Site icon Geo Punjab

ਪੰਜਾਬ ‘ਚ ਵੱਡਾ ਫੇਰਬਦਲ, IAS ਅਤੇ PCS ਅਧਿਕਾਰੀਆਂ ਦੇ ਤਬਾਦਲੇ, ਪੜ੍ਹੋ ਸੂਚੀ

ਪੰਜਾਬ ਵਿੱਚ ਤਬਾਦਲਿਆਂ ਦਾ ਦੌਰ ਜਾਰੀ ਹੈ। ਇਸੇ ਲੜੀ ਤਹਿਤ ਪੰਜਾਬ ਸਰਕਾਰ ਨੇ 10 ਆਈ.ਏ.ਐਸ. ਅਤੇ 26 ਪੀ.ਸੀ.ਐਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਜਿਨ੍ਹਾਂ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ, ਉਨ੍ਹਾਂ ਵਿੱਚ ਦਿਲਜੀਤ ਸਿੰਘ ਮਾਂਗਟ, ਅੰਮ੍ਰਿਤ ਕੌਰ, ਸੇਨੂੰ ਦੁੱਗਲ, ਅਮਨਦੀਪ ਕੌਰ, ਕਮਲ ਕੁਮਾਰ ਗਰਗ, ਬਿਕਰਮਜੀਤ ਸਿੰਘ ਸ਼ੇਰਗਿੱਲ, ਅਮਨਦੀਪ ਕੌਰ, ਹਰਜੀਤ ਸਿੰਘ, ਹਰਕੀਰਤ ਸਿੰਘ, ਹਰਬੰਸ ਸਿੰਘ ਆਦਿ ਸ਼ਾਮਲ ਹਨ।

ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

 

 

ਸੂਚੀ ਹੇਠ ਲਿਖੇ ਅਨੁਸਾਰ ਹੈ:

 

Exit mobile version