Site icon Geo Punjab

Patiala News : ਲੋਕਾਂ ਦੇ ਸਹਿਯੋਗ ਨਾਲ ਹੀ ਪਟਿਆਲਾ ਨੂੰ ਸੂਬੇ ਦਾ ਸਭ ਤੋਂ ਸਾਫ ਸੁਥਰਾ ਅਤੇ ਹਰਿਆ ਭਰਿਆ ਸ਼ਹਿਰ ਬਣਾਇਆ ਜਾ ਸਕਦਾ ਹੈ : ਡਾ ਬਲਬੀਰ ਸਿੰਘ

Patiala News : ਲੋਕਾਂ ਦੇ ਸਹਿਯੋਗ ਨਾਲ ਹੀ ਪਟਿਆਲਾ ਨੂੰ ਸੂਬੇ ਦਾ ਸਭ ਤੋਂ ਸਾਫ ਸੁਥਰਾ ਅਤੇ ਹਰਿਆ ਭਰਿਆ ਸ਼ਹਿਰ ਬਣਾਇਆ ਜਾ ਸਕਦਾ ਹੈ : ਡਾ ਬਲਬੀਰ ਸਿੰਘ

<div class&equals;"body-content post-content-wrap">&NewLine;<div dir&equals;"ltr"><&sol;div>&NewLine;<div dir&equals;"ltr">&&num;8211&semi; ਬਟਰਫਲਾਈ ਅਤੇ ਹਰਬਲ ਪਾਰਕ ਦਾ ਦੌਰਾ ਕਰਕੇ ਬੂਟੇ ਲਗਾਏ&comma; &&num;8216&semi;ਮੇਰਾ ਪਟਿਆਲਾ ਮੈਂ ਹੀ ਸਵਰਨ&&num;8217&semi; ਟੀਮ ਦੇ ਯਤਨਾਂ ਦੀ ਸ਼ਲਾਘਾ<&sol;div>&NewLine;<div dir&equals;"ltr"><&sol;div>&NewLine;<div dir&equals;"ltr">&&num;8211&semi; ਕਿਹਾ&comma; ਵੱਡੀ ਨਦੀ ਅਤੇ ਛੋਟੀ ਨਦੀ ਦੇ ਕਿਨਾਰਿਆਂ &&num;8216&semi;ਤੇ ਜੈਵਿਕ ਵਿਭਿੰਨਤਾ ਅਤੇ ਵਾਤਾਵਰਣ ਪਾਰਕ ਵਿਕਸਤ ਕੀਤੇ ਜਾਣਗੇ।<&sol;div>&NewLine;<div dir&equals;"ltr"><&sol;div>&NewLine;<div dir&equals;"ltr"><&sol;div>&NewLine;<div dir&equals;"ltr">ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ&colon; ਬਲਬੀਰ ਸਿੰਘ ਨੇ ਕਿਹਾ ਹੈ ਕਿ ਲੋਕਾਂ ਦੇ ਸਹਿਯੋਗ ਨਾਲ ਹੀ ਸਾਫ਼-ਸੁਥਰਾ&comma; ਹਰਿਆ ਭਰਿਆ ਅਤੇ ਵਾਤਾਵਰਨ ਪੱਖੀ ਪਟਿਆਲਾ ਦਾ ਨਿਰਮਾਣ ਸੰਭਵ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸ਼ਹਿਰਾਂ ਵਿੱਚ ਸਫ਼ਾਈ&comma; ਹਰਿਆਲੀ ਅਤੇ ਵਾਤਾਵਰਨ ਦੀ ਸੰਭਾਲ ਨੂੰ ਮੁੱਖ ਤਰਜੀਹ ਦੇ ਰਹੀ ਹੈ ਅਤੇ ਇਸ ਮਿਸ਼ਨ ਵਿੱਚ ਸਮਾਜ ਸੇਵੀ ਸੰਸਥਾਵਾਂ ਅਤੇ ਆਮ ਲੋਕਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ।<&sol;div>&NewLine;<div dir&equals;"ltr"><&sol;div>&NewLine;<div dir&equals;"ltr">ਡਾ&colon; ਬਲਬੀਰ ਸਿੰਘ ਅੱਜ ਇੱਥੇ ਵਾਤਾਵਰਨ ਪਾਰਕ ਵਿਖੇ ਸਥਿਤ ਬਟਰਫਲਾਈ ਅਤੇ ਹਰਬਲ ਪਾਰਕ ਦੇ ਦੌਰੇ ਦੌਰਾਨ ਬੋਲ ਰਹੇ ਸਨ &vert; ਇਸ ਮੌਕੇ ਉਨ੍ਹਾਂ ਬੂਟੇ ਲਗਾ ਕੇ ਵਾਤਾਵਰਨ ਦੀ ਸੰਭਾਲ ਦਾ ਸੁਨੇਹਾ ਦਿੱਤਾ ਅਤੇ ਪਾਰਕ ਦੇ ਵਿਕਾਸ ਅਤੇ ਸਾਂਭ-ਸੰਭਾਲ ਲਈ ਕੰਮ ਕਰ ਰਹੀ &&num;8216&semi;ਮੇਰਾ ਪਟਿਆਲਾ ਮੈਂ ਹੀ ਸਵਰਨ&&num;8217&semi; ਟੀਮ ਦੇ ਸਮਰਪਿਤ ਯਤਨਾਂ ਦੀ ਭਰਪੂਰ ਸ਼ਲਾਘਾ ਕੀਤੀ।<&sol;div>&NewLine;<div dir&equals;"ltr"><&sol;div>&NewLine;<div dir&equals;"ltr">ਸਿਹਤ ਮੰਤਰੀ ਨੇ ਕਿਹਾ ਕਿ ਜਿੱਥੇ ਸਰਕਾਰੀ ਅਧਿਕਾਰੀ ਆਪਣੀ ਡਿਊਟੀ ਅਨੁਸਾਰ ਕੰਮ ਕਰ ਰਹੇ ਹਨ&comma; ਉੱਥੇ &&num;8216&semi;ਮੇਰਾ ਪਟਿਆਲਾ ਮੈਂ ਹੀ ਸਵਰਨ&&num;8217&semi; ਨਾਲ ਜੁੜੇ ਯੋਧੇ ਨਿਰਸਵਾਰਥ ਭਾਵਨਾ ਅਤੇ ਜਜ਼ਬੇ ਨਾਲ ਸ਼ਹਿਰ ਦੀ ਸੇਵਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਟੀਮ ਇੱਕ ਮਿਸਾਲ ਹੈ ਕਿ ਜਦੋਂ ਨਾਗਰਿਕ ਸਰਕਾਰ ਨਾਲ ਮਿਲ ਕੇ ਕੰਮ ਕਰਦੇ ਹਨ ਤਾਂ ਸ਼ਹਿਰਾਂ ਦੀ ਤਸਵੀਰ ਬਦਲੀ ਜਾ ਸਕਦੀ ਹੈ। ਉਨ੍ਹਾਂ ਹੋਰ ਸਮਾਜ ਸੇਵੀ ਸੰਸਥਾਵਾਂ ਅਤੇ ਗੈਰ-ਸਰਕਾਰੀ ਸੰਸਥਾਵਾਂ ਨੂੰ ਵੀ ਅਜਿਹੀ ਮੁਹਿੰਮ ਨਾਲ ਜੁੜਨ ਦੀ ਅਪੀਲ ਕੀਤੀ।<&sol;div>&NewLine;<div dir&equals;"ltr"><&sol;div>&NewLine;<div dir&equals;"ltr">ਡਾ&colon; ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ &&num;8216&semi;ਸਵੱਛ ਪੰਜਾਬ ਪ੍ਰੋਜੈਕਟ&&num;8217&semi; ਤਹਿਤ ਸਵੱਛਤਾ&comma; ਕੁਦਰਤੀ ਸੋਮਿਆਂ ਦੀ ਸੰਭਾਲ ਅਤੇ ਹਰਿਆਲੀ ਵਧਾਉਣ ਲਈ ਵਿਆਪਕ ਪੱਧਰ &&num;8216&semi;ਤੇ ਕੰਮ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਛੋਟੀ ਨਦੀ ਦੀ ਸਫ਼ਾਈ ਦਾ ਕੰਮ ਮੁਕੰਮਲ ਕਰ ਲਿਆ ਗਿਆ ਹੈ&comma; ਜਦਕਿ ਵੱਡੀ ਨਦੀ ਦੀ ਸਫ਼ਾਈ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਦੌਲਤਪੁਰ ਤੋਂ ਢਾਕਾ ਰੋਡ ਤੱਕ ਵੱਡੀ ਨਦੀ ਦੇ ਨਾਲ ਲਗਪਗ ਪੰਜ ਕਿਲੋਮੀਟਰ ਲੰਬਾ ਜੈਵਿਕ ਵਿਭਿੰਨਤਾ ਪਾਰਕ ਵਿਕਸਤ ਕੀਤਾ ਜਾਵੇਗਾ। ਇਸ ਤੋਂ ਇਲਾਵਾ ਛੋਟੀ ਨਦੀ ਦੇ ਦੋਵੇਂ ਕਿਨਾਰਿਆਂ &&num;8216&semi;ਤੇ ਦੋ ਵਾਤਾਵਰਨ ਪਾਰਕ ਬਣਾਏ ਜਾਣਗੇ&comma; ਜਦੋਂ ਕਿ ਅਜਿਹਾ ਹੀ ਇਕ ਹੋਰ ਵਾਤਾਵਰਨ ਪਾਰਕ ਸਰਹਿੰਦ ਰੋਡ ਬਾਈਪਾਸ &&num;8216&semi;ਤੇ ਵਿਕਸਤ ਕੀਤਾ ਜਾਵੇਗਾ &vert; ਉਨ੍ਹਾਂ ਦੱਸਿਆ ਕਿ ਇਸ ਗਰੀਨ ਚੇਨ ਨੂੰ ਨਾਭਾ ਰੋਡ ਤੱਕ ਲਿਜਾਣ ਦੀ ਵੀ ਯੋਜਨਾ ਹੈ।<&sol;div>&NewLine;<div dir&equals;"ltr"><&sol;div>&NewLine;<div dir&equals;"ltr">ਸਿਹਤ ਮੰਤਰੀ ਨੇ ਨਗਰ ਨਿਗਮ ਦੀ ਵਧੀਕ ਕਮਿਸ਼ਨਰ ਸਿਮਰਪ੍ਰੀਤ ਕੌਰ ਅਤੇ ਵਣ ਮੰਡਲ ਅਫ਼ਸਰ ਸਤਿੰਦਰ ਸਿੰਘ ਨੂੰ ਹਦਾਇਤ ਕੀਤੀ ਕਿ ਵਾਤਾਵਰਨ ਪਾਰਕ ਅਤੇ ਸ਼ਹਿਰ ਦੀਆਂ ਹੋਰ ਮਹੱਤਵਪੂਰਨ ਥਾਵਾਂ &&num;8216&semi;ਤੇ ਕਿਸੇ ਵੀ ਤਰ੍ਹਾਂ ਦਾ ਫਲੈਕਸ ਬੋਰਡ ਜਾਂ ਅਜਿਹੀ ਸਮੱਗਰੀ ਨਾ ਲਗਾਉਣ ਦਿੱਤੀ ਜਾਵੇ&comma; ਜਿਸ ਨਾਲ ਪਾਰਕਾਂ ਦੀ ਸੁੰਦਰਤਾ ਨੂੰ ਨੁਕਸਾਨ ਪਹੁੰਚਦਾ ਹੋਵੇ।<&sol;div>&NewLine;<div dir&equals;"ltr"><&sol;div>&NewLine;<div dir&equals;"ltr">ਸਿਹਤ ਮੰਤਰੀ ਨੇ ਵਿਦਿਆਰਥੀਆਂ ਅਤੇ ਨੌਜਵਾਨਾਂ ਨੂੰ ਵਾਤਾਵਰਨ ਸੰਭਾਲ ਮੁਹਿੰਮ ਦਾ ਸਰਗਰਮ ਹਿੱਸਾ ਬਣਨ ਦਾ ਸੱਦਾ ਦਿੰਦਿਆਂ ਕਿਹਾ ਕਿ ਹਰ ਨੌਜਵਾਨ ਨੂੰ ਘੱਟੋ-ਘੱਟ ਇੱਕ ਬੂਟਾ ਜ਼ਰੂਰ ਲਗਾਉਣਾ ਚਾਹੀਦਾ ਹੈ ਅਤੇ ਇਸ ਦੀ ਸਾਂਭ ਸੰਭਾਲ ਦੀ ਜ਼ਿੰਮੇਵਾਰੀ ਲੈਣੀ ਚਾਹੀਦੀ ਹੈ। ਲੋਕਾਂ ਨੂੰ ਸਫਾਈ ਅਤੇ ਕੂੜੇ ਦੇ ਵਿਗਿਆਨਕ ਪ੍ਰਬੰਧਨ ਬਾਰੇ ਵੀ ਜਾਗਰੂਕ ਕੀਤਾ।<&sol;div>&NewLine;<div dir&equals;"ltr"><&sol;div>&NewLine;<div dir&equals;"ltr">ਇਸ ਮੌਕੇ &&num;8216&semi;ਮੇਰਾ ਪਟਿਆਲਾ ਮੈਂ ਹੀ ਸਵਰਨ&&num;8217&semi; ਦੇ ਮੈਂਬਰ ਐਚ&period;ਐਸ&period;ਲਾਂਬਾ ਨੇ ਸਿਹਤ ਮੰਤਰੀ ਦਾ ਸਵਾਗਤ ਕਰਦਿਆਂ ਕਿਹਾ ਕਿ ਉਹ ਲੋਕਾਂ ਨੂੰ ਘਰਾਂ ਅਤੇ ਜਨਤਕ ਥਾਵਾਂ &&num;8216&semi;ਤੇ ਕੂੜਾ-ਕਰਕਟ ਨੂੰ ਵੱਖਰਾ ਕਰਨ ਅਤੇ ਵਿਗਿਆਨਕ ਢੰਗ ਨਾਲ ਕੂੜੇ ਦੇ ਨਿਪਟਾਰੇ ਲਈ ਜਾਗਰੂਕ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਬਟਰਫਲਾਈ ਅਤੇ ਹਰਬਲ ਪਾਰਕ ਵਿੱਚ ਚਾਰ ਰੰਗਦਾਰ ਡਸਟਬਿਨ ਲਗਾ ਕੇ ਲੋਕਾਂ ਨੂੰ ਗਿੱਲੇ&comma; ਸੁੱਕੇ ਅਤੇ ਹੋਰ ਕਿਸਮ ਦੇ ਕੂੜੇ ਦੀ ਛਾਂਟੀ ਕਰਨ ਬਾਰੇ ਵੀ ਜਾਣਕਾਰੀ ਦਿੱਤੀ ਜਾ ਰਹੀ ਹੈ।<&sol;div>&NewLine;<div dir&equals;"ltr"><&sol;div>&NewLine;<div dir&equals;"ltr">ਇਸ ਮੌਕੇ ਨਗਰ ਨਿਗਮ ਦੀ ਵਧੀਕ ਕਮਿਸ਼ਨਰ ਸਿਮਰਪ੍ਰੀਤ ਕੌਰ&comma; ਕਰਨਲ ਜੇ&period;ਵੀ&period;ਸਿੰਘ&comma; ਕਰਨਲ ਕਰਮਿੰਦਰ ਸਿੰਘ&comma; ਕੈਪਟਨ ਸੁਖਜੀਤ ਕੌਰ&comma; ਸੀ&period;ਐਮ&period; ਬਿਟਰ&comma; ਪ੍ਰੋ&period;ਅਸ਼ੋਕ ਵਰਮਾ&comma; ਪ੍ਰੋ&period;ਆਰ&period;ਕੇ&period;ਗੋਇਲ&comma; ਐਨ&period;ਆਈ&period;ਐਸ&period; ਅਤੇ ਸਾਈ ਪਟਿਆਲਾ ਦੇ ਫਿਟ ਇੰਡੀਆ ਵਾਲੰਟੀਅਰਾਂ&comma; ਗੁਰਪ੍ਰੀਤ ਫੂਲਕਾ&comma; ਰਾਣਾ ਫੂਲਕਾ&comma; ਰਾਜਬੀਰ ਗਰੇਵਾਲ&comma; ਅਮਨ ਗਰੇਵਾਲ&comma; ਰਾਕੇਸ਼ ਕੱਦ&comma; ਗੁਰਪ੍ਰੀਤ ਦੁਲਟ&comma; ਸਿਮਰਨ ਹਰੀਕਾ&comma; ਐਸ&period;ਸੀ&period; ਮਕੱਦਰ&comma; ਆਸ਼ੂ ਕਥੂਰੀਆ&comma; ਰਿਤੂ ਜੈਨ&comma; ਮਨਵਿੰਦਰ ਸਿੰਘ&comma; ਮਨਮੋਹਨ ਸਿੰਘ&comma; ਮਨਮੋਹਨ ਸਿੰਘ&comma; ਸ&period; ਅਭਿਸ਼ੇਕ ਜੈਨ&comma; ਵਰੁਣ ਮਲਹੋਤਰਾ ਅਤੇ ਹੋਰ ਪਤਵੰਤੇ ਅਤੇ ਪਤਵੰਤੇ ਵੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ।<&sol;div>&NewLine;<div dir&equals;"ltr"><&sol;div>&NewLine;<&sol;p><&sol;div>&NewLine;

Exit mobile version