ਮੰਤਰੀ ਮੰਡਲ ਵੱਲੋਂ ਗੁਲਾਬੀ ਸੁੰਡੀ ਦੇ ਹਮਲੇ ਕਾਰਨ ਪ੍ਰਭਾਵਿਤ ਹੋਏ ਨਰਮਾ ਚੁਗਣ ਵਾਲੇ ਖੇਤ ਮਜ਼ਦੂਰਾਂ ਨੂੰ ਵਿੱਤੀ ਰਾਹਤ ਦੇਣ ਦੀ ਪ੍ਰਵਾਨਗੀ
ਮੁਆਵਜੇ ਦੀ ਕੁੱਲ ਰਾਸ਼ੀ ਦੀ 10 ਫੀਸਦੀ ਮਿਲੇਗੀ ਰਾਹਤ ਮੰਤਰੀ ਮੰਡਲ ਵੱਲੋਂ ਪੋਸਟ ਮੈਟਰਿਕ ਐਸ.ਸੀ. ਵਜ਼ੀਫਾ ਸਕੀਮ ਨਾਲ ਸਬੰਧਤ ਮਸਲੇ ਹੱਲ ਕਰਨ ਦੀ ਵੀ ਪ੍ਰਵਾਨਗੀ ਚੰਡੀਗੜ੍ਹ, 10 ਨਵੰਬਰ ਨਰਮਾ ਚੁਗਣ ਵਾਲੇ ਖੇਤ ਮਜ਼ਦੂਰਾਂ ਨੂੰ ਵਿੱਤੀ ਰਾਹਤ ਦੇਣ ਲਈ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਮੰਤਰੀ ਮੰਡਲ ਨੇ ਨਰਮੇ ਦੀ ਫਸਲ ਉਤੇ…
