Site icon Geo Punjab

ਚਾਕਲੇਟ ਖਾਣ ਨਾਲ ਮਾਸੂਮ ਦੀ ਗਈ ਜਾਨ

<p>ਫਤਿਹਗੜ੍ਹ ਸਾਹਿਬ ਤੋਂ ਇਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਚਾਕਲੇਟ ਖਾਣ ਨਾਲ ਇਕ ਬੱਚੇ ਦੀ ਮੌਤ ਹੋ ਗਈ। ਮਿਲੀ ਖਬਰ ਮੁਤਾਬਕ ਫਤਿਹਗੜ੍ਹ ਸਾਹਿਬ ਦੇ ਖੇੜੀ ਨੌਧ ਸਿੰਘ ਇਲਾਕੇ &&num;8216&semi;ਚ ਇਕ ਬੱਚੇ ਦੀ ਮੌਤ ਹੋ ਗਈ&comma; ਜਿਸ ਦਾ ਕਾਰਨ ਚਾਕਲੇਟ ਦੱਸਿਆ ਜਾ ਰਿਹਾ ਹੈ। ਪਰਿਵਾਰ ਦੇ ਬਿਆਨਾਂ ਦੇ ਆਧਾਰ &&num;8216&semi;ਤੇ ਪੁਲਸ ਨੇ ਧਾਰਾ 174 ਤਹਿਤ ਕਾਰਵਾਈ ਕਰ ਕੇ ਪੋਸਟਮਾਰਟਮ ਕਰਵਾ ਦਿੱਤਾ ਹੈ।<&sol;p>&NewLine;<p>ਮ੍ਰਿਤਕ ਬੱਚੇ ਦੀ ਪਛਾਣ ਫਤਿਹ ਸਿੰਘ ਉਮਰ 3 ਸਾਲ ਵਜੋਂ ਹੋਈ ਹੈ। ਖੇੜੀ ਨੌਧ ਸਿੰਘ ਦੇ ਪਿੰਡ ਮੁਸਤਫਾਬਾਦ ਦੇ ਰਹਿਣ ਵਾਲੇ ਮ੍ਰਿਤਕ ਬੱਚੇ ਦੇ ਦਾਦਾ ਸਰਵਣ ਸਿੰਘ ਨੇ ਦੱਸਿਆ ਕਿ ਉਸ ਦਾ ਪੋਤਾ ਮੰਗਲਵਾਰ ਨੂੰ ਪਿੰਡ ਦੀ ਇਕ ਦੁਕਾਨ &&num;8216&semi;ਤੇ ਚਾਕਲੇਟ ਖਰੀਦਣ ਗਿਆ ਸੀ। ਜਦੋਂ ਉਸ ਨੇ ਘਰ ਆ ਕੇ ਚਾਕਲੇਟ ਖਾਧੀ ਤਾਂ ਕੁਝ ਦੇਰ ਬਾਅਦ ਹੀ ਉਸ ਦਾ ਸਰੀਰ ਨੀਲਾ ਹੋ ਗਿਆ ਅਤੇ ਉਹ ਹੇਠਾਂ ਡਿੱਗ ਪਿਆ। ਇਸ ਤੋਂ ਬਾਅਦ ਜਦੋਂ ਬੱਚੇ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ ਤਾਂ ਡਾਕਟਰਾਂ ਨੇ ਉਸ ਨੂੰ ਫਤਿਹਗੜ੍ਹ ਸਾਹਿਬ ਰੈਫਰ ਕਰ ਦਿੱਤਾ। ਜਦੋਂ ਪਰਿਵਾਰ ਬੱਚੇ ਨੂੰ ਲੈ ਕੇ ਫਤਹਿਗੜ੍ਹ ਸਾਹਿਬ ਪਹੁੰਚਿਆ ਤਾਂ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।<&sol;p>&NewLine;<p>ਇਸ ਦੌਰਾਨ ਮਾਸੂਮ ਬੱਚੇ ਦੇ ਦਾਦਾ ਜੀ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਬੱਚਿਆਂ ਨੂੰ ਘਟੀਆ ਚੀਜ਼ਾਂ ਨਾ ਖੁਆਉਣ। ਉਨ੍ਹਾਂ ਦੱਸਿਆ ਕਿ ਮ੍ਰਿਤਕ ਬੱਚੇ ਦਾ ਪਿਤਾ ਮਲੇਸ਼ੀਆ ਗਿਆ ਹੋਇਆ ਸੀ। ਬੱਚੇ ਦੀ ਲਾਸ਼ ਨੂੰ ਉਸਦੇ ਆਉਣ ਤੋਂ ਬਾਅਦ ਹੀ ਦਫਨਾਇਆ ਜਾਵੇਗਾ। ਐਸਐਸਆਈ ਦਾ ਕਹਿਣਾ ਹੈ ਕਿ ਪੁਲੀਸ ਨੇ ਪਰਿਵਾਰ ਦੇ ਬਿਆਨਾਂ ਦੇ ਆਧਾਰ ’ਤੇ ਧਾਰਾ 174 ਤਹਿਤ ਕਾਰਵਾਈ ਕੀਤੀ ਹੈ।<&sol;p>&NewLine;<div class&equals;"td-post-content tagdiv-type">&NewLine;<div class&equals;"td-post-content tagdiv-type">&NewLine;<div class&equals;"td-post-content tagdiv-type">&NewLine;<div class&equals;"td-post-content tagdiv-type">&NewLine;<div class&equals;"td-post-content tagdiv-type">&NewLine;<p>Post DisclaimerOpinion&sol;facts in this article are author&bsol;’s own and geopunjab&period;com does not assume any responsibility or liability for the same&period;If You Have Problem With This Article Plz Contact Our Team At Contact Us Page&period;<&sol;p>&NewLine;<&sol;div>&NewLine;<footer>&NewLine;<div class&equals;"td-post-source-tags"><&sol;div>&NewLine;<&sol;footer>&NewLine;<&sol;div>&NewLine;<footer>&NewLine;<div class&equals;"td-post-source-tags"><&sol;div>&NewLine;<&sol;footer>&NewLine;<&sol;div>&NewLine;<footer>&NewLine;<div class&equals;"td-post-source-tags"><&sol;div>&NewLine;<&sol;footer>&NewLine;<&sol;div>&NewLine;<&sol;div>&NewLine;<footer>&NewLine;<div class&equals;"td-post-source-tags"><&sol;div>&NewLine;<&sol;footer>&NewLine;

Exit mobile version