Site icon Geo Punjab

Patiala News: “ਨਸ਼ਿਆਂ ਖਿਲਾਫ ਜੰਗ ਜਿੱਤਣ ਲਈ ਜਨਤਾ ਦਾ ਸਹਿਯੋਗ ਬਹੁਤ ਜਰੂਰੀ ਹੈ”-ਮਨੀਸ਼ ਸਿਸੋਦੀਆ

Patiala News: “ਨਸ਼ਿਆਂ ਖਿਲਾਫ ਜੰਗ ਜਿੱਤਣ ਲਈ ਜਨਤਾ ਦਾ ਸਹਿਯੋਗ ਬਹੁਤ ਜਰੂਰੀ ਹੈ”-ਮਨੀਸ਼ ਸਿਸੋਦੀਆ

<div class&equals;"body-content post-content-wrap">&NewLine;<p>Patiala News&colon; &&num;8220&semi;ਨਸ਼ਿਆਂ ਖਿਲਾਫ ਜੰਗ ਜਿੱਤਣ ਲਈ ਜਨਤਾ ਦਾ ਸਹਿਯੋਗ ਬਹੁਤ ਜਰੂਰੀ ਹੈ&&num;8221&semi;-ਮਨੀਸ਼ ਸਿਸੋਦੀਆ<&sol;p>&NewLine;<&sol;p>&NewLine;<p>ਬਲਾਕ ਕੋਆਰਡੀਨੇਟਰਾਂ ਦੇ ਟਰੇਨਿੰਗ ਸੈਸ਼ਨ ਵਿੱਚ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਮਨੀਸ਼ ਸਿਸੋਦੀਆ&comma; ਡਾ&colon; ਬਲਬੀਰ ਸਿੰਘ ਅਤੇ ਸਾਰੇ ਵਿਧਾਇਕ ਪੁੱਜੇ।<&sol;p>&NewLine;<&sol;p>&NewLine;<p>ਉਨ੍ਹਾਂ ਕਿਹਾ ਕਿ ਸਰਕਾਰ ਨਸ਼ਿਆਂ &&num;8216&semi;ਤੇ ਕਾਬੂ ਪਾਉਣ ਲਈ ਵਚਨਬੱਧ ਹੈ<&sol;p>&NewLine;<&sol;p>&NewLine;<p>&&num;8220&semi;ਨਸ਼ਾ ਮੁਕਤੀ ਕੇਂਦਰਾਂ ਵਿੱਚ ਇਲਾਜ ਦੇ ਨਾਲ-ਨਾਲ ਹੁਨਰ ਸਿਖਲਾਈ ਵੀ ਦਿੱਤੀ ਜਾ ਰਹੀ ਹੈ&&num;8221&semi; &&num;8211&semi; ਡਾ&colon; ਬਲਬੀਰ ਸਿੰਘ<&sol;p>&NewLine;<&sol;p>&NewLine;<p>ਡੀ&period;ਆਈ&period;ਜੀ&period;&comma; ਡੀ&period;ਸੀ&period;&comma; ਐਸ&period;ਐਸ&period;ਪੀ ਨੇ ਨਸ਼ਾ ਵਿਰੋਧੀ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਜ਼ੋਰ ਦਿੱਤਾ<&sol;p>&NewLine;<&sol;p>&NewLine;<p>ਪਟਿਆਲਾ&comma; 24 ਮਾਰਚ&colon;<&sol;p>&NewLine;<&sol;p>&NewLine;<p>ਆਮ ਆਦਮੀ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਸ੍ਰੀ ਮਨੀਸ਼ ਸਿਸੋਦੀਆ ਨੇ ਅੱਜ ਪਟਿਆਲਾ ਦੇ ਹਰਪਾਲ ਟਿਵਾਣਾ ਆਡੀਟੋਰੀਅਮ ਵਿਖੇ ਪੰਜਾਬ ਦੇ ਮੁੱਖ ਮੰਤਰੀ ਸ&period;ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਕੇਵਲ ਅਰਵਿਨ ਦੀ ਅਗਵਾਈ ਹੇਠ &&num;8220&semi;ਨਸ਼ਿਆਂ ਵਿਰੁੱਧ ਜੰਗ&&num;8221&semi; ਮੁਹਿੰਮ ਨੂੰ ਹੋਰ ਮਜ਼ਬੂਤ &ZeroWidthSpace;&ZeroWidthSpace;ਕਰਨ ਲਈ ਪਿੰਡ ਅਤੇ ਵਾਰਡ ਪੱਧਰ ਦੇ ਬਲਾਕ ਕੋਆਰਡੀਨੇਟਰਾਂ ਨਾਲ ਵਿਸ਼ੇਸ਼ ਸਿਖਲਾਈ ਸੈਸ਼ਨ ਵਿੱਚ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨਸ਼ਾ ਮੁਕਤ ਪੰਜਾਬ ਬਣਾਉਣ ਲਈ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਜ਼ਮੀਨੀ ਪੱਧਰ &&num;8216&semi;ਤੇ ਮੁਹਿੰਮ ਨੂੰ ਹੋਰ ਤੇਜ਼ ਕਰਨ ਦੀ ਅਪੀਲ ਕੀਤੀ &vert;<&sol;p>&NewLine;<&sol;p>&NewLine;<p>ਇਸ ਮੌਕੇ ਸਿਹਤ ਮੰਤਰੀ ਡਾ&colon; ਬਲਬੀਰ ਸਿੰਘ&comma; ਵਿਧਾਇਕ ਅਜੀਤਪਾਲ ਸਿੰਘ ਕੋਹਲੀ&comma; ਨੀਨਾ ਮਿੱਤਲ&comma; ਕੁਲਵੰਤ ਸਿੰਘ ਬਾਜ਼ੀਗਰ&comma; ਜਮੀਲ ਉਲ ਰਹਿਮਾਨ&comma; ਕੁਲਜੀਤ ਸਿੰਘ ਰੰਧਾਵਾ&comma; ਡਿਪਟੀ ਮੇਅਰ ਜਗਦੀਪ ਜੱਗਾ ਅਤੇ ਹੋਰ ਵੀ ਕਈ ਲੋਕ ਨੁਮਾਇੰਦੇ ਹਾਜ਼ਰ ਸਨ &vert; ਇਸ ਮੌਕੇ ਪ੍ਰਸ਼ਾਸਨਿਕ ਪੱਧਰ &&num;8216&semi;ਤੇ ਡਿਪਟੀ ਕਮਿਸ਼ਨਰ ਸ੍ਰੀ ਵਰਜੀਤ ਵਾਲੀਆ&comma; ਡੀ&period;ਆਈ&period;ਜੀ ਸ੍ਰੀ ਕੁਲਦੀਪ ਚਾਹਲ ਅਤੇ ਐਸ&period;ਐਸ&period;ਪੀ ਸ੍ਰੀ ਵਰੁਣ ਸ਼ਰਮਾ ਸਮੇਤ ਪੁਲਿਸ ਅਤੇ ਸਿਵਲ ਅਧਿਕਾਰੀ ਵੀ ਮੌਜੂਦ ਸਨ।<&sol;p>&NewLine;<&sol;p>&NewLine;<p>ਸ੍ਰੀ ਮਨੀਸ਼ ਸਿਸੋਦੀਆ ਨੇ ਸੰਬੋਧਨ ਕਰਦਿਆਂ ਕਿਹਾ ਕਿ &OpenCurlyDoubleQuote;ਨਸ਼ਿਆਂ ਵਿਰੁੱਧ ਜੰਗ” ਮੁਹਿੰਮ ਦੇ ਨਤੀਜੇ ਹੁਣ ਸਪੱਸ਼ਟ ਤੌਰ &OpenCurlyQuote;ਤੇ ਸਾਹਮਣੇ ਆ ਰਹੇ ਹਨ ਅਤੇ ਪੰਜਾਬ ਪੁਲਿਸ ਦੇ ਸਹਿਯੋਗ ਨਾਲ ਨਸ਼ਿਆਂ &OpenCurlyQuote;ਤੇ ਕਾਬੂ ਪਾਇਆ ਜਾ ਰਿਹਾ ਹੈ। ਉਨ੍ਹਾਂ ਪੁਲਿਸ ਅਧਿਕਾਰੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਇੱਕ ਲੰਬੀ ਅਤੇ ਔਖੀ ਲੜਾਈ ਹੈ&comma; ਜਿਸ ਵਿੱਚ ਲੋਕਾਂ ਦੀ ਭਾਗੀਦਾਰੀ ਜ਼ਰੂਰੀ ਹੈ।<&sol;p>&NewLine;<&sol;p>&NewLine;<p>ਉਨ੍ਹਾਂ ਕਿਹਾ ਕਿ ਬਲਾਕ ਅਤੇ ਜ਼ਿਲ੍ਹਾ ਪੱਧਰ &&num;8216&semi;ਤੇ ਡਾਟਾ ਇਕੱਠਾ ਕੀਤਾ ਜਾ ਰਿਹਾ ਹੈ ਅਤੇ ਐਪ ਰਾਹੀਂ ਪਤਾ ਲਗਾਇਆ ਜਾ ਰਿਹਾ ਹੈ ਕਿ ਕਿੰਨੇ ਲੋਕ ਨਸ਼ਾ ਮੁਕਤੀ ਸੇਵਾਵਾਂ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਪ੍ਰਕਿਰਿਆ ਸਰਕਾਰ ਦੀ ਪਾਰਦਰਸ਼ਤਾ ਨੂੰ ਦਰਸਾਉਂਦੀ ਹੈ। ਉਨ੍ਹਾਂ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਸਖ਼ਤ ਅਤੇ ਇਮਾਨਦਾਰ ਸਰਕਾਰ ਦੱਸਦਿਆਂ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਬਣਾਉਣਾ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੈ।<&sol;p>&NewLine;<&sol;p>&NewLine;<&sol;p>&NewLine;<p>ਸਿਹਤ ਮੰਤਰੀ ਡਾ&colon; ਬਲਬੀਰ ਸਿੰਘ ਨੇ ਕਿਹਾ ਕਿ ਸਰਕਾਰ ਨਸ਼ਿਆਂ ਦਾ ਸ਼ਿਕਾਰ ਹੋ ਚੁੱਕੇ ਨੌਜਵਾਨਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਵਾਪਸ ਲਿਆਉਣ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਨਸ਼ਾ ਮੁਕਤੀ ਕੇਂਦਰਾਂ ਵਿੱਚ ਇਲਾਜ ਦੇ ਨਾਲ-ਨਾਲ ਹੁਨਰ ਸਿਖਲਾਈ ਵੀ ਦਿੱਤੀ ਜਾ ਰਹੀ ਹੈ&comma; ਤਾਂ ਜੋ ਨੌਜਵਾਨਾਂ ਨੂੰ ਰੁਜ਼ਗਾਰ ਮਿਲ ਸਕੇ।<&sol;p>&NewLine;<&sol;p>&NewLine;<p>ਇਸ ਮੌਕੇ ਡੀ&period;ਆਈ&period;ਜੀ ਸ੍ਰੀ ਕੁਲਦੀਪ ਚਾਹਲ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਦੇ ਪਹਿਲੇ ਪੜਾਅ ਦੀ ਮਿਲੀ ਵੱਡੀ ਸਫਲਤਾ ਤੋਂ ਬਾਅਦ ਦੂਜੇ ਪੜਾਅ ਵਿੱਚ ਵੀ ਇਸ ਦੇ ਚੰਗੇ ਨਤੀਜੇ ਸਾਹਮਣੇ ਆ ਰਹੇ ਹਨ ਅਤੇ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਸਖ਼ਤ ਕਾਰਵਾਈਆਂ ਜਾਰੀ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਪੁਲਿਸ ਪ੍ਰਸ਼ਾਸਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਇਸ ਸਮੱਸਿਆ ਨੂੰ ਜੜ੍ਹੋਂ ਪੁੱਟਣ ਲਈ ਵਚਨਬੱਧ ਹੈ।<&sol;p>&NewLine;<&sol;p>&NewLine;<p>ਸ੍ਰੀ ਵਰਜੀਤ ਵਾਲੀਆ ਨੇ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡਾਂ&comma; ਕਲਾ ਅਤੇ ਲਾਇਬ੍ਰੇਰੀਆਂ ਵੱਲ ਉਨ੍ਹਾਂ ਦਾ ਝੁਕਾਅ ਵਧਾਇਆ ਜਾ ਰਿਹਾ ਹੈ ਤਾਂ ਜੋ ਉਹ ਆਪਣੀ ਊਰਜਾ ਨੂੰ ਸਕਾਰਾਤਮਕ ਦਿਸ਼ਾ ਵਿੱਚ ਚਲਾ ਸਕਣ। ਉਨ੍ਹਾਂ ਕਿਹਾ ਕਿ ਸਾਂਝੇ ਯਤਨਾਂ ਨਾਲ ਹੀ ਪੰਜਾਬ ਨੂੰ ਨਸ਼ਾ ਮੁਕਤ ਬਣਾਇਆ ਜਾ ਸਕਦਾ ਹੈ।<&sol;p>&NewLine;<&sol;p>&NewLine;<p>ਇਸ ਮੌਕੇ ਵੱਡੀ ਗਿਣਤੀ ਵਿੱਚ ਜ਼ਿਲ੍ਹਾ ਪੱਧਰੀ&comma; ਬਲਾਕ ਪੱਧਰੀ ਅਤੇ ਆਮ ਆਦਮੀ ਪਾਰਟੀ ਦੇ ਨੁਮਾਇੰਦੇ ਹਾਜ਼ਰ ਸਨ।<&sol;p>&NewLine;<&sol;p>&NewLine;<p>ਜ਼ੋਨ ਇੰਚਾਰਜ ਮਾਲਵਾ ਈਸਟ ਮੈਡਮ ਅਨੂ ਬੱਬਰ ਜਿਨ੍ਹਾਂ ਕੋਲ 21 ਹਲਕਿਆਂ ਦੀ ਜਿੰਮੇਵਾਰੀ ਹੈ&comma; ਨੇ ਆਪਣੀ ਡਿਊਟੀ ਬਾਖੂਬੀ ਨਿਭਾਈ ਅਤੇ ਸਟੇਜ ਦਾ ਸੁਚਾਰੂ ਪ੍ਰਬੰਧ ਯਕੀਨੀ ਬਣਾਇਆ। ਹਾਜ਼ਰ ਕੋਆਰਡੀਨੇਟਰਾਂ ਨੇ ਵੀ ਇਸ ਮੁਹਿੰਮ ਨੂੰ ਘਰ-ਘਰ ਪਹੁੰਚਾਉਣ ਅਤੇ ਨਸ਼ਾ ਮੁਕਤ ਪੰਜਾਬ ਬਣਾਉਣ ਲਈ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ।<&sol;p>&NewLine;<p><&excl;-- Implement your own superfast social sharing buttons without any JavaScript loading&period; No plugin required&period; Detailed steps here&colon; https&colon;&sol;&sol;crunchify&period;com&sol;&quest;p&equals;7526 --><&sol;p>&NewLine;<div class&equals;"post-views content-post post-67146 entry-meta load-static"><&sol;div>&NewLine;<&sol;p><&sol;div>&NewLine;

Exit mobile version