ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਕੀਤਾ ਗਿਆ। ਜਿਨ੍ਹਾਂ ਵਿੱਚੋਂ ਦੋ ਨੂੰ ਫਿਜ਼ੀਕਲੀ ਤੌਰ ’ਤੇ ਪੇਸ਼ ਕੀਤਾ ਗਿਆ। ਜਦੋਂ ਇੱਕ ਮੁਲਜ਼ਮ ਸਚਿਨ ਥਾਪਨ ਨੂੰ ਪੇਸ਼ ਨਹੀਂ ਕੀਤਾ ਗਿਆ। ਜਿਸ ਨੂੰ ਅਗਲੀ ਸੁਣਵਾਈ ਦੌਰਾਨ ਮਾਣਯੋਗ ਅਦਾਲਤ ਨੇ ਪੇਸ਼ ਹੋਣ ਦੇ ਹੁਕਮ ਸੁਣਾਏ ਹਨ। ਮਾਮਲੇ ਦੀ ਅਗਲੀ ਸੁਣਵਾਈ 23 ਫਰਵਰੀ ਨੂੰ ਤੈਅ ਕੀਤੀ ਗਈ ਹੈ।<&sol;p>&NewLine;<p>ਅੱਜ ਦੀ ਸੁਣਵਾਈ ਮੌਕੇ ਸਿੱਧੂ ਦੇ ਪਿਤਾ ਬਲਕੌਰ ਸਿੰਘ ਸਿੱਧੂ ਵੀ ਪਹੁੰਚੇ ਹੋਏ ਸਨ। ਉਨ੍ਹਾਂ ਨੇ ਦੱਸਿਆ ਕਿ ਮਾਨਸਾ ਦੀ ਮਾਣਯੋਗ ਅਦਾਲਤ &&num;8216&semi;ਚ ਸਿੱਧੂ ਮੂਸੇ ਵਾਲਾ ਕਤਲ ਕਾਂਡ &&num;8216&semi;ਚ ਨਾਮਜ਼ਦ 25 ਮੁਲਜ਼ਮਾਂ ਨੂੰ ਪੇਸ਼ ਕੀਤਾ ਗਿਆ। ਪੁਲਿਸ ਨੇ 22 ਮੁਲਜ਼ਮਾਂ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਕੀਤਾ ਗਿਆ।<&sol;p>&NewLine;<p>ਪਵਨ ਬਿਸ਼ਨੋਈ ਅਤੇ ਨਸੀਬ ਦੀਨ ਨੂੰ ਸਰੀਰਕ ਤੌਰ &&num;8216&semi;ਤੇ ਪੇਸ਼ ਕੀਤਾ ਗਿਆ ਅਤੇ ਸਚਿਨ ਥਾਪਨ ਨੂੰ ਅੱਜ ਕੋਰਟ ਵਿੱਚ ਪੇਸ਼ ਨਹੀਂ ਕੀਤਾ ਗਿਆ। ਉਨ੍ਹਾਂ ਨੇ ਦੱਸਿਆ ਕਿ ਕੇਸ ਦੀ ਅਗਲੀ ਪੇਸ਼ੀ 23 ਫਰਵਰੀ ਨੂੰ ਹੋਵੇਗੀ।<&sol;p>&NewLine;<p>ਇਸ ਦੇ ਨਾਲ ਹੀ ਸਿੱਧੂ ਮੂਸੇ ਵਾਲਾ ਦੇ ਪਿਤਾ ਨੇ ਦੱਸਿਆ ਕਿ ਲਾਰੇਂਸ ਬਿਸ਼ਨੋਈ ਅਤੇ ਜੱਗੂ ਭਗਵਾਨਪੁਰੀਆ ਵੱਲੋਂ ਮਾਣਯੋਗ ਅਦਾਲਤ ਵਿੱਚ ਇੱਕ ਪਟੀਸ਼ਨ ਪਾਈ ਗਈ ਸੀ ਕਿ ਉਨ੍ਹਾਂ ਨੂੰ ਇਸ ਕੇਸ ਵਿਚੋਂ ਬਾਹਰ ਰੱਖਿਆ ਜਾਵੇ। ਉਨ੍ਹਾ ਨੇ ਕਿਹਾ ਦੋਵਾਂ ਦੀ ਇਸ ਅਰਜ਼ੀ ਦੇ ਸਬੰਧ ਵਿੱਚ ਉਹ ਕੁੱਝ ਦਸਤਾਵੇਜ਼ ਵੀ ਮਾਣਯੋਗ ਅਦਾਲਤ ਨੂੰ ਦੇਣਗੇ ਤਾਂ ਜੋ ਉਨ੍ਹਾਂ ਨੂੰ ਡਿਸਚਾਰਜ ਨਾ ਕੀਤਾ ਜਾ ਸਕੇ। ਨਾਲ ਹੀ ਉਨ੍ਹਾਂ ਨੇ ਕਿਹਾ ਕਿ ਸਾਨੂੰ ਅਦਾਲਤ &&num;8216&semi;ਤੇ ਪੂਰਾ ਭਰੋਸਾ ਹੈ ਕਿ ਸਾਨੂੰ ਇਨਸਾਫ ਜ਼ਰੂਰ ਮਿਲੇਗਾ।<&sol;p>&NewLine;<div class&equals;"td-post-content tagdiv-type">&NewLine;<div class&equals;"td-post-content tagdiv-type">&NewLine;<p>Post DisclaimerOpinion&sol;facts in this article are author&bsol;’s own and geopunjab&period;com does not assume any responsibility or liability for the same&period;If You Have Problem With This Article Plz Contact Our Team At Contact Us Page&period;<&sol;p>&NewLine;<&sol;div>&NewLine;<footer>&NewLine;<div class&equals;"td-post-source-tags"><&sol;div>&NewLine;<&sol;footer>&NewLine;<&sol;div>&NewLine;<footer>&NewLine;<div class&equals;"td-post-source-tags"><&sol;div>&NewLine;<div class&equals;"td-post-sharing-bottom"><&sol;div>&NewLine;<&sol;footer>&NewLine;

Exit mobile version