Site icon Geo Punjab

ਸਰਕਾਰੀ ਬੱਸਾਂ ‘ਚ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ

<p>PRTC ਦੇ ਕੱਚੇ ਮੁਲਾਜ਼ਮਾਂ ਨੇ ਭਲਕੇ ਹੋਣ ਵਾਲੀ ਮੀਟਿੰਗ ਤੋਂ ਪਹਿਲਾਂ ਚਿਤਾਵਨੀ ਦੇ ਦਿੱਤੀ ਹੈ।ਦੱਸਣਯੋਗ ਹੈ ਕਿ ਪਿਛਲੇ ਕਾਫੀ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੀ&period;ਆਰ&period;ਟੀ&period;ਸੀ ਦੇ ਕੱਚੇ ਮੁਲਾਜ਼ਮ ਸੰਘਰਸ਼ ਕਰ ਰਹੇ ਹਨ।ਪਿਛਲੇ ਦਿਨੀਂ ਉਨ੍ਹਾਂ ਵਲੋਂ ਬੱਸਾਂ &&num;8216&semi;ਚ ਸਿਰਫ 52 ਸੀਟਾਂ ਬਿਠਾਉਣ ਦਾ ਐਲਾਨ ਕੀਤਾ ਸੀ ਅਤੇ ਅੱਜ ਉਨ੍ਹਾਂ ਵੱਲੋਂ ਗੇਟ ਰੈਲੀ ਕੀਤੀ ਗਈ।<&sol;p>&NewLine;<p>ਜਿਸ ਤੋਂ ਬਾਅਦ ਉਨ੍ਹਾਂ ਨੂੰ ਕੱਲ੍ਹ ਮੀਟਿੰਗ ਦਾ ਭਰੋਸਾ ਦਿੱਤਾ ਗਿਆ ਹੈ।ਕੱਚੇ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਜੇ ਕੱਲ੍ਹ ਦੀ ਮੀਟਿੰਗ &&num;8216&semi;ਚ ਕੋਈ ਹੱਲ ਨਾ ਨਿਕਲਿਆ ਤਾਂ 13 ਫਰਵਰੀ ਤੋਂ ਉਹ ਹੜਤਾਲ &&num;8216&semi;ਤੇ ਚਲੇ ਜਾਣਗੇ।<&sol;p>&NewLine;

Exit mobile version