Site icon Geo Punjab

ਪੰਜਾਬ ‘ਚ 19 ਅ੍ਰਪੈਲ ਨੂੰ ਸ਼ਰਾਬ ਦੇ ਠੇਕੇ ਰਹਿਣਗੇ ਬੰਦ

<p>Lok Sabha Elections 2024&colon; ਪੰਜਾਬ ਵਿਚ ਸ਼ਰਾਬ ਦੇ ਠੇਕੇ 3 ਦਿਨਾਂ ਲਈ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ। ਦਰਅਸਲ ਰਾਜਸਥਾਨ &OpenCurlyQuote;ਚ 19 ਅਪ੍ਰੈਲ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੇ ਪਹਿਲੇ ਪੜਾਅ ਦੇ ਮੱਦੇਨਜ਼ਰ ਪੰਜਾਬ ਪ੍ਰਸ਼ਾਸਨ ਨੇ ਰਾਜਸਥਾਨ ਨਾਲ ਲੱਗਦੀ ਪੰਜਾਬ ਦੀ ਸਰਹੱਦ &&num;8216&semi;ਤੇ ਪੂਰੀ ਸਖ਼ਤੀ ਕਰ ਦਿੱਤੀ ਗਈ ਹੈ।<&sol;p>&NewLine;<p>ਪ੍ਰਸ਼ਾਸਨ ਨੇ 3 ਕਿਲੋਮੀਟਰ ਤੱਕ ਦੇ ਦਾਇਰੇ &OpenCurlyQuote;ਚ ਸ਼ਰਾਬ ਦੇ ਠੇਕਿਆਂ ਨੂੰ 17 ਅਪ੍ਰੈਲ ਸ਼ਾਮ 6 ਵਜੇ ਤੋਂ 19 ਅਪ੍ਰੈਲ ਤੱਕ ਬੰਦ ਰੱਖਣ ਦੇ ਹੁਕਮ ਦਿੱਤੇ ਹਨ।<&sol;p>&NewLine;<p>ਇਨ੍ਹਾਂ ਹੁਕਮਾਂ ਅਨੁਸਾਰ ਹੋਟਲਾਂ&comma; ਢਾਬਿਆਂ&comma; ਰੈਸਟੋਰੈਂਟਾਂ ਆਦਿ ਵਿਚ ਅੰਗਰੇਜ਼ੀ ਅਤੇ ਦੇਸੀ ਸ਼ਰਾਬ ਵੇਚਣ ਅਤੇ ਪਰੋਸਣ &OpenCurlyQuote;ਤੇ ਮੁਕੰਮਲ ਪਾਬੰਦੀ ਲਗਾਈ ਗਈ ਹੈ। ਜੇਕਰ ਉਪਰੋਕਤ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਨਾ ਕੀਤੀ ਗਈ ਤਾਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਡੀਸੀ ਵੱਲੋਂ ਐਕਸਾਈਜ਼ ਐਕਟ 1914 ਦੀ ਧਾਰਾ 54 ਅਧੀਨ ਪ੍ਰਾਪਤ ਹੋਈਆਂ ਸ਼ਕਤੀਆਂ ਦੀ ਵਰਤੋਂ ਕਰਦਿਆਂ ਇਹ ਹੁਕਮ ਜਾਰੀ ਕੀਤੇ ਗਏ ਨੇ।<&sol;p>&NewLine;<p>ਡੀਸੀ ਦਾ ਕਹਿਣਾ ਕਿ ਇਹਨਾਂ ਹੁਕਮਾਂ ਅਨੁਸਾਰ ਅੰਗਰੇਜ਼ੀ ਅਤੇ ਦੇਸੀ ਸ਼ਰਾਬ ਅਤੇ ਹੋਰ ਅਜਿਹੀ ਵਸਤੂ ਜਿਸ ਨਾਲ ਸ਼ਰਾਬ ਵਰਗਾ ਨਸ਼ਾ ਹੁੰਦਾ ਹੋਵੇ ਦੀ ਵਿਕਰੀ ਜਮਾਂਖੋਰੀ ਵੰਡ ਜਾਂ ਸ਼ਰਾਬ ਪਿਲਾਉਣ ਵਾਲੇ ਹੋਟਲਾਂ&comma; ਢਾਬਿਆਂ&comma; ਅਹਾਤਿਆਂ&comma; ਰੈਸਟੋਰੈਂਟ&comma; ਬੀਅਰ ਬਾਰ&comma; ਕਲੱਬ ਜਾਂ ਕੋਈ ਵੀ ਹੋਰ ਜਨਤਕ ਥਾਵਾਂ ਤੇ ਉਕਤ ਦਿਨਾਂ ਨੂੰ ਵੇਚਣ&sol; ਸਰਵ ਕਰਨ &&num;8216&semi;ਤੇ ਪੂਰੀ ਤੌਰ ਤੇ ਪਾਬੰਦੀ ਰਵੇਗੀ।ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ&sol;ਤੱਥ ਲੇਖਕ ਦੇ ਆਪਣੇ ਹਨ ਅਤੇ geopunjab&period;com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ &OpenCurlyQuote;ਤੇ ਸਾਡੀ ਟੀਮ ਨਾਲ ਸੰਪਰਕ ਕਰੋ।<&sol;p>&NewLine;<p>&nbsp&semi;<&sol;p>&NewLine;<p>&nbsp&semi;<&sol;p>&NewLine;<p>&nbsp&semi;<&sol;p>&NewLine;

Exit mobile version