NIA ਵੱਲੋਂ ਪੰਜਾਬੀ ਗਾਇਕਾ ਅਫਸਾਨਾ ਖਾਨ ਨੂੰ ਸੰਮਨ


NIA Sumns Punjabi Singer Afsana Khan ਨੂੰ ਰਾਸ਼ਟਰੀ ਜਾਂਚ ਏਜੰਸੀ (NIA) ਵੱਲੋਂ ਉੱਤਰੀ ਭਾਰਤ ਤੋਂ ਚੱਲ ਰਹੇ ਅਪਰਾਧਿਕ ਗਿਰੋਹ ਦੇ ਦੋ ਮਾਮਲਿਆਂ ਦੀ ਜਾਂਚ ਆਪਣੇ ਹੱਥ ਵਿੱਚ ਲੈਣ ਤੋਂ ਬਾਅਦ, ਪੰਜਾਬੀ ਗਾਇਕਾ ਅਫਸਾਨਾ ਖਾਨਾ ਨੂੰ ਮੰਗਲਵਾਰ ਨੂੰ ਪੁੱਛਗਿੱਛ ਲਈ ਤਲਬ ਕੀਤਾ ਗਿਆ। ਸੂਤਰਾਂ ਨੇ ਪੁਸ਼ਟੀ ਕੀਤੀ ਕਿ ਮਾਰੇ ਗਏ ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਦੀ ਕਰੀਬੀ ਦੋਸਤ ਅਫਸਾਨਾ ਖਾਨ ਨਵੀਂ ਦਿੱਲੀ ਸਥਿਤ ਐਨਆਈਏ ਹੈੱਡਕੁਆਰਟਰ ਵਿੱਚ ਆਪਣਾ ਬਿਆਨ ਦਰਜ ਕਰਵਾ ਰਹੀ ਸੀ।

Leave a Reply

Your email address will not be published. Required fields are marked *