ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਪੀ ਚੌਟਾਲਾ ਦੇ ਵਿਧਾਇਕ ਪੁੱਤਰ ਅਭੈ ਚੌਟਾਲਾ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਧਮਕੀ ਭਰਿਆ ਕਾਲ ਉਸ ਦੇ ਨਿੱਜੀ ਸਕੱਤਰ ਨੂੰ ਆਇਆ। ਵਿਦੇਸ਼ੀ ਨੰਬਰ ਤੋਂ ਆਈ ਇਸ ਕਾਲ ਤੋਂ ਬਾਅਦ ਉਸ ਨੇ ਪੁਲੀਸ ਕੋਲ ਸ਼ਿਕਾਇਤ ਦਰਜ ਕਰਵਾਈ। ਪੁਲਿਸ ਨੇ ਉਨ੍ਹਾਂ ਨੂੰ ਧਮਕੀਆਂ ਦੇਣ ਵਾਲੇ ਅਣਪਛਾਤੇ ਵਿਅਕਤੀ ਖ਼ਿਲਾਫ਼ ਥਾਣਾ ਜੀਂਦ ਸਦਰ ਵਿਖੇ ਮਾਮਲਾ ਦਰਜ ਕਰ ਲਿਆ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
