Site icon Geo Punjab

NIA ਨੇ ਪੰਜਾਬੀ ਗਾਇਕ ਮਨਕੀਰਤ ਔਲਖ ‘ਤੇ ਦਿਲਪ੍ਰੀਤ ਢਿੱਲੋਂ ਤੋਂ ਕੀਤੀ ਪੁੱਛਗਿੱਛ ⋆ D5 News

<p> <br &sol;>&NewLine;<&sol;p>&NewLine;<p>&Tab;&Tab;&Tab;ਨਿਊਜ਼ ਡੈਸਕ&colon; ਸਿੱਧੂ ਮੂਸੇਵਾਲ ਕਤਲ ਕੇਸ ਵਿੱਚ ਪੰਜਾਬੀ ਗਾਇਕ ਮਨਕੀਰਤ ਔਲਖ ਤੋਂ NIA ਨੇ ਦਿਲਪ੍ਰੀਤ ਢਿੱਲੋਂ ਤੋਂ ਪੁੱਛਗਿੱਛ ਕੀਤੀ ਹੈ। ਇਹ ਸਵਾਲ-ਜਵਾਬ ਐਨਆਈਏ ਦਿੱਲੀ ਹੈੱਡਕੁਆਰਟਰ ਵਿੱਚ ਹੋਇਆ। ਦੱਸਿਆ ਜਾ ਰਿਹਾ ਹੈ ਕਿ NIA ਵੱਲੋਂ 4 ਤੋਂ 5 ਘੰਟੇ ਤੱਕ ਪੁੱਛਗਿੱਛ ਕੀਤੀ ਗਈ। ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਪੰਜਾਬੀ ਗਾਇਕਾ ਅਫਸਾਨਾ ਖਾਨ ਤੋਂ ਵੀ NIA ਵੱਲੋਂ ਸਿੱਧੂ ਮੂਸੇਵਾਲ ਕਤਲ ਮਾਮਲੇ &&num;8216&semi;ਚ ਪੁੱਛਗਿੱਛ ਕੀਤੀ ਗਈ ਸੀ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ&sol;ਤੱਥ ਲੇਖਕ ਦੇ ਆਪਣੇ ਹਨ ਅਤੇ geopunjab&period;com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ &&num;8216&semi;ਤੇ ਸਾਡੀ ਟੀਮ ਨਾਲ ਸੰਪਰਕ ਕਰੋ।<br &sol;>&NewLine;<br &sol;><&sol;p>&NewLine;

Exit mobile version