Site icon Geo Punjab

Patiala News: ਪਟਿਆਲਾ ਨੈਸ਼ਨਲ ਲੋਕ ਅਦਾਲਤ ਵਿੱਚ 27,786 ਕੇਸਾਂ ਦਾ ਆਪਸੀ ਸਹਿਮਤੀ ਨਾਲ ਨਿਪਟਾਰਾ

Patiala News: ਪਟਿਆਲਾ ਨੈਸ਼ਨਲ ਲੋਕ ਅਦਾਲਤ ਵਿੱਚ 27,786 ਕੇਸਾਂ ਦਾ ਆਪਸੀ ਸਹਿਮਤੀ ਨਾਲ ਨਿਪਟਾਰਾ

<div class&equals;"body-content post-content-wrap">&NewLine;<p>Patiala News&colon; ਪਟਿਆਲਾ ਨੈਸ਼ਨਲ ਲੋਕ ਅਦਾਲਤ ਵਿੱਚ 27&comma;786 ਕੇਸਾਂ ਦਾ ਆਪਸੀ ਸਹਿਮਤੀ ਨਾਲ ਨਿਪਟਾਰਾ<&sol;p>&NewLine;<&sol;p>&NewLine;<p>ਪਟਿਆਲਾ&comma; 9 ਮਈ&colon;<&sol;p>&NewLine;<&sol;p>&NewLine;<p>ਸ਼੍ਰੀ ਅਵਤਾਰ ਸਿੰਘ&comma; ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ&comma; ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ&comma; ਪਟਿਆਲਾ ਦੀ ਯੋਗ ਅਗਵਾਈ ਹੇਠ ਮਿਤੀ 09&period;5&period;2026 ਨੂੰ ਜ਼ਿਲ੍ਹਾ ਪਟਿਆਲਾ ਵਿਖੇ ਹਰ ਕਿਸਮ ਦੇ ਕੇਸਾਂ &lpar;ਨਾਨ-ਕੰਪਾਊਂਡੇਬਲ ਫੌਜਦਾਰੀ ਕੇਸਾਂ ਨੂੰ ਛੱਡ ਕੇ&rpar; ਲਈ ਰਾਸ਼ਟਰੀ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਪਟਿਆਲਾ ਵਿੱਚ 19 ਬੈਂਚ &lpar;ਪਟਿਆਲਾ ਵਿੱਚ 12&comma; ਰਾਜਪੁਰਾ ਵਿੱਚ 02&comma; ਨਾਭਾ ਵਿੱਚ 02 ਅਤੇ ਸਮਾਣਾ ਵਿੱਚ 02&rpar; ਦਾ ਗਠਨ ਕੀਤਾ ਗਿਆ। ਇਸ ਤੋਂ ਇਲਾਵਾ ਵਿਆਹੁਤਾ ਝਗੜਿਆਂ ਦੇ ਕੇਸ ਦਰਜ ਕਰਨ ਤੋਂ ਪਹਿਲਾਂ ਆਪਸੀ ਸਮਝੌਤੇ ਰਾਹੀਂ ਕੇਸਾਂ ਦਾ ਨਿਪਟਾਰਾ ਕਰਨ ਲਈ ਵੂਮੈਨ ਸੈੱਲ&comma; ਪਟਿਆਲਾ ਵਿਖੇ 01 ਬੈਂਚ ਦਾ ਗਠਨ ਵੀ ਕੀਤਾ ਗਿਆ।<&sol;p>&NewLine;<p>ਇਸ ਨੈਸ਼ਨਲ ਲੋਕ ਅਦਾਲਤ ਦੌਰਾਨ ਵੱਖ-ਵੱਖ ਸ਼੍ਰੇਣੀਆਂ ਅਧੀਨ 33856 ਕੇਸਾਂ ਦੀ ਸੁਣਵਾਈ ਕੀਤੀ ਗਈ ਅਤੇ ਕੁੱਲ 27786 ਕੇਸਾਂ ਦਾ ਆਪਸੀ ਸਹਿਮਤੀ ਨਾਲ ਨਿਪਟਾਰਾ ਕੀਤਾ ਗਿਆ ਅਤੇ 19&comma;68&comma;23&comma;395&sol;- ਰੁਪਏ ਦੇ ਅਵਾਰਡ ਪਾਸ ਕੀਤੇ ਗਏ।<&sol;p>&NewLine;<p>ਇਸ ਨੈਸ਼ਨਲ ਲੋਕ ਅਦਾਲਤ ਦੌਰਾਨ ਸ੍ਰੀ ਅਵਤਾਰ ਸਿੰਘ ਜ਼ਿਲ੍ਹਾ ਅਤੇ ਸੈਸ਼ਨ ਜੱਜ ਕਮ ਚੇਅਰਪਰਸਨ&comma; ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਅਤੇ ਮੈਡਮ ਸ਼ਿਲਪੀ ਗੁਪਤਾ&comma; ਇੰਚਾਰਜ ਸਕੱਤਰ&comma; ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ&comma; ਪਟਿਆਲਾ ਨੇ ਇਸ ਨੈਸ਼ਨਲ ਲੋਕ ਅਦਾਲਤ ਦੇ ਬੈਂਚਾਂ ਦਾ ਦੌਰਾ ਕੀਤਾ ਅਤੇ ਧਿਰਾਂ ਨੂੰ ਆਪੋ-ਆਪਣੇ ਝਗੜਿਆਂ ਨੂੰ ਸੁਲਝਾਉਣ ਲਈ ਪ੍ਰੇਰਿਤ ਕੀਤਾ ਅਤੇ ਲੋਕ ਅਦਾਲਤ ਦੇ ਕਈ ਫਾਇਦਿਆਂ ਬਾਰੇ ਚਾਨਣਾ ਪਾਇਆ। ਉਨ੍ਹਾਂ ਇਸ ਗੱਲ &&num;8216&semi;ਤੇ ਜ਼ੋਰ ਦਿੱਤਾ ਕਿ ਲੋਕ ਅਦਾਲਤ ਵਿੱਚ ਇੱਕ ਵਾਰ ਕੇਸ ਦਾ ਨਿਪਟਾਰਾ ਹੋ ਜਾਣ ਤੋਂ ਬਾਅਦ ਇਸ ਦਾ ਫੈਸਲਾ ਅੰਤਿਮ ਬਣ ਜਾਂਦਾ ਹੈ ਅਤੇ ਅਪੀਲ ਨਹੀਂ ਕੀਤੀ ਜਾ ਸਕਦੀ। ਇਸ ਤੋਂ ਇਲਾਵਾ&comma; ਪਾਰਟੀਆਂ ਦੁਆਰਾ ਪਹਿਲਾਂ ਅਦਾ ਕੀਤੀ ਗਈ ਕੋਈ ਵੀ ਅਦਾਲਤੀ ਫੀਸ ਵਾਪਸ ਕਰ ਦਿੱਤੀ ਜਾਂਦੀ ਹੈ। ਇਹ ਪ੍ਰਕਿਰਿਆ ਸ਼ਾਮਲ ਧਿਰਾਂ ਦੀਆਂ ਆਪਸੀ ਸਹਿਮਤੀ ਵਾਲੀਆਂ ਸ਼ਰਤਾਂ ਦੇ ਅਨੁਸਾਰ&comma; ਝਗੜਿਆਂ ਦੇ ਤੇਜ਼ੀ ਨਾਲ ਹੱਲ ਨੂੰ ਯਕੀਨੀ ਬਣਾਉਂਦੀ ਹੈ&comma; ਜਿਸ ਨਾਲ ਸਾਰਿਆਂ ਲਈ ਇੱਕ ਲਾਹੇਵੰਦ ਨਤੀਜਾ ਨਿਕਲਦਾ ਹੈ। ਲੋਕ ਅਦਾਲਤਾਂ ਦਾ ਮੁੱਖ ਟੀਚਾ ਨਿਪਟਾਰੇ ਰਾਹੀਂ ਇੱਕ ਦੋਸਤਾਨਾ ਮਾਹੌਲ ਨੂੰ ਉਤਸ਼ਾਹਿਤ ਕਰਨਾ ਹੈ&comma; ਅੰਤ ਵਿੱਚ ਸਮੇਂ&comma; ਪੈਸੇ ਦੀ ਬਚਤ ਕਰਨਾ ਅਤੇ ਵਿਵਾਦ ਕਰਨ ਵਾਲੀਆਂ ਧਿਰਾਂ ਵਿਚਕਾਰ ਨਿੱਜੀ ਦੁਸ਼ਮਣੀ ਨੂੰ ਘਟਾਉਣਾ।<&sol;p>&NewLine;<p>ਇਸ ਨੈਸ਼ਨਲ ਲੋਕ ਅਦਾਲਤ ਦੀ ਮੁੱਖ ਵਿਸ਼ੇਸ਼ਤਾ ਪਰਿਵਾਰਕ ਅਦਾਲਤਾਂ ਵਿੱਚ ਲੰਬਿਤ 143 ਪਰਿਵਾਰਕ ਝਗੜਿਆਂ ਅਤੇ 184 ਚੈੱਕ ਬਾਊਂਸ ਕੇਸਾਂ ਦਾ ਸੁਖਾਵਾਂ ਨਿਪਟਾਰਾ ਸੀ। ਚੈੱਕ ਬੋਨਸ ਕੇਸਾਂ ਵਿੱਚ ਕੁੱਲ 6&comma;29&comma;14&comma;961&sol;- ਦੀ &ZeroWidthSpace;&ZeroWidthSpace;ਰਕਮ ਦਿੱਤੀ ਗਈ।<&sol;p>&NewLine;<&sol;p><&sol;div>&NewLine;

Exit mobile version