LPG ਸਿਲੰਡਰ ਫਿਰ ਹੋਇਆ ਸਸਤਾ ⋆ D5 News


ਨਵੀਂ ਦਿੱਲੀ: ਗੈਸ ਸਿਲੰਡਰ ਦੀਆਂ ਕੀਮਤਾਂ ਤੋਂ ਪਰੇਸ਼ਾਨ ਲੋਕਾਂ ਨੂੰ ਸੋਮਵਾਰ ਨੂੰ ਸਰਕਾਰ ਨੇ ਵੱਡੀ ਰਾਹਤ ਦਿੱਤੀ ਹੈ। ਤੇਲ ਕੰਪਨੀਆਂ ਨੇ ਐਲਪੀਜੀ ਦੀਆਂ ਕੀਮਤਾਂ ਘਟਾਈਆਂ ਹਨ। ਹੁਣ ਕਮਰਸ਼ੀਅਲ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ 36 ਰੁਪਏ ਦੀ ਕਟੌਤੀ ਕੀਤੀ ਗਈ ਹੈ। Meet Hayer ਦਾ ਵੱਡਾ ਐਲਾਨ, ਪੰਜਾਬ ਨੂੰ ਦਿੱਤਾ ਵੱਡਾ ਤੋਹਫਾ, People Karte Bago- Bago D5 Channel Punjabi ਹਾਲਾਂਕਿ ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਨਵੀਂ ਦਰ ਮੁਤਾਬਕ 19 ਕਿਲੋ ਦਾ ਐਲਪੀਜੀ ਸਿਲੰਡਰ 1 ਅਗਸਤ ਯਾਨੀ ਅੱਜ ਤੋਂ ਦਿੱਲੀ ਵਿੱਚ 1976.50 ਰੁਪਏ ਵਿੱਚ ਮਿਲੇਗਾ ਜਦਕਿ ਪਹਿਲਾਂ ਇਸ ਦੀ ਕੀਮਤ 2012.50 ਰੁਪਏ ਸੀ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *