Site icon Geo Punjab

NIA ਦੀਆਂ 8 ਟੀਮਾਂ ਪਹੁੰਚੀਆਂ ਪੰਜਾਬ ⋆ D5 News

<p> <br &sol;>&NewLine;<&sol;p>&NewLine;<p>&Tab;&Tab;&Tab;ਪੰਜਾਬ ਪੁਲਿਸ ਵੱਲੋਂ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਲਈ ਵੱਖ-ਵੱਖ ਥਾਵਾਂ &&num;8216&semi;ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਦੂਜੇ ਪਾਸੇ ਹੁਣ ਐਨਆਈਏ ਦੀਆਂ ਅੱਠ ਟੀਮਾਂ ਪੰਜਾਬ ਪਹੁੰਚ ਗਈਆਂ ਹਨ ਅਤੇ ਇਨ੍ਹਾਂ ਟੀਮਾਂ ਨੇ ਅੰਮ੍ਰਿਤਸਰ&comma; ਤਰਨਤਾਰਨ&comma; ਜਲੰਧਰ&comma; ਗੁਰਦਾਸਪੁਰ&comma; ਜਲੰਧਰ ਜ਼ਿਲ੍ਹਿਆਂ ਵਿੱਚ ਜਾਂਚ ਸ਼ੁਰੂ ਕਰ ਦਿੱਤੀ ਹੈ। ਕਲਸੀ&comma; ਬਸੰਤ ਸਿੰਘ&comma; ਗੁਰਮੀਤ ਸਿੰਘ ਅਤੇ ਭਗਵੰਤ ਸਿੰਘ ਬਾਜੇਕਾ &&num;8216&semi;ਤੇ ਰਾਸ਼ਟਰੀ ਸੁਰੱਖਿਆ ਕਾਨੂੰਨ &lpar;ਐੱਨ&period; ਐੱਸ&period; ਏ&period;&rpar; ਲਗਾਇਆ ਗਿਆ ਹੈ। ਅੰਮ੍ਰਿਤਪਾਲ ਦੇ ਚਾਚਾ ਹਰਜੀਤ ਸਿੰਘ ਅਤੇ ਨਿੱਜੀ ਡਰਾਈਵਰ ਹਰਪ੍ਰੀਤ ਸਿੰਘ ਨੇ ਐਤਵਾਰ ਦੇਰ ਰਾਤ ਮਹਿਤਪੁਰ ਨੇੜੇ ਆਤਮ ਸਮਰਪਣ ਕਰ ਦਿੱਤਾ। ਸੂਤਰਾਂ ਤੋਂ ਜਾਣਕਾਰੀ ਮਿਲੀ ਹੈ ਕਿ ਅੰਮ੍ਰਿਤਪਾਲ ਸਿੰਘ ਦੀ ਪਤਨੀ ਬਾਰੇ ਵੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਅੰਮ੍ਰਿਤਪਾਲ ਸਿੰਘ ਦਾ ਹਾਲ ਹੀ ਵਿੱਚ ਵਿਆਹ ਹੋਇਆ ਸੀ। ਉਸ ਦੀ ਪਤਨੀ ਕਿਰਨਦੀਪ ਕੌਰ ਇੰਗਲੈਂਡ ਤੋਂ ਹੈ। ਸੰਪਰਕ ਕਿਵੇਂ ਹੋਇਆ ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਜਾਂਚ ਸੂਤਰਾਂ ਦਾ ਕਹਿਣਾ ਹੈ ਕਿ ਦੋਵਾਂ ਨੇ ਗੁਪਤ ਵਿਆਹ ਕਰ ਲਿਆ ਸੀ। ਇਸ ਲਈ ਇਹ ਜਾਂਚ ਕੀਤੀ ਜਾ ਰਹੀ ਹੈ ਕਿ ਦੋਵਾਂ ਦੇ ਸੰਪਰਕ ਵਿੱਚ ਕਿਵੇਂ ਆਏ। ਅੰਮ੍ਰਿਤਪਾਲ ਦੀ ਆਖਰੀ ਲੋਕੇਸ਼ਨ ਸ਼ਾਹਕੋਟ ਇਲਾਕੇ &&num;8216&semi;ਚ ਹੈ ਅਤੇ ਪੁਲਸ ਵੱਲੋਂ ਉਸ ਦੀ ਪੈੜ ਦਾ ਪਤਾ ਲਗਾਉਣ ਲਈ ਸਾਰੇ ਮੋਬਾਇਲ ਨੈੱਟਵਰਕ ਦੀ ਤਲਾਸ਼ੀ ਲਈ ਜਾ ਰਹੀ ਹੈ। ਪੁਲਿਸ ਅੰਮ੍ਰਿਤਪਾਲ ਦੀ ਗ੍ਰਿਫ਼ਤਾਰੀ ਨੂੰ ਅਹਿਮ ਮੰਨ ਰਹੀ ਹੈ। ਖੁਫੀਆ ਵਿੰਗ ਵੱਲੋਂ ਉਨ੍ਹਾਂ ਸਮਰਥਕਾਂ &&num;8216&semi;ਤੇ ਨਜ਼ਰ ਰੱਖੀ ਜਾ ਰਹੀ ਹੈ&comma; ਜੋ ਇਸ ਆਪਰੇਸ਼ਨ ਖਿਲਾਫ ਕੋਈ ਗੁੱਸਾ ਕੱਢਣ ਦੀ ਕੋਸ਼ਿਸ਼ ਕਰ ਸਕਦੇ ਹਨ। ਪਤਾ ਲੱਗਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਇਸ ਅਪਰੇਸ਼ਨ ਬਾਰੇ ਪਲ-ਪਲ ਜਾਣਕਾਰੀ ਲੈ ਰਹੇ ਹਨ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ&sol;ਤੱਥ ਲੇਖਕ ਦੇ ਆਪਣੇ ਹਨ ਅਤੇ geopunjab&period;com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ &&num;8216&semi;ਤੇ ਸਾਡੀ ਟੀਮ ਨਾਲ ਸੰਪਰਕ ਕਰੋ।<br &sol;>&NewLine;<br &sol;><&sol;p>&NewLine;

Exit mobile version