ਦਿੱਲੀ ਨਾਲ ਜਲਵਾਯੂ ਕੂਟਨੀਤੀ ਦੀ ਲੋੜ: ਪਾਕਿ ਸੀ.ਐਮ

ਦਿੱਲੀ ਨਾਲ ਜਲਵਾਯੂ ਕੂਟਨੀਤੀ ਦੀ ਲੋੜ: ਪਾਕਿ ਸੀ.ਐਮ
ਪਾਕਿਸਤਾਨ ਦੇ ਪੰਜਾਬ ਸੂਬੇ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਨੇ ਦੋਵਾਂ ਦੇਸ਼ਾਂ ਵਿਚ ਧੂੰਏਂ ਦੇ ਪ੍ਰਭਾਵ ਨੂੰ ਘਟਾਉਣ ਲਈ ਭਾਰਤ ਨਾਲ ‘ਜਲਵਾਯੂ ਕੂਟਨੀਤੀ’ ਦੀ ਮੰਗ ਕੀਤੀ ਹੈ। ਪਾਕਿਸਤਾਨ ਦੇ ਪੰਜਾਬ ਸੂਬੇ ਅਤੇ ਪੰਜਾਬ ਰਾਜ ਦੇ ਨਾਲ-ਨਾਲ ਉੱਤਰ ਪੱਛਮੀ ਭਾਰਤ ਦੇ ਕਈ ਹੋਰ ਖੇਤਰਾਂ…

ਪਾਕਿਸਤਾਨ ਦੇ ਪੰਜਾਬ ਸੂਬੇ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਨੇ ਦੋਵਾਂ ਦੇਸ਼ਾਂ ਵਿਚ ਧੂੰਏਂ ਦੇ ਪ੍ਰਭਾਵ ਨੂੰ ਘਟਾਉਣ ਲਈ ਭਾਰਤ ਨਾਲ ‘ਜਲਵਾਯੂ ਕੂਟਨੀਤੀ’ ਦੀ ਮੰਗ ਕੀਤੀ ਹੈ।

ਪਾਕਿਸਤਾਨ ਦੇ ਪੰਜਾਬ ਸੂਬੇ ਅਤੇ ਪੰਜਾਬ ਰਾਜ ਦੇ ਨਾਲ-ਨਾਲ ਉੱਤਰ-ਪੱਛਮੀ ਭਾਰਤ ਦੇ ਕਈ ਹੋਰ ਖੇਤਰ ਹਰ ਸਾਲ ਅਕਤੂਬਰ ਤੋਂ ਫਰਵਰੀ ਤੱਕ ਧੁੰਦ ਦੇ ਮਹੀਨਿਆਂ ਦੌਰਾਨ ਵੱਡੇ ਪੱਧਰ ‘ਤੇ ਹਵਾ ਪ੍ਰਦੂਸ਼ਣ ਦਾ ਸ਼ਿਕਾਰ ਹੁੰਦੇ ਹਨ।

“ਭਾਰਤ ਅਤੇ ਪਾਕਿਸਤਾਨੀ ਪੰਜਾਬ ਦੋਵਾਂ ਨੂੰ ਧੁੰਦ ਨਾਲ ਨਜਿੱਠਣ ਲਈ ਸਾਂਝੇ ਯਤਨ ਕਰਨੇ ਚਾਹੀਦੇ ਹਨ। ਹਵਾ ਦੇ ਰੁਖ ਕਾਰਨ ਭਾਰਤੀ ਪੰਜਾਬ ਵਿੱਚ ਪਰਾਲੀ ਸਾੜਨ ਦਾ ਅਸਰ ਇੱਥੇ ਵੀ ਦੇਖਣ ਨੂੰ ਮਿਲ ਰਿਹਾ ਹੈ। ਸਮੋਗ ਦੀ ਸਮੱਸਿਆ ਨਾਲ ਨਜਿੱਠਣ ਲਈ ਭਾਰਤ ਨਾਲ ਜਲਵਾਯੂ ਕੂਟਨੀਤੀ ਹੋਣੀ ਚਾਹੀਦੀ ਹੈ, ”ਮਰੀਅਮ ਨੇ ਕਿਹਾ।

Leave a Reply

Your email address will not be published. Required fields are marked *