Site icon Geo Punjab

HSGPC ਨੂੰ ਮਿਲਿਆ ਨਵਾਂ ਪ੍ਰਧਾਨ ⋆ D5 News


ਕੁਰਕੁਸ਼ੇਤਰ: ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੱਜ ਨਵੇਂ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਦੀ ਚੋਣ ਕੀਤੀ। ਜਿਸ ਵਿੱਚ ਮਹੰਤ ਕਰਮਜੀਤ ਸਿੰਘ ਨੂੰ HSGPC ਦਾ ਪ੍ਰਧਾਨ ਚੁਣਿਆ ਗਿਆ ਹੈ। ਉੱਥੇ ਹੀ ਬਲਜੀਤ ਸਿੰਘ ਦਾਦੂਵਾਲ ਨੇ ਮੀਟਿੰਗ ਦਾ ਬਾਈਕਾਟ ਕਰ ਦਿੱਤਾ ਅਤੇ ਇਹ ਕਹਿ ਕੇ ਮੀਟਿੰਗ ਤੋਂ ਬਾਹਰ ਆ ਗਏ ਕਿ ਜਿਸ ਵਿਅਕਤੀ ਨੂੰ ਪ੍ਰਧਾਨ ਦਾ ਅਹੁਦਾ ਦਿੱਤਾ ਗਿਆ ਹੈ, ਉਹ ਮੈਨੂੰ ਮਨਜ਼ੂਰ ਨਹੀਂ ਹੈ। ਮਹੰਤ ਕਰਮਜੀਤ ਸਿੰਘ ਦਾ ਹਰਿਆਣਾ ਲਈ ਕੋਈ ਯੋਗਦਾਨ ਨਹੀਂ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Exit mobile version