Site icon Geo Punjab

ਦਿੱਲੀ ਦੇ ਆਬਕਾਰੀ ਨੀਤੀ ਘੁਟਾਲੇ ‘ਚ ਕੇਜਰੀਵਾਲ ਦੇ PA ਤੇ ਆਪ ਵਿਧਾਇਕ ਦੁਰਗੇਸ਼ ਪਾਠਕ ਤੋਂ ਛੇ ਘੰਟੇ ਪੁੱਛਗਿੱਛ

ਦਿੱਲੀ ਦੇ ਆਬਕਾਰੀ ਨੀਤੀ ਘੁਟਾਲੇ ‘ਚ ਕੇਜਰੀਵਾਲ ਦੇ PA ਤੇ ਆਪ ਵਿਧਾਇਕ ਦੁਰਗੇਸ਼ ਪਾਠਕ ਤੋਂ ਛੇ ਘੰਟੇ ਪੁੱਛਗਿੱਛ

<p>ਦਿੱਲੀ ਦਾ ਆਬਕਾਰੀ ਨੀਤੀ ਘੁਟਾਲਾ ਆਪ ਨੇਤਾਵਾਂ ਦੇ ਗਲੇ ਦੀ ਹੱਡੀ ਬਣਿਆ ਹੋਇਆ ਹੈ। ਇਸ ਮਾਮਲੇ ’ਚ ਹੁਣੇ ਜਿਹੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗਿ੍ਰਫ਼ਤਾਰੀ ਤੋਂ ਬਾਅਦ ਤੋਂ ਈਡੀ ਆਪ ਦੇ ਹੋਰ ਨੇਤਾਵਾਂ ਨੂੰ ਵੀ ਲਗਾਤਾਰ ਸੰਮਨ ਭੇਜ ਕੇ ਉਨ੍ਹਾਂ ਤੋਂ ਪੁੱਛਗਿੱਛ ਕਰ ਰਹੀ ਹੈ। ਸੋਮਵਾਰ ਨੂੰ ਈਡੀ ਨੇ ਮੁੱਖ ਮੰਤਰੀ ਦੇ ਨਿੱਜੀ ਸਹਾਇਕ ਵਿਭਵ ਕੁਮਾਰ ਤੇ ਪਾਰਟੀ ਦੇ ਵਿਧਾਇਕ ਤੇ ਬੁਲਾਰੇ ਦੁਰਗੇਸ਼ ਪਾਠਕ ਨੂੰ ਵੀ ਤੁਗਲਕ ਰੋਡ ਸਥਿਤ ਹੈੱਡਕੁਆਰਟਰ ’ਚ ਬੁਲਾ ਕੇ ਕਰੀਬ ਛੇ ਘੰਟੇ ਤੱਕ ਪੁੱਛਗਿੱਛ ਕੀਤੀ। ਪਾਠਕ ਪਾਰਟੀ ’ਚ ਗੋਆ ਦੇ ਸਹਿ ਇੰਚਾਰਜ ਵੀ ਹਨ। ਜਾਂਚ ਏਜੰਸੀ ਦੋਵਾਂ ਤੋਂ ਪਹਿਲਾਂ ਵੀ ਪੁੱਛਗਿੱਛ ਕਰ ਚੁੱਕੀ ਹੈ।<&sol;p>&NewLine;<div>&NewLine;<p>ਈਡੀ ਦੇ ਇਕ ਸੀਨੀਅਰ ਅਧਿਕਾਰੀ ਮੁਤਾਬਕ ਦੋਵਾਂ ਨੂੰ ਆਬਕਾਰੀ ਨੀਤੀ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ’ਚ ਕੁਝ ਦਿਨ ਪਹਿਲਾਂ ਈਡੀ ਨੇ ਸੰਮਨ ਭੇਜ ਕੇ ਸੋਮਵਾਰ ਦੁਪਹਿਰ ਨੂੰ ਜਾਂਚ ’ਚ ਸ਼ਾਮਿਲ ਹੋਣ ਲਈ ਕਿਹਾ ਸੀ। ਸੋਮਵਾਰ ਨੂੰ ਦੋਵੇਂ ਤੈਅ ਸਮੇਂ ’ਤੇ ਈਡੀ ਹੈੱਡਕੁਆਰਟਰ ਪੁੱਜ ਗਏ ਸਨ। ਹਾਲਾਂਕਿ ਈਡੀ ਨੇ ਪੁੱਛਗਿੱਛ ਸਬੰਧੀ ਜਾਣਕਾਰੀ ਸਾਂਝੀ ਨਹੀਂ ਕੀਤੀ।ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ&sol;ਤੱਥ ਲੇਖਕ ਦੇ ਆਪਣੇ ਹਨ ਅਤੇ geopunjab&period;com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ &OpenCurlyQuote;ਤੇ ਸਾਡੀ ਟੀਮ ਨਾਲ ਸੰਪਰਕ ਕਰੋ।<&sol;p>&NewLine;<&sol;div>&NewLine;<div>&NewLine;<div class&equals;"readthis"><&sol;div>&NewLine;<&sol;div>&NewLine;

Exit mobile version