Site icon Geo Punjab

Patiala News: ਮਾਤਾ ਖੀਵੀ ਓਲਡ ਏਜ ਹੋਮ ਵਿਖੇ ਬਜ਼ੁਰਗਾਂ ਦੀ ਸਿਹਤ ਸੰਭਾਲ ਲਈ ਯੋਗਾ ਸੈਸ਼ਨ |

Patiala News: ਮਾਤਾ ਖੀਵੀ ਓਲਡ ਏਜ ਹੋਮ ਵਿਖੇ ਬਜ਼ੁਰਗਾਂ ਦੀ ਸਿਹਤ ਸੰਭਾਲ ਲਈ ਯੋਗਾ ਸੈਸ਼ਨ |

<div class&equals;"body-content post-content-wrap">&NewLine;<p>Patiala News&colon; ਮਾਤਾ ਖੀਵੀ ਓਲਡ ਏਜ ਹੋਮ ਵਿਖੇ ਬਜ਼ੁਰਗਾਂ ਦੀ ਸਿਹਤ ਸੰਭਾਲ ਲਈ ਯੋਗਾ ਸੈਸ਼ਨ &vert;<&sol;p>&NewLine;<&sol;p>&NewLine;<p>&ast;ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਨੇ ਬਜ਼ੁਰਗਾਂ ਨਾਲ ਸਿਹਤਮੰਦ ਜੀਵਨ ਸੰਬੰਧੀ ਨੁਕਤੇ ਸਾਂਝੇ ਕੀਤੇ&ast;<&sol;p>&NewLine;<&sol;p>&NewLine;<&sol;p>&NewLine;<p>ਪਟਿਆਲਾ&comma; 05 ਫਰਵਰੀ&colon;<&sol;p>&NewLine;<&sol;p>&NewLine;<p>ਪੰਜਾਬ ਸਰਕਾਰ ਦੇ ਸਮਾਜਿਕ ਸੁਰੱਖਿਆ&comma; ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਸੀਨੀਅਰ ਸਿਟੀਜ਼ਨ ਸਟੇਟ ਐਕਸ਼ਨ ਪਲਾਨ 2025-26 ਤਹਿਤ &OpenCurlyQuote;ਸਾਡੇ ਸੀਨੀਅਰ ਸਿਟੀਜ਼ਨ ਸਾਡਾ ਮਾਣ’ ਮੁਹਿੰਮ ਤਹਿਤ ਅੱਜ ਮਾਤਾ ਖੀਵੀ ਬਿਰਧ ਘਰ&comma; ਮੇਨ ਰੋਡ ਸੂਲਰ &lpar;ਪਟਿਆਲਾ&rpar; ਵਿਖੇ ਬਜ਼ੁਰਗਾਂ ਦੀ ਸਿਹਤ ਸੰਭਾਲ ਸਬੰਧੀ ਯੋਗਾ ਸੈਸ਼ਨ ਕਰਵਾਇਆ ਗਿਆ।<&sol;p>&NewLine;<&sol;p>&NewLine;<p>ਇਸ ਯੋਗਾ ਕੈਂਪ ਦਾ ਮੁੱਖ ਉਦੇਸ਼ ਸੀਨੀਅਰ ਨਾਗਰਿਕਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕਰਨਾ ਅਤੇ ਯੋਗਾ ਰਾਹੀਂ ਸਰੀਰਕ ਅਤੇ ਮਾਨਸਿਕ ਤੰਦਰੁਸਤੀ ਬਾਰੇ ਜਾਗਰੂਕਤਾ ਫੈਲਾਉਣਾ ਸੀ। ਕੈਂਪ ਦੌਰਾਨ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਪਟਿਆਲਾ ਜੋਬਨਦੀਪ ਕੌਰ ਚੀਮਾ ਨੇ ਬਜ਼ੁਰਗਾਂ ਨਾਲ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਨਿਯਮਤ ਯੋਗਾ ਕਰਨ ਨਾਲ ਕਈ ਬਿਮਾਰੀਆਂ ਤੋਂ ਬਚਿਆ ਜਾ ਸਕਦਾ ਹੈ ਅਤੇ ਇਹ ਮਨ ਨੂੰ ਸ਼ਾਂਤ ਰੱਖਣ ਵਿੱਚ ਸਹਾਈ ਹੁੰਦਾ ਹੈ।<&sol;p>&NewLine;<&sol;p>&NewLine;<p>ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਬਜ਼ੁਰਗਾਂ ਦੀ ਭਲਾਈ ਅਤੇ ਸੁਰੱਖਿਆ ਲਈ ਲਗਾਤਾਰ ਯਤਨਸ਼ੀਲ ਹੈ ਅਤੇ ਅਜਿਹੇ ਪ੍ਰੋਗਰਾਮ ਭਵਿੱਖ ਵਿੱਚ ਵੀ ਜਾਰੀ ਰਹਿਣਗੇ। ਇਸ ਮੌਕੇ ਵੱਡੀ ਗਿਣਤੀ ਵਿੱਚ ਬਜ਼ੁਰਗਾਂ ਨੇ ਉਤਸ਼ਾਹ ਨਾਲ ਸ਼ਿਰਕਤ ਕੀਤੀ ਅਤੇ ਉਨ੍ਹਾਂ ਇਸ ਉਪਰਾਲੇ ਦੀ ਖੁੱਲ੍ਹ ਕੇ ਸ਼ਲਾਘਾ ਕੀਤੀ।<&sol;p>&NewLine;<p><&excl;-- Implement your own superfast social sharing buttons without any JavaScript loading&period; No plugin required&period; Detailed steps here&colon; https&colon;&sol;&sol;crunchify&period;com&sol;&quest;p&equals;7526 --><&sol;p>&NewLine;<div class&equals;"post-views content-post post-65226 entry-meta load-static"><&sol;div>&NewLine;<&sol;p><&sol;div>&NewLine;

Exit mobile version