Site icon Geo Punjab

Patiala News: ਪਿੰਡ ਲੰਗ ਵਿੱਚ ਕੁਸ਼ਤੀ ਚੈਂਪੀਅਨਸ਼ਿਪ ਦੌਰਾਨ ਖਿਡਾਰੀਆਂ ਦਾ ਸਨਮਾਨ ਕਰਦੇ ਹੋਏ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ।

Patiala News: ਪਿੰਡ ਲੰਗ ਵਿੱਚ ਕੁਸ਼ਤੀ ਚੈਂਪੀਅਨਸ਼ਿਪ ਦੌਰਾਨ ਖਿਡਾਰੀਆਂ ਦਾ ਸਨਮਾਨ ਕਰਦੇ ਹੋਏ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ।

<div class&equals;"body-content post-content-wrap">&NewLine;<p>Patiala News&colon; ਪਿੰਡ ਲੰਗ ਵਿੱਚ ਕੁਸ਼ਤੀ ਚੈਂਪੀਅਨਸ਼ਿਪ ਦੌਰਾਨ ਖਿਡਾਰੀਆਂ ਦਾ ਸਨਮਾਨ ਕਰਦੇ ਹੋਏ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ।<&sol;p>&NewLine;<&sol;p>&NewLine;<p>&ast;ਪੰਜਾਬ ਸਰਕਾਰ ਖਿਡਾਰੀਆਂ ਦੇ ਉੱਜਵਲ ਭਵਿੱਖ ਲਈ ਵਚਨਬੱਧ- ਤਰੁਨਪ੍ਰੀਤ ਸਿੰਘ ਸੌਂਦ&ast;<&sol;p>&NewLine;<&sol;p>&NewLine;<p>&&num;8220&semi;ਖੇਡਣ ਵਤਨ ਪੰਜਾਬ ਕੀ&&num;8221&semi; ਨਾਲ ਨੌਜਵਾਨਾਂ ਨੂੰ ਇੱਕ ਨਵਾਂ ਪਲੇਟਫਾਰਮ ਮਿਲ ਰਿਹਾ ਹੈ &&num;8211&semi; ਆਵਾਜ਼।<&sol;p>&NewLine;<&sol;p>&NewLine;<p>&ast;ਕੁਸ਼ਤੀ ਚੈਂਪੀਅਨਸ਼ਿਪ ਵਿੱਚ 23 ਜ਼ਿਲ੍ਹਿਆਂ ਦੇ 230 ਪਹਿਲਵਾਨਾਂ ਨੇ ਭਾਗ ਲਿਆ&ast;<&sol;p>&NewLine;<&sol;p>&NewLine;<p>ਪਟਿਆਲਾ&comma; 21 ਮਾਰਚ&colon;<&sol;p>&NewLine;<&sol;p>&NewLine;<p>ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ&comma; ਕਿਰਤ&comma; ਪ੍ਰਾਹੁਣਚਾਰੀ ਅਤੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ&period; ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਪਟਿਆਲਾ ਦੇ ਪਿੰਡ ਲੰਗ ਦੇ ਖੇਡ ਸਟੇਡੀਅਮ ਵਿੱਚ ਕਰਵਾਈ ਗਈ ਕੁਸ਼ਤੀ ਚੈਂਪੀਅਨਸ਼ਿਪ ਵਿੱਚ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਜੇਤੂ ਅਤੇ ਭਾਗ ਲੈਣ ਵਾਲੇ ਖਿਡਾਰੀਆਂ ਨੂੰ ਸਨਮਾਨਿਤ ਕੀਤਾ ਅਤੇ ਉਨ੍ਹਾਂ ਦੀ ਹੌਸਲਾ ਅਫਜ਼ਾਈ ਕੀਤੀ। ਉਨ੍ਹਾਂ ਦੱਸਿਆ ਕਿ ਇਹ ਕੁਸ਼ਤੀ ਚੈਂਪੀਅਨਸ਼ਿਪ ਜ਼ਿਲ੍ਹਾ ਕੁਸ਼ਤੀ ਸੰਸਥਾ ਪਟਿਆਲਾ&comma; ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਪਿੰਡ ਲੰਗ ਅਤੇ ਐਨਆਰਆਈ ਕਮੇਟੀ ਦੇ ਸਾਂਝੇ ਸਹਿਯੋਗ ਨਾਲ ਕਰਵਾਈ ਗਈ। ਇਸ ਟੂਰਨਾਮੈਂਟ ਵਿੱਚ ਪੰਜਾਬ ਦੇ 23 ਜ਼ਿਲ੍ਹਿਆਂ ਦੇ ਕਰੀਬ 230 ਪਹਿਲਵਾਨਾਂ ਨੇ ਭਾਗ ਲਿਆ।<&sol;p>&NewLine;<&sol;p>&NewLine;<p>ਆਪਣੇ ਸੰਬੋਧਨ ਦੌਰਾਨ ਮੰਤਰੀ ਸੌਂਦ ਨੇ ਕਿਹਾ ਕਿ ਮੁੱਖ ਮੰਤਰੀ ਸ&period; ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ &&num;8216&semi;ਖੇਡਣ ਵਤਨ ਪੰਜਾਬ ਦੀ&&num;8217&semi; ਵਰਗੇ ਪ੍ਰੋਗਰਾਮਾਂ ਰਾਹੀਂ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕੀਤਾ ਜਾ ਰਿਹਾ ਹੈ ਅਤੇ ਬਲਾਕ ਪੱਧਰ ਤੋਂ ਲੈ ਕੇ ਅੰਤਰਰਾਸ਼ਟਰੀ ਪੱਧਰ ਤੱਕ ਮੁਕਾਬਲੇ ਕਰਵਾਏ ਜਾ ਰਹੇ ਹਨ।<&sol;p>&NewLine;<&sol;p>&NewLine;<p>ਸ੍ਰੀ ਸੌਂਦ ਨੇ ਕਿਹਾ ਕਿ ਸਰਕਾਰ ਵੱਲੋਂ ਖਿਡਾਰੀਆਂ ਨੂੰ ਸਮੇਂ ਸਿਰ ਇਨਾਮ ਦਿੱਤੇ ਜਾ ਰਹੇ ਹਨ ਅਤੇ ਯੋਗ ਖਿਡਾਰੀਆਂ ਨੂੰ ਨੌਕਰੀਆਂ ਦੇ ਕੇ ਉਨ੍ਹਾਂ ਦਾ ਭਵਿੱਖ ਵੀ ਸੁਰੱਖਿਅਤ ਕੀਤਾ ਜਾ ਰਿਹਾ ਹੈ। ਮੰਤਰੀ ਨੇ ਕਿਹਾ ਕਿ ਖੇਡਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਦਾ ਵਧੀਆ ਸਾਧਨ ਹਨ ਅਤੇ ਮੌਜੂਦਾ ਸਰਕਾਰ ਵੱਲੋਂ ਇਸ ਮੁਹਿੰਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਚਲਾਇਆ ਜਾ ਰਿਹਾ ਹੈ।<&sol;p>&NewLine;<&sol;p>&NewLine;<p>ਸ&colon; ਸੌਂਦ ਨੇ ਪਿੰਡ ਲੰਗ ਦੇ ਵਿਕਾਸ ਕਾਰਜਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਪਿੰਡ ਵਿੱਚ ਕਰੋੜਾਂ ਰੁਪਏ ਦੇ ਵਿਕਾਸ ਕਾਰਜ ਮੁਕੰਮਲ ਹੋ ਚੁੱਕੇ ਹਨ ਅਤੇ ਪਿੰਡ ਵਾਸੀਆਂ ਵੱਲੋਂ ਰੱਖੀਆਂ ਗਈਆਂ ਹੋਰ ਮੰਗਾਂ ਨੂੰ ਵੀ ਪੂਰਾ ਕਰਨ ਦਾ ਭਰੋਸਾ ਦਿੱਤਾ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ 3100 ਦੇ ਕਰੀਬ ਖੇਡ ਮੈਦਾਨ ਬਣਾਏ ਜਾ ਰਹੇ ਹਨ&comma; ਜੋ ਕਿ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਇੱਕ ਅਹਿਮ ਕਦਮ ਹੈ।<&sol;p>&NewLine;<&sol;p>&NewLine;<p>ਇਸ ਮੌਕੇ ਉਨ੍ਹਾਂ ਸਿਹਤ ਮੰਤਰੀ ਡਾ&colon; ਬਲਬੀਰ ਸਿੰਘ ਦੀ ਤਾਰੀਫ਼ ਕਰਦਿਆਂ ਕਿਹਾ ਕਿ ਪਿਛਲੇ ਚਾਰ ਸਾਲਾਂ ਦੌਰਾਨ ਉਨ੍ਹਾਂ ਨੇ ਕਰੀਬ 4 ਕਰੋੜ ਰੁਪਏ ਖਰਚ ਕੀਤੇ ਹਨ &vert; ਇਸ ਸਟੇਡੀਅਮ ਦੇ ਵਿਕਾਸ ਲਈ 8 ਕਰੋੜ ਰੁਪਏ ਰੱਖੇ ਗਏ ਹਨ&comma; ਜਿਸ ਕਾਰਨ ਖਿਡਾਰੀਆਂ ਨੂੰ ਵਧੀਆ ਸਹੂਲਤਾਂ ਮਿਲ ਰਹੀਆਂ ਹਨ।<&sol;p>&NewLine;<&sol;p>&NewLine;<p>ਮੰਤਰੀ ਸੌਂਦ ਨੇ ਦੱਸਿਆ ਕਿ ਚੈਂਪੀਅਨਸ਼ਿਪ ਵਿੱਚ ਪਹਿਲਾ ਸਥਾਨ ਹਾਸਲ ਕਰਨ ਵਾਲੇ ਖਿਡਾਰੀਆਂ ਨੂੰ ਰਾਸ਼ਟਰੀ ਕੁਸ਼ਤੀ ਚੈਂਪੀਅਨਸ਼ਿਪ 2026&comma; ਛੱਤੀਸਗੜ੍ਹ ਲਈ ਸਿੱਧੇ ਤੌਰ &&num;8216&semi;ਤੇ ਚੁਣਿਆ ਜਾਵੇਗਾ। ਉਨ੍ਹਾਂ ਨੇ ਭਾਗ ਲੈਣ ਵਾਲੇ ਸਾਰੇ ਬੱਚਿਆਂ ਅਤੇ ਖਿਡਾਰੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਉਜਵਲ ਭਵਿੱਖ ਦੀ ਕਾਮਨਾ ਕੀਤੀ।<&sol;p>&NewLine;<&sol;p>&NewLine;<p>ਇਸ ਮੌਕੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਹਰਪਾਲ ਸਿੰਘ ਵਿਰਕ&comma; ਜ਼ਿਲ੍ਹਾ ਕੁਸ਼ਤੀ ਸੰਘ ਦੇ ਪ੍ਰਧਾਨ ਰਣਧੀਰ ਸਿੰਘ&comma; ਜਨਰਲ ਸਕੱਤਰ ਮਹਿੰਦਰ ਸਿੰਘ&comma; ਸੁਰੇਸ਼ ਰਾਏ&comma; ਜੈ ਸ਼ੰਕਰ ਅਤੇ ਹੋਰ ਪਤਵੰਤੇ ਹਾਜ਼ਰ ਸਨ। ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀਆਂ ਨੇ ਸ਼ਮੂਲੀਅਤ ਕੀਤੀ ਅਤੇ ਸ<&sol;p>&NewLine;<p>ਦਾਰੀ ਦਾ ਹੌਂਸਲਾ ਵਧ ਗਿਆ।<&sol;p>&NewLine;<p><&excl;-- Implement your own superfast social sharing buttons without any JavaScript loading&period; No plugin required&period; Detailed steps here&colon; https&colon;&sol;&sol;crunchify&period;com&sol;&quest;p&equals;7526 --><&sol;p>&NewLine;<div class&equals;"post-views content-post post-67078 entry-meta load-static"><&sol;div>&NewLine;<&sol;p><&sol;div>&NewLine;

Exit mobile version