Patiala News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਨੂਰ ਵਿਖੇ 87 ਕਰੋੜ ਦੀ ਲਾਗਤ ਨਾਲ ਵਿਕਾਸ ਪ੍ਰੋਜੈਕਟਾਂ, ਸੜਕਾਂ ਦੀ ਮੁਰੰਮਤ ਦੀ ਕੀਤੀ ਸ਼ੁਰੂਆਤ

– ਸਨੂਰ ਲਿੰਕ ਰੋਡ ਅਤੇ ਪਟਿਆਲਾ-ਪਿਹੋਵਾ ਰੋਡ ਸਮੇਤ ਹੋਰ ਸੜਕਾਂ ਦਾ ਨਵੀਨੀਕਰਨ ਕੀਤਾ ਜਾਵੇਗਾ – ਭਗਵੰਤ ਸਿੰਘ ਮਾਨ

27 ਕਰੋੜ ਦੀ ਲਾਗਤ ਨਾਲ ਗੜਾਮ ਰਾਜਾਬਾਹਾ, ਸੇਖਪੁਰਾ ਅਤੇ ਬਹਾਦਰਪੁਰ ਖਾਣਾਂ ਦੀ ਕੰਕਰੀਟ ਲਾਈਨਿੰਗ ਦਾ ਕੰਮ ਸ਼ੁਰੂ-ਭਗਵੰਤ ਸਿੰਘ ਮਾਨ।

– ਨਵੇਂ ਪ੍ਰੋਜੈਕਟ ਨਾਲ 83 ਪਿੰਡਾਂ ਦੀ 40,066 ਏਕੜ ਜ਼ਮੀਨ ਨੂੰ ਮਿਲੇਗਾ ਨਹਿਰੀ ਪਾਣੀ ਦਾ ਤੋਹਫ਼ਾ – ਭਗਵੰਤ ਸਿੰਘ ਮਾਨ

– ਸੜਕਾਂ ਦੀ ਗੁਣਵੱਤਾ ਨਾਲ ਕੋਈ ਸਮਝੌਤਾ ਨਹੀਂ, ਪਿਛਲੀਆਂ ਸਰਕਾਰਾਂ ਦੌਰਾਨ ਭ੍ਰਿਸ਼ਟਾਚਾਰ ਕਾਰਨ ਸੜਕਾਂ ਕੁਝ ਦਿਨਾਂ ਬਾਅਦ ਹੀ ਟੁੱਟ ਜਾਂਦੀਆਂ ਸਨ – ਭਗਵੰਤ ਸਿੰਘ ਮਾਨ

– ਭਾਖੜਾ ਨਹਿਰ ‘ਚੋਂ ਹਰਿਆਣਾ ਪੰਜਾਬ ਦੇ ਹਿੱਸੇ ਦਾ 25 ਫੀਸਦੀ ਪਾਣੀ ਲੈ ਰਿਹਾ ਸੀ ਪਰ ਅਸੀਂ ਅਦਾਲਤ ‘ਚ ਲੜ ਕੇ ਆਪਣੇ ਕਿਸਾਨਾਂ ਨੂੰ ਦਿੱਤਾ – ਭਗਵੰਤ ਸਿੰਘ ਮਾਨ

ਸਨੂਰ (ਪਟਿਆਲਾ), 30 ਮਾਰਚ 2026:

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਦੇ ਸਨੌਰ ਹਲਕੇ ਵਿੱਚ ਵਿਆਪਕ ਬੁਨਿਆਦੀ ਢਾਂਚੇ ਅਤੇ ਸਿੰਚਾਈ ਪ੍ਰੋਜੈਕਟਾਂ ਦਾ ਉਦਘਾਟਨ ਕਰਕੇ ਪੰਜਾਬ ਦੇ ਵਿਕਾਸ ਨੂੰ ਜ਼ਮੀਨੀ ਪੱਧਰ ‘ਤੇ ਤੇਜ਼ ਕੀਤਾ ਹੈ। ਇਸ ਮੌਕੇ ਉਨ੍ਹਾਂ 87 ਕਰੋੜ ਰੁਪਏ ਦੀ ਲਾਗਤ ਨਾਲ ਸੜਕਾਂ ਦੀ ਮੁਰੰਮਤ ਦੇ ਕੰਮਾਂ ਦੇ ਨਾਲ-ਨਾਲ 27 ਕਰੋੜ ਰੁਪਏ ਦੇ ਕੈਨਾਲ ਲਾਈਨਿੰਗ ਪ੍ਰਾਜੈਕਟਾਂ ਦਾ ਐਲਾਨ ਕੀਤਾ ਜਿਸ ਨਾਲ 83 ਪਿੰਡਾਂ ਦੀ 40,066 ਏਕੜ ਜ਼ਮੀਨ ਨੂੰ ਸਿੰਚਾਈ ਲਈ ਪਾਣੀ ਮਿਲੇਗਾ।

Leave a Reply

Your email address will not be published. Required fields are marked *