Site icon Geo Punjab

ਪੰਜਾਬ ‘ਚ ਭਾਰੀ ਬਾਰਿਸ਼, ਆਉਣ ਵਾਲੇ 3 ਦਿਨ ਮੌਸਮ ਰਹੇਗਾ ਖਰਾਬ

<p>ਪੰਜਾਬ &&num;8216&semi;ਚ ਅੱਜ ਸਵੇਰ ਤੋਂ ਹੋ ਰਹੀ ਤੇਜ਼ ਬਾਰਿਸ਼ ਕਾਰਨ ਮੌਸਮ ਦਾ ਮਿਜਾਜ਼ ਬਦਲਦਾ ਨਜ਼ਰ ਆ ਰਿਹਾ ਹੈ। ਵਿਭਾਗ ਵੱਲੋਂ ਅਗਲੇ 2-3 ਦਿਨਾਂ ਲਈ ਖਰਾਬ ਮੌਸਮ ਦਾ ਹਵਾਲਾ ਦਿੰਦੇ ਹੋਏ ਆਰੇਂਜ ਅਤੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਵਿਭਾਗ ਮੁਤਾਬਕ ਉੱਤਰੀ ਭਾਰਤ ਦੇ ਵੱਖ-ਵੱਖ ਹਿੱਸਿਆਂ ਸਮੇਤ ਪੰਜਾਬ &&num;8216&semi;ਚ ਐਤਵਾਰ ਤੱਕ ਮੌਸਮ ਖਰਾਬ ਰਹੇਗਾ&comma; ਜਿਸ ਕਾਰਨ ਹਨੇਰੀ ਦੇ ਨਾਲ-ਨਾਲ ਭਾਰੀ ਮੀਂਹ ਮੁਸੀਬਤ ਦਾ ਕਾਰਨ ਬਣ ਸਕਦਾ ਹੈ।<&sol;p>&NewLine;<p>ਮੌਸਮ ਵਿਭਾਗ ਦੇ ਚੰਡੀਗੜ੍ਹ ਕੇਂਦਰ ਵੱਲੋਂ ਪੰਜਾਬ ਦੇ 19 ਜ਼ਿਲ੍ਹਿਆਂ ਵਿੱਚ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ&comma; ਜਦੋਂ ਕਿ ਬਾਕੀ ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਸਿਲਸਿਲੇ &&num;8216&semi;ਚ ਤੇਜ਼ ਹਵਾਵਾਂ ਚੱਲਣਗੀਆਂ ਅਤੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਤੂਫਾਨ ਕਾਰਨ ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ ਜਾਰੀ ਕੀਤੀ ਗਈ ਹੈ। ਵਿਭਾਗ ਨੇ ਕਿਹਾ ਹੈ ਕਿ 3 ਮਾਰਚ ਤੱਕ ਮੌਸਮ ਖ਼ਰਾਬ ਰਹੇਗਾ।<&sol;p>&NewLine;<p>ਮਾਹਿਰਾਂ ਦਾ ਕਹਿਣਾ ਹੈ ਕਿ 2 ਹਫ਼ਤੇ ਪਹਿਲਾਂ ਤੱਕ ਕੜਾਕੇ ਦੀ ਠੰਢ ਕਾਰਨ ਹਾਲਾਤ ਖ਼ਰਾਬ ਸਨ ਪਰ ਮੌਸਮ ਨੇ ਅਚਾਨਕ ਕਰਵਟ ਲੈ ਲਈ। ਹੁਣ ਵੱਧ ਤੋਂ ਵੱਧ ਤਾਪਮਾਨ 25 ਡਿਗਰੀ ਤੱਕ ਪਹੁੰਚ ਗਿਆ ਹੈ&comma; ਜਿਸ ਕਾਰਨ ਦੁਪਹਿਰ ਵੇਲੇ ਸਿੱਧੀ ਧੁੱਪ ਵਿੱਚ ਬੈਠਣਾ ਵੀ ਮੁਸ਼ਕਲ ਹੋ ਗਿਆ ਹੈ। ਇਸ ਸਿਲਸਿਲੇ ਵਿੱਚ ਜਲੰਧਰ ਵਿੱਚ ਵੱਧ ਤੋਂ ਵੱਧ ਤਾਪਮਾਨ 25&period;1 ਅਤੇ ਘੱਟੋ-ਘੱਟ 9 ਡਿਗਰੀ&comma; ਲੁਧਿਆਣਾ ਵਿੱਚ 26&period;1 ਅਤੇ ਘੱਟੋ-ਘੱਟ 11&period;1 ਡਿਗਰੀ&comma; ਪਟਿਆਲਾ ਵਿੱਚ 26&period;8 ਅਤੇ ਘੱਟੋ-ਘੱਟ 11&period;6 ਡਿਗਰੀ&comma; ਪਠਾਨਕੋਟ ਵਿੱਚ 25&period;5 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 11&period;7 ਡਿਗਰੀ ਦਰਜ ਕੀਤਾ ਗਿਆ ਹੈ।<&sol;p>&NewLine;<div class&equals;"td-post-content tagdiv-type">&NewLine;<div class&equals;"td-post-content tagdiv-type">&NewLine;<p>Post DisclaimerOpinion&sol;facts in this article are author&bsol;’s own and geopunjab&period;com does not assume any responsibility or liability for the same&period;If You Have Problem With This Article Plz Contact Our Team At Contact Us Page&period;<&sol;p>&NewLine;<&sol;div>&NewLine;<footer>&NewLine;<div class&equals;"td-post-source-tags"><&sol;div>&NewLine;<&sol;footer>&NewLine;<&sol;div>&NewLine;<footer>&NewLine;<div class&equals;"td-post-source-tags"><&sol;div>&NewLine;<&sol;footer>&NewLine;

Exit mobile version