NIA ਨੇ ਲਖਬੀਰ ਸਿੰਘ ਉਰਫ ਲੰਡਾ ਨੂੰ ਦਿੱਤਾ ਭਗੌੜਾ ਕਰਾਰ ⋆ D5 News


ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ NIA ਪੰਜਾਬ ਦੇ ਲਖਬੀਰ ਸਿੰਘ ਉਰਫ ਲੰਡਾ ਖਿਲਾਫ ਵੱਡੀ ਕਾਰਵਾਈ ਕਰਨ ਦੀ ਤਿਆਰੀ ਕਰ ਰਹੀ ਹੈ। ਗੈਰ-ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਲਖਬੀਰ ਸਿੰਘ ਨੂੰ ਐਨਆਈਏ ਦੀ ਵਿਸ਼ੇਸ਼ ਅਦਾਲਤ ਨੇ ਭਗੌੜਾ ਕਰਾਰ ਦਿੱਤਾ ਹੈ। ਅਦਾਲਤ ਵੱਲੋਂ ਇੱਕ ਮਹੀਨੇ ਦਾ ਨੋਟਿਸ ਜਾਰੀ ਕੀਤਾ ਗਿਆ ਹੈ। ਹੁਣ NIA ਲਖਬੀਰ ਦੀ ਜਾਇਦਾਦ ਨੂੰ ਜ਼ਬਤ ਕਰਨ ਦੀ ਤਿਆਰੀ ਕਰ ਰਹੀ ਹੈ।

Post DisclaimerOpinion/facts in this article are author\’s own and geopunjab.com does not assume any responsibility or liability for the same.If You Have Problem With This Article Plz Contact Our Team At Contact Us Page.

Leave a Reply

Your email address will not be published. Required fields are marked *