Site icon Geo Punjab

Patiala News: ਕੋਹਲੀ ਅਤੇ ਜੋੜਾਮਾਜਰਾ ਵੱਲੋਂ ਨਵੀਂ ਖੇੜੀ ਦੀਆਂ ਨਵੀਆਂ ਗਲੀਆਂ ਦਾ ਉਦਘਾਟਨ

Patiala News: ਕੋਹਲੀ ਅਤੇ ਜੋੜਾਮਾਜਰਾ ਵੱਲੋਂ ਨਵੀਂ ਖੇੜੀ ਦੀਆਂ ਨਵੀਆਂ ਗਲੀਆਂ ਦਾ ਉਦਘਾਟਨ

<div class&equals;"body-content post-content-wrap">&NewLine;<p>Patiala News&colon; ਕੋਹਲੀ ਅਤੇ ਜੋੜਾਮਾਜਰਾ ਵੱਲੋਂ ਨਵੀਂ ਖੇੜੀ ਦੀਆਂ ਨਵੀਆਂ ਗਲੀਆਂ ਦਾ ਉਦਘਾਟਨ<&sol;p>&NewLine;<&sol;p>&NewLine;<&sol;p>&NewLine;<p>ਪਟਿਆਲਾ&comma; 19 ਮਾਰਚ&colon;<&sol;p>&NewLine;<&sol;p>&NewLine;<p>ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਮਕਸਦ ਨਾਲ ਪਟਿਆਲਾ ਸ਼ਹਿਰੀ ਹਲਕੇ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਗ੍ਰਾਮ ਪੰਚਾਇਤ ਨਵੀਂ ਖੇੜੀ ਵਿੱਚ ਨਵੀਆਂ ਬਣੀਆਂ ਗਲੀਆਂ ਦਾ ਉਦਘਾਟਨ ਕੀਤਾ। ਇਸ ਮੌਕੇ ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੋੜੇਮਾਜਰਾ ਵੀ ਵਿਸ਼ੇਸ਼ ਤੌਰ &&num;8216&semi;ਤੇ ਹਾਜ਼ਰ ਸਨ। ਉਨ੍ਹਾਂ ਸਰਬਸੰਮਤੀ ਨਾਲ ਵਿਕਾਸ ਕਾਰਜਾਂ ਲਈ 5 ਲੱਖ ਰੁਪਏ ਦਾ ਯੋਗਦਾਨ ਪਾਇਆ।<&sol;p>&NewLine;<&sol;p>&NewLine;<p>ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਸਹਿਯੋਗ ਨਾਲ ਇਹ ਵਿਕਾਸ ਕਾਰਜ ਸਫਲਤਾਪੂਰਵਕ ਨੇਪਰੇ ਚਾੜ੍ਹੇ ਗਏ ਹਨ&comma; ਜਿਸ ਨਾਲ ਪਿੰਡ ਵਾਸੀਆਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮਿਲਣਗੀਆਂ।<&sol;p>&NewLine;<&sol;p>&NewLine;<p>ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਵਿਕਾਸ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਭਵਿੱਖ ਵਿੱਚ ਵੀ ਅਜਿਹੇ ਵਿਕਾਸ ਕਾਰਜ ਜਾਰੀ ਰਹਿਣਗੇ ਤਾਂ ਜੋ ਲੋਕਾਂ ਨੂੰ ਸਹੂਲਤਾਂ ਦੀ ਕੋਈ ਘਾਟ ਨਾ ਰਹੇ।<&sol;p>&NewLine;<&sol;p>&NewLine;<p>ਇਸ ਮੌਕੇ ਪਿੰਡ ਦੇ ਸਰਪੰਚ ਬਲਵਿੰਦਰਜੀਤ ਸਿੰਘ ਸੰਧੂ&comma; ਬੀਡੀਪੀਓ ਪਟਿਆਲਾ ਹਰਮਿੰਦਰ ਸਿੰਘ&comma; ਜੇ&period;ਈ ਨਿਤਿਨ ਗੋਇਲ&comma; ਪੰਚਾਇਤ ਸਕੱਤਰ ਗੁਰਦੀਪ ਸਿੰਘ ਧਾਲੀਵਾਲ&comma; ਪੰਚ ਪਰਮਜੀਤ ਸਿੰਘ&comma; ਜਸਵੰਤ ਸਿੰਘ&comma; ਬਲਜੀਤ ਸਿੰਘ&comma; ਇੰਦਰਜੀਤ ਸਿੰਘ&comma; ਨਿਧੀ ਖੋਸਲਾ&comma; ਜਸਲੀਨ ਕੌਰ&comma; ਦਮਨਪ੍ਰੀਤ ਕੌਰ&comma; ਸ਼ੀਨੂੰ ਗਰਗ&comma; ਚੇਮਨਾ ਰਾਣੀ ਸਮੇਤ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।<&sol;p>&NewLine;<p><&excl;-- Implement your own superfast social sharing buttons without any JavaScript loading&period; No plugin required&period; Detailed steps here&colon; https&colon;&sol;&sol;crunchify&period;com&sol;&quest;p&equals;7526 --><&sol;p>&NewLine;<div class&equals;"post-views content-post post-66972 entry-meta load-static"><&sol;div>&NewLine;<&sol;p><&sol;div>&NewLine;

Exit mobile version