NIA ਨੇ ਪੰਜਾਬੀ ਗਾਇਕ ਮਨਕੀਰਤ ਔਲਖ ‘ਤੇ ਦਿਲਪ੍ਰੀਤ ਢਿੱਲੋਂ ਤੋਂ ਕੀਤੀ ਪੁੱਛਗਿੱਛ ⋆ D5 News


ਨਿਊਜ਼ ਡੈਸਕ: ਸਿੱਧੂ ਮੂਸੇਵਾਲ ਕਤਲ ਕੇਸ ਵਿੱਚ ਪੰਜਾਬੀ ਗਾਇਕ ਮਨਕੀਰਤ ਔਲਖ ਤੋਂ NIA ਨੇ ਦਿਲਪ੍ਰੀਤ ਢਿੱਲੋਂ ਤੋਂ ਪੁੱਛਗਿੱਛ ਕੀਤੀ ਹੈ। ਇਹ ਸਵਾਲ-ਜਵਾਬ ਐਨਆਈਏ ਦਿੱਲੀ ਹੈੱਡਕੁਆਰਟਰ ਵਿੱਚ ਹੋਇਆ। ਦੱਸਿਆ ਜਾ ਰਿਹਾ ਹੈ ਕਿ NIA ਵੱਲੋਂ 4 ਤੋਂ 5 ਘੰਟੇ ਤੱਕ ਪੁੱਛਗਿੱਛ ਕੀਤੀ ਗਈ। ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਪੰਜਾਬੀ ਗਾਇਕਾ ਅਫਸਾਨਾ ਖਾਨ ਤੋਂ ਵੀ NIA ਵੱਲੋਂ ਸਿੱਧੂ ਮੂਸੇਵਾਲ ਕਤਲ ਮਾਮਲੇ ‘ਚ ਪੁੱਛਗਿੱਛ ਕੀਤੀ ਗਈ ਸੀ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *