ਜਲੰਧਰ ਤੋਂ ਸੰਸਦ ਮੈਂਬਰ ਅਤੇ ਕਾਂਗਰਸ ਦੇ ਸੀਨੀਅਰ ਆਗੂ ਸੰਤੋਖ ਚੌਧਰੀ ਦੀ ਪਤਨੀ ਕਰਮਜੀਤ ਕੌਰ ਚੌਧਰੀ ਅੱਜ ਭਾਜਪਾ ਵਿੱਚ ਸ਼ਾਮਿਲ ਹੋ ਗਏ। ਉਨ੍ਹਾਂ ਦੇ ਨਾਲ ਹੀ ਤਜਿੰਦਰਪਾਲ ਸਿੰਘ ਬਿੱਟੂ ਨੇ ਵੀ ਕਾਂਗਰਸ ਨੂੰ ਅਲਵੀਦਾ ਆਖੇ ਬੀਜੇਪੀ ਜੁਆਇਨ ਕਰ ਲਈ ਹੈ।ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।