ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿੱਚ ਸੇਵਾ ਨਿਭਾਅ ਰਹੇ ਹਰੇਕ ਮੁਲਾਜ਼ਮ ਲਈ ਡਰੈੱਸ ਕੋਡ ਵਾਲਾ ਸ਼ਨਾਖਤੀ ਕਾਰਡ ਲਾਜ਼ਮੀ ਕੀਤਾ ਗਿਆ ਹੈ, ਜਿਸ ਨਾਲ ਸੇਵਾ ਕਰ ਰਹੇ ਮੁਲਾਜ਼ਮਾਂ ਦੀ ਪਛਾਣ ਕਰਨੀ ਆਸਾਨ ਹੋ ਜਾਵੇਗੀ।
ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇੱਕ ਵਾਰ ਫਿਰ ਮੁਲਾਜ਼ਮਾਂ ਲਈ ਡਰੈੱਸ ਕੋਡ ਲਾਗੂ ਕਰਨ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਸ਼੍ਰੋਮਣੀ ਕਮੇਟੀ ਦੇ 22 ਹਜ਼ਾਰ ਤੋਂ ਵੱਧ ਅਧਿਕਾਰੀਆਂ ਤੇ ਕਰਮਚਾਰੀਆਂ ਲਈ ਡਿਊਟੀ ਦੌਰਾਨ ਗਲੇ ਵਿੱਚ ਸ਼ਨਾਖਤੀ ਕਾਰਡ ਪਾਉਣਾ ਵੀ ਲਾਜ਼ਮੀ ਕਰ ਦਿੱਤਾ ਹੈ।ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
