Site icon Geo Punjab

Patiala News: ਨੀਨਾ ਮਿੱਤਲ ਨੇ ਰਾਜਪੁਰਾ ਵਿੱਚ ਮੁੱਖ ਮੰਤਰੀ ਮਾਂ-ਧੀ ਦਾ ਸਤਿਕਾਰ ਸਕੀਮ ਲਈ ਕੀਤਾ ਜਾਗਰੂਕ

Patiala News: ਨੀਨਾ ਮਿੱਤਲ ਨੇ ਰਾਜਪੁਰਾ ਵਿੱਚ ਮੁੱਖ ਮੰਤਰੀ ਮਾਂ-ਧੀ ਦਾ ਸਤਿਕਾਰ ਸਕੀਮ ਲਈ ਕੀਤਾ ਜਾਗਰੂਕ

<div class&equals;"body-content post-content-wrap">&NewLine;<p>Patiala News&colon; ਨੀਨਾ ਮਿੱਤਲ ਨੇ ਰਾਜਪੁਰਾ ਵਿੱਚ ਮੁੱਖ ਮੰਤਰੀ ਮਾਂ-ਧੀ ਦਾ ਸਤਿਕਾਰ ਸਕੀਮ ਲਈ ਕੀਤਾ ਜਾਗਰੂਕ<&sol;p>&NewLine;<&sol;p>&NewLine;<p>ਰਾਜਪੁਰਾ&comma; 13 ਮਾਰਚ&colon;<&sol;p>&NewLine;<&sol;p>&NewLine;<p>ਰਾਜਪੁਰਾ ਦੀ ਵਿਧਾਇਕਾ ਨੀਨਾ ਮਿੱਤਲ ਨੇ ਅੱਜ ਰਾਜਪੁਰਾ ਵਿੱਚ ਪੰਜਾਬ ਸਰਕਾਰ ਦੀ &&num;8220&semi;ਮੁੱਖ ਮੰਤਰੀ ਮਾਂ-ਧੀ ਦਾ ਸਤਿਕਾਰ ਸਕੀਮ&&num;8221&semi; ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਜਾਗਰੂਕਤਾ ਰੈਲੀ ਕੀਤੀ। ਇਸ ਜਾਗੋ ਦੌਰਾਨ ਵੱਡੀ ਗਿਣਤੀ ਵਿੱਚ ਔਰਤਾਂ ਨੇ ਸ਼ਮੂਲੀਅਤ ਕੀਤੀ ਅਤੇ ਇਸ ਸਕੀਮ ਲਈ ਖੁਸ਼ੀ ਦਾ ਪ੍ਰਗਟਾਵਾ ਕੀਤਾ।<&sol;p>&NewLine;<p>ਇਸ ਮੌਕੇ ਵਿਧਾਇਕ ਨੀਨਾ ਮਿੱਤਲ ਨੇ ਕਿਹਾ ਕਿ ਪੰਜਾਬ ਸਰਕਾਰ ਔਰਤਾਂ ਦੀ ਸੁਰੱਖਿਆ&comma; ਸਵੈ-ਨਿਰਭਰਤਾ ਅਤੇ ਸਮਾਜਿਕ ਸਨਮਾਨ ਨੂੰ ਮਜ਼ਬੂਤ &ZeroWidthSpace;&ZeroWidthSpace;ਕਰਨ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ &&num;8216&semi;ਮੁੱਖ ਮੰਤਰੀ ਮਾਂ-ਧੀ ਸਤਿਕਾਰ ਯੋਜਨਾ&&num;8217&semi; ਤਹਿਤ ਯੋਗ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਅਤੇ ਅਨੁਸੂਚਿਤ ਜਾਤੀ ਦੀਆਂ ਔਰਤਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਵਿੱਤੀ ਸਹਾਇਤਾ ਦਿੱਤੀ ਜਾਵੇਗੀ&comma; ਜੋ ਸਿੱਧੇ ਤੌਰ &&num;8216&semi;ਤੇ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਟਰਾਂਸਫਰ ਕੀਤੀ ਜਾਵੇਗੀ।<&sol;p>&NewLine;<p>ਉਨ੍ਹਾਂ ਕਿਹਾ ਕਿ ਇਸ ਸਕੀਮ ਦਾ ਮੁੱਖ ਮੰਤਵ ਮਾਵਾਂ ਅਤੇ ਧੀਆਂ ਨੂੰ ਆਰਥਿਕ ਮਜ਼ਬੂਤੀ ਦੇਣਾ ਅਤੇ ਸਮਾਜ ਵਿੱਚ ਉਨ੍ਹਾਂ ਦਾ ਮਾਣ-ਸਨਮਾਨ ਵਧਾਉਣਾ ਹੈ&comma; ਤਾਂ ਜੋ ਔਰਤਾਂ ਹੋਰ ਆਤਮ ਵਿਸ਼ਵਾਸ ਨਾਲ ਆਪਣੇ ਜੀਵਨ ਵਿੱਚ ਅੱਗੇ ਵੱਧ ਸਕਣ।<&sol;p>&NewLine;<p>ਨੀਨਾ ਮਿੱਤਲ ਨੇ ਦੱਸਿਆ ਕਿ ਸਰਕਾਰ ਵੱਲੋਂ ਅਪ੍ਰੈਲ ਮਹੀਨੇ ਦੀ ਵਿਸਾਖੀ ਮੌਕੇ ਇਸ ਸਕੀਮ ਲਈ ਰਜਿਸਟ੍ਰੇਸ਼ਨ ਪ੍ਰਕਿਰਿਆ ਸ਼ੁਰੂ ਕੀਤੀ ਜਾਵੇਗੀ ਅਤੇ ਯੋਗ ਔਰਤਾਂ ਨੂੰ ਇਸ ਦਾ ਲਾਭ ਤੁਰੰਤ ਦਿੱਤਾ ਜਾਵੇਗਾ।<&sol;p>&NewLine;<p>ਇਸ ਮੌਕੇ ਵੱਡੀ ਗਿਣਤੀ ਵਿੱਚ ਔਰਤਾਂ ਹਾਜ਼ਰ ਸਨ।<&sol;p>&NewLine;<p><&excl;-- Implement your own superfast social sharing buttons without any JavaScript loading&period; No plugin required&period; Detailed steps here&colon; https&colon;&sol;&sol;crunchify&period;com&sol;&quest;p&equals;7526 --><&sol;p>&NewLine;<div class&equals;"post-views content-post post-66715 entry-meta load-static"><&sol;div>&NewLine;<&sol;p><&sol;div>&NewLine;

Exit mobile version