Site icon Geo Punjab

MLA ਰਜਨੀਸ਼ ਦਹੀਆ ⋆ D5 News

<p> <br &sol;>&NewLine;<&sol;p>&NewLine;<p>&Tab;&Tab;&Tab;ਫਿਰੋਜ਼ਪੁਰ&sol;ਚੰਡੀਗੜ੍ਹ &colon; ਆਮ ਆਦਮੀ ਪਾਰਟੀ &lpar;ਆਪ&rpar; ਦੇ ਫਿਰੋਜ਼ਪੁਰ &lpar;ਦਿਹਾਤੀ&rpar; ਤੋਂ ਵਿਧਾਇਕ ਰਜਨੀਸ਼ ਦਹੀਆ ਨੇ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੇ ਗ੍ਰਿਫਤਾਰੀ ਵਾਰੰਟ ਮੁਅੱਤਲ ਕਰਨ ਦੇ ਫੈਸਲੇ ਦਾ ਸਵਾਗਤ ਕਰਦਿਆਂ ਇਸ ਨੂੰ ਸਹੀ ਤੇ ਕਿਸਾਨ ਪੱਖੀ ਫੈਸਲਾ ਕਰਾਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਪੰਜਾਬ ਦੇ ਵਿੱਤ ਤੇ ਯੋਜਨਾ ਤੇ ਸਹਿਕਾਰਤਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੱਲ੍ਹ ਐਲਾਨ ਕੀਤਾ ਸੀ ਕਿ ਪੰਜਾਬ ਸਰਕਾਰ ਗੈਰ-ਹਾਜ਼ਰ ਕਿਸਾਨਾਂ ਦੇ ਗ੍ਰਿਫ਼ਤਾਰੀ ਵਾਰੰਟ ਰੱਦ ਕਰੇਗੀ ਅਤੇ ਕਿਸੇ ਵੀ ਕਿਸਾਨ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾਵੇਗਾ। Beadbi ਕੇਸ&colon; Beadbi ਦਾ ਇਨਸਾਫ਼ ਲਵੋ&excl; ਵੱਡੇ ਨਾਵਾਂ ਖਿਲਾਫ ਜਾਰੀ ਵਾਰੰਟ&comma; ਸਿੱਖਾਂ &&num;8216&semi;ਚ ਖੁਸ਼ੀ ਦੀ ਲਹਿਰ&comma; ਪੰਜਾਬ ਸਰਕਾਰ ਕਿਸਾਨਾਂ ਦੇ ਨਾਲ ਹੈ&comma; ਇਸ ਲਈ ਕਿਸਾਨਾਂ ਦੀ ਗ੍ਰਿਫਤਾਰੀ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਵਿਧਾਇਕ ਰਜਨੀਸ਼ ਦਹੀਆ ਨੇ ਦੋਸ਼ ਲਾਇਆ ਕਿ ਕਿਸਾਨਾਂ ਦੀ ਗ੍ਰਿਫ਼ਤਾਰੀ ਲਈ ਜਾਰੀ ਵਾਰੰਟਾਂ ਲਈ ਪਿਛਲੀ ਕਾਂਗਰਸ ਸਰਕਾਰ ਜ਼ਿੰਮੇਵਾਰ ਹੈ ਕਿਉਂਕਿ ਕਾਂਗਰਸ ਨੇ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਨ ਦਾ ਵਾਅਦਾ ਕੀਤਾ ਸੀ। ਪਰ ਕਾਂਗਰਸ ਸਰਕਾਰ ਨੇ ਕਿਸਾਨਾਂ ਨਾਲ ਧੋਖਾ ਕਰਕੇ ਕਰਜ਼ੇ ਮੁਆਫ਼ ਨਹੀਂ ਕੀਤੇ ਸਗੋਂ ਪਿਛਲੇ ਸਾਲ ਦਸੰਬਰ ਵਿੱਚ ਕਰਜ਼ਾ ਨਾ ਮੋੜਨ ਵਾਲੇ ਕਿਸਾਨਾਂ ਦੇ ਗ੍ਰਿਫ਼ਤਾਰੀ ਵਾਰੰਟ ਜਾਰੀ ਕਰ ਦਿੱਤੇ। PPCC&colon; ਵੜਿੰਗ ਦੀ ਤਾਜਪੋਸ਼ੀ ਦੇ ਖੁੱਲੇ ਭੇਦ&comma; ਕਿਹਾ ਨਵਜੋਤ ਸਿੱਧੂ ਦੇ ਸਲਾਹਕਾਰ&period; ਉਨ੍ਹਾਂ ਕਿਹਾ ਕਿ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੇ ਕਾਂਗਰਸ ਸਰਕਾਰ ਵੇਲੇ ਜਾਰੀ ਕੀਤੇ ਵਾਰੰਟ ਮੁੜ ਜਾਰੀ ਕਰ ਦਿੱਤੇ ਸਨ&comma; ਜਿਸ ਕਾਰਨ ਜ਼ਮੀਨੀ ਪੱਧਰ ’ਤੇ ਕਿਸਾਨਾਂ ਖ਼ਿਲਾਫ਼ ਕਾਰਵਾਈ ਕੀਤੀ ਗਈ ਸੀ। ਉਨ੍ਹਾਂ ਤੁਰੰਤ ਕਿਸਾਨਾਂ ਦੀਆਂ ਗ੍ਰਿਫ਼ਤਾਰੀਆਂ ’ਤੇ ਰੋਕ ਲਾਉਣ ਦੇ ਹੁਕਮ ਜਾਰੀ ਕੀਤੇ। ਜਿਸ ਦਾ ਸਵਾਗਤ ਕਰਨਾ ਚਾਹੀਦਾ ਹੈ। Beadbi&colon; ਰਾਮ ਰਹੀਮ ਖਿਲਾਫ ਵਾਰੰਟ ਜਾਰੀ&comma; ਹੁਣ ਆ ਜਾਓ ਪੰਜਾਬ&excl; ਵਿਧਾਇਕ ਨੇ ਕਿਹਾ ਕਿ ਪਿਛਲੀਆਂ ਅਕਾਲੀ ਦਲ&comma; ਭਾਰਤੀ ਜਨਤਾ ਪਾਰਟੀ ਅਤੇ ਕਾਂਗਰਸ ਸਰਕਾਰਾਂ ਨੇ ਕਿਸਾਨਾਂ ਦੀ ਦੁਰਦਸ਼ਾ ਨੂੰ ਹੋਰ ਵਧਾ ਦਿੱਤਾ ਹੈ ਅਤੇ ਉਨ੍ਹਾਂ ਨੂੰ ਕਰਜ਼ੇ ਵਿੱਚ ਫਸਾ ਦਿੱਤਾ ਹੈ। ਇਨ੍ਹਾਂ ਰਵਾਇਤੀ ਪਾਰਟੀਆਂ ਨੇ ਕਿਸਾਨਾਂ ਨਾਲ ਵੱਡੇ-ਵੱਡੇ ਝੂਠੇ ਵਾਅਦੇ ਕੀਤੇ ਪਰ ਸਰਕਾਰ ਬਣਨ ਤੋਂ ਬਾਅਦ ਖੇਤੀ ਦੇ ਵਿਕਾਸ ਲਈ ਕੋਈ ਠੋਸ ਕਦਮ ਨਹੀਂ ਚੁੱਕੇ। ਵਿਧਾਇਕ ਦਹੀਆ ਨੇ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਕਰਜ਼ੇ ਦੇ ਜਾਲ ਵਿੱਚੋਂ ਕੱਢਣ ਲਈ ਨਵੀਂ ਨੀਤੀ ਬਣਾਉਣ ਦੇ ਫੈਸਲੇ ਦੀ ਵੀ ਸ਼ਲਾਘਾ ਕੀਤੀ। Raja Warring &&num;8216&semi;ਤੇ Navjot Sidhu ਦਾ ਵੱਡਾ ਬਿਆਨ&comma; ਕਰਤਾ ਦਾ ਸਿੱਧਾ ਐਲਾਨ&comma; ਹੁਣ ਕੀ ਕਰੀਏ ਨਵਾਂ ਪ੍ਰਧਾਨ&quest; ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਕਿਸਾਨਾਂ ਨੂੰ ਕਰਜ਼ੇ ਦੇ ਜਾਲ ਵਿੱਚੋਂ ਕੱਢ ਕੇ ਖੇਤੀ ਨੂੰ ਲਾਹੇਵੰਦ ਬਣਾਉਣ ਲਈ ਵਧੀਆ ਖੇਤੀ ਨੀਤੀ ਲਿਆਵੇਗੀ। ਪੋਸਟ ਬੇਦਾਅਵਾ ਵਿਚਾਰ &sol; ਇਸ ਲੇਖ ਵਿੱਚ ਤੱਥ ਲੇਖਕ ਦੇ ਆਪਣੇ ਹਨ ਅਤੇ geopunjab&period;com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ &&num;8216&semi;ਤੇ ਸਾਡੀ ਟੀਮ ਨਾਲ ਸੰਪਰਕ ਕਰੋ।<br &sol;>&NewLine;<br &sol;><&sol;p>&NewLine;

Exit mobile version