26/10/2026

ਬੰਗਲਾਦੇਸ਼ ਨੈਸ਼ਨਲਿਸਟ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਤਾਰਿਕ ਰਹਿਮਾਨ ਨੇ ਸੋਮਵਾਰ ਨੂੰ ਆਗਾਮੀ ਚੋਣਾਂ ਲਈ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ।

ਇਹ ਕਾਗਜ਼ ਸੋਮਵਾਰ ਦੁਪਹਿਰ ਕਰੀਬ 12 ਵਜੇ ਸੇਗੁਨਬਾਗੀਚਾ ਸਥਿਤ ਢਾਕਾ ਡਿਵੀਜ਼ਨਲ ਕਮਿਸ਼ਨਰ ਦੇ ਦਫ਼ਤਰ ਵਿੱਚ ਦਾਖ਼ਲ ਕੀਤੇ ਗਏ। ਰਹਿਮਾਨ 12 ਫਰਵਰੀ ਨੂੰ ਢਾਕਾ-17 ਹਲਕੇ ਤੋਂ ਚੋਣ ਲੜਨਗੇ।

ਇਸ਼ਤਿਹਾਰ

ਸਾਬਕਾ ਪ੍ਰਧਾਨ ਮੰਤਰੀ ਖਾਲਿਦਾ ਜ਼ਿਆ ਦੇ ਬੇਟੇ ਰਹਿਮਾਨ ਅਤੇ ਉਨ੍ਹਾਂ ਦੀ ਬੇਟੀ ਜਾਮੀਆ ਨੇ ਸ਼ਨੀਵਾਰ ਨੂੰ ਚੋਣ ਕਮਿਸ਼ਨ ‘ਚ ਵੋਟਰ ਰਜਿਸਟ੍ਰੇਸ਼ਨ ਅਤੇ ਰਾਸ਼ਟਰੀ ਪਛਾਣ ਪੱਤਰ ਜਾਰੀ ਕਰਨ ਲਈ ਸਾਰੀਆਂ ਜ਼ਰੂਰੀ ਪ੍ਰਕਿਰਿਆਵਾਂ ਨੂੰ ਪੂਰਾ ਕਰ ਲਿਆ।