Site icon Geo Punjab

Patiala News: ਪਟਿਆਲਾ ਦੇ ਸਕੂਲਾਂ ਵਿੱਚ ਲਗਾਈ ਗਈ ਪੇਰੈਂਟਸ ਵਰਕਸ਼ਾਪ, ਸਿਹਤ ਮੰਤਰੀ ਨੇ ਸ਼ਿਰਕਤ ਕੀਤੀ

Patiala News: ਪਟਿਆਲਾ ਦੇ ਸਕੂਲਾਂ ਵਿੱਚ ਲਗਾਈ ਗਈ ਪੇਰੈਂਟਸ ਵਰਕਸ਼ਾਪ, ਸਿਹਤ ਮੰਤਰੀ ਨੇ ਸ਼ਿਰਕਤ ਕੀਤੀ

<div class&equals;"body-content post-content-wrap">&NewLine;<p>Patiala News&colon; ਪਟਿਆਲਾ ਦੇ ਸਕੂਲਾਂ ਵਿੱਚ ਲਗਾਈ ਗਈ ਪੇਰੈਂਟਸ ਵਰਕਸ਼ਾਪ&comma; ਸਿਹਤ ਮੰਤਰੀ ਨੇ ਸ਼ਿਰਕਤ ਕੀਤੀ<&sol;p>&NewLine;<&sol;p>&NewLine;<p>&ast;ਸਿੱਖਿਆ ਵਿੱਚ ਬਦਲਾਅ ਲਈ ਸਰਕਾਰ&comma; ਮਾਪਿਆਂ ਅਤੇ ਅਧਿਆਪਕਾਂ ਦੀ ਏਕਤਾ ਲਾਜ਼ਮੀ&colon; ਡਾ ਬਲਬੀਰ ਸਿੰਘ&ast;<&sol;p>&NewLine;<&sol;p>&NewLine;<p>&ast;ਕਿਹਾ&comma; ਮਾਪਿਆਂ ਦਾ ਸਹਿਯੋਗ&comma; ਬੱਚਿਆਂ ਦਾ ਵਿਕਾਸ&&num;8221&semi;&ast;<&sol;p>&NewLine;<&sol;p>&NewLine;<p>&ast;ਸਿਹਤ ਮੰਤਰੀ ਵੱਲੋਂ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਰਜਿਸਟਰੇਸ਼ਨ ਕੈਂਪ ਦਾ ਨਿਰੀਖਣ&ast;<&sol;p>&NewLine;<&sol;p>&NewLine;<p>&ast;ਹਰ ਪਰਿਵਾਰ ਦਾ 10 ਲੱਖ ਤੱਕ ਦਾ ਮੁਫਤ ਇਲਾਜ ਮਾਨਯੋਗ ਸਰਕਾਰ ਦਾ ਉਪਰਾਲਾ&ast;<&sol;p>&NewLine;<&sol;p>&NewLine;<p>ਪਟਿਆਲਾ&comma; 7 ਫਰਵਰੀ&colon;<&sol;p>&NewLine;<&sol;p>&NewLine;<p>ਪੰਜਾਬ ਸਰਕਾਰ ਵੱਲੋਂ ਸਿੱਖਿਆ ਕ੍ਰਾਂਤੀ ਨੂੰ ਨਵੀਂ ਦਿਸ਼ਾ ਦੇਣ ਅਤੇ ਸਰਕਾਰੀ ਸਕੂਲਾਂ ਦੀ ਦਿੱਖ ਅਤੇ ਗੁਣਵੱਤਾ ਵਿੱਚ ਸੁਧਾਰ ਲਿਆਉਣ ਲਈ ਸੂਬੇ ਭਰ ਵਿੱਚ ਨਵੀਆਂ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਮਾਪੇ ਵਰਕਸ਼ਾਪ-2 ਦਾ ਆਯੋਜਨ ਕੀਤਾ ਗਿਆ। ਇਸ ਮੁਹਿੰਮ ਤਹਿਤ ਪਟਿਆਲਾ ਦੇ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤ੍ਰਿਪੜੀ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਲਟੀਪਰਪਜ਼ ਵਿੱਚ ਪ੍ਰਧਾਨ ਮੰਤਰੀ &OpenCurlyDoubleQuote;ਮਾਪੇ ਵਰਕਸ਼ਾਪ” ਕਰਵਾਈ ਗਈ।<&sol;p>&NewLine;<&sol;p>&NewLine;<p>ਇਸ ਮੌਕੇ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ&colon; ਬਲਬੀਰ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ &vert; ਉਨ੍ਹਾਂ ਮਾਪੇ ਵਰਕਸ਼ਾਪ ਦੌਰਾਨ ਮਾਪਿਆਂ ਅਤੇ ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਿੱਖਿਆ ਦੇ ਖੇਤਰ ਵਿੱਚ ਅਸਲ ਤਬਦੀਲੀ ਤਾਂ ਹੀ ਸੰਭਵ ਹੈ ਜਦੋਂ ਸਰਕਾਰ&comma; ਮਾਪੇ ਅਤੇ ਅਧਿਆਪਕ ਮਿਲ ਕੇ ਕੰਮ ਕਰਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਨੂੰ ਨਵੀਂ ਸੋਚ ਅਤੇ ਨਵੇਂ ਮਿਆਰਾਂ ਨਾਲ ਪ੍ਰਫੁੱਲਤ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਰਕਾਰੀ ਸਕੂਲ ਹੁਣ ਦੇਸ਼ ਦੇ ਸਰਵੋਤਮ ਸਕੂਲ ਬਣ ਚੁੱਕੇ ਹਨ।<&sol;p>&NewLine;<&sol;p>&NewLine;<p>ਡਾ&colon; ਬਲਬੀਰ ਸਿੰਘ ਨੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਘਰ ਬੈਠੇ ਹੀ ਵਿਦਿਆਰਥੀਆਂ ਦੀ ਪ੍ਰੀਖਿਆ ਦੀ ਤਿਆਰੀ ਲਈ ਢੁੱਕਵਾਂ ਅਤੇ ਸਕਾਰਾਤਮਕ ਮਾਹੌਲ ਬਣਾਉਣ ਅਤੇ ਅਧਿਆਪਕਾਂ ਨਾਲ ਸਾਂਝੇ ਤੌਰ &&num;8216&semi;ਤੇ ਉਪਰਾਲੇ ਕਰਨ &vert; ਉਨ੍ਹਾਂ ਕਿਹਾ ਕਿ &OpenCurlyQuote;ਮਾਪਿਆਂ ਦਾ ਸਹਿਯੋਗ&comma; ਬੱਚਿਆਂ ਦਾ ਵਿਕਾਸ’ ਸਿਰਫ਼ ਇੱਕ ਨਾਅਰਾ ਨਹੀਂ&comma; ਸਗੋਂ ਸਮਾਜ ਦੀ ਤਰੱਕੀ ਦੀ ਨੀਂਹ ਹੈ। ਇਸ ਮੌਕੇ ਉਨ੍ਹਾਂ ਨੇ ਦਾਖਲਾ ਮੁਹਿੰਮ 2026 ਦੀ ਸ਼ੁਰੂਆਤ ਵੀ ਕੀਤੀ ਅਤੇ ਮਾਪਿਆਂ ਨੂੰ ਆਪਣੇ ਬੱਚਿਆਂ ਨੂੰ ਵੱਧ ਤੋਂ ਵੱਧ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ ਲਈ ਪ੍ਰੇਰਿਤ ਕੀਤਾ।<&sol;p>&NewLine;<&sol;p>&NewLine;<p>ਇਸ ਤੋਂ ਬਾਅਦ ਸਿਹਤ ਮੰਤਰੀ ਨੇ &&num;8220&semi;ਮੁੱਖ ਮੰਤਰੀ ਸਿਹਤ ਯੋਜਨਾ&&num;8221&semi; ਹਰ ਪਰਿਵਾਰ ਲਈ ਮੁਫਤ ਇਲਾਜ ਤਹਿਤ ਪਟਿਆਲਾ ਦੇ ਤ੍ਰਿਪੜੀ ਵਿਖੇ ਲਗਾਏ ਗਏ ਰਜਿਸਟ੍ਰੇਸ਼ਨ ਕੈਂਪ ਦਾ ਨਿਰੀਖਣ ਕੀਤਾ ਅਤੇ ਕੈਂਪ ਵਿੱਚ ਕਾਰਡ ਬਣਾਉਣ ਦੀ ਪ੍ਰਕਿਰਿਆ ਦਾ ਮੁਆਇਨਾ ਕੀਤਾ ਅਤੇ ਅਧਿਕਾਰੀਆਂ ਨੂੰ ਇਸ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਆਦੇਸ਼ ਦਿੱਤੇ ਤਾਂ ਜੋ ਹਰੇਕ ਯੋਗ ਪਰਿਵਾਰ ਇਸ ਸਕੀਮ ਦਾ ਲਾਭ ਲੈ ਸਕੇ।<&sol;p>&NewLine;<&sol;p>&NewLine;<p>ਡਾ&colon; ਬਲਬੀਰ ਸਿੰਘ ਨੇ ਕਿਹਾ ਕਿ ਮਾਨਯੋਗ ਸਰਕਾਰ ਦਾ ਮੁੱਖ ਉਦੇਸ਼ ਹਰੇਕ ਪਰਿਵਾਰ ਦਾ 10 ਲੱਖ ਤੱਕ ਦਾ ਮੁਫ਼ਤ ਇਲਾਜ ਯਕੀਨੀ ਬਣਾਉਣਾ ਹੈ ਤਾਂ ਜੋ ਕੋਈ ਵੀ ਨਾਗਰਿਕ ਪੈਸੇ ਦੀ ਕਮੀ ਕਾਰਨ ਇਲਾਜ ਤੋਂ ਵਾਂਝਾ ਨਾ ਰਹੇ &vert; ਉਨ੍ਹਾਂ ਕਿਹਾ ਕਿ ਸਿੱਖਿਆ ਅਤੇ ਸਿਹਤ ਦੋਵਾਂ ਖੇਤਰਾਂ ਵਿੱਚ ਸਰਕਾਰੀ ਪਹਿਲਕਦਮੀਆਂ ਪੰਜਾਬ ਨੂੰ ਤਰੱਕੀ ਦੀਆਂ ਲੀਹਾਂ &&num;8216&semi;ਤੇ ਲੈ ਜਾਣਗੀਆਂ।<&sol;p>&NewLine;<&sol;p>&NewLine;<p>ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੰਜੀਵ ਸ਼ਰਮਾ&comma; ਪਿ੍ੰਸੀਪਲ ਮਲਟੀਪਰਪਜ਼ ਵਿਜੇ ਕਪੂਰ&comma; ਪਿ੍ੰਸੀਪਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤ੍ਰਿਪੜੀ ਸੰਦੀਪ ਕੁਮਾਰ&comma; ਸੀਨੀਅਰ ਲੈਕਚਰਾਰ ਸੁਖਵਿੰਦਰ ਕੌਰ&comma; ਹਰਿੰਦਰ ਕੌਰ&comma; ਸੁਰੇਸ਼ ਕੌਸ਼ਲ&comma; ਮਨਪ੍ਰੀਤ ਕੌਰ&comma; ਰਸ਼ਪਾਲ ਸਿੰਘ&comma; ਜਤਿੰਦਰ ਸਿੰਘ&comma; ਸਮੂਹ ਸਟਾਫ਼ ਮੈਂਬਰ&comma; ਵਿਦਿਆਰਥੀ&comma; ਮਾਪੇ&comma; ਜਸਬੀਰ ਗਾਂਧੀ&comma; ਸੁਰੇਸ਼ ਸ਼ਰਮਾ ਅਤੇ ਹੋਰ ਇਲਾਕਾ ਨਿਵਾਸੀ ਹਾਜ਼ਰ ਸਨ &vert;<&sol;p>&NewLine;<p><&excl;-- Implement your own superfast social sharing buttons without any JavaScript loading&period; No plugin required&period; Detailed steps here&colon; https&colon;&sol;&sol;crunchify&period;com&sol;&quest;p&equals;7526 --><&sol;p>&NewLine;<div class&equals;"post-views content-post post-65303 entry-meta load-static"><&sol;div>&NewLine;<&sol;p><&sol;div>&NewLine;

Exit mobile version