Site icon Geo Punjab

Patiala News: ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਾ ਅਭਿਆਨ ਤਹਿਤ ਗਰਭਵਤੀ ਔਰਤਾਂ ਦਾ ਮੁਫ਼ਤ ਚੈਕਅੱਪ ਕੀਤਾ ਗਿਆ

Patiala News: ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਾ ਅਭਿਆਨ ਤਹਿਤ ਗਰਭਵਤੀ ਔਰਤਾਂ ਦਾ ਮੁਫ਼ਤ ਚੈਕਅੱਪ ਕੀਤਾ ਗਿਆ

<div class&equals;"body-content post-content-wrap">&NewLine;<p style&equals;"font-weight&colon; 400&semi;">Patiala News&colon; ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਾ ਅਭਿਆਨ ਤਹਿਤ ਗਰਭਵਤੀ ਔਰਤਾਂ ਦਾ ਮੁਫ਼ਤ ਚੈਕਅੱਪ ਕੀਤਾ ਗਿਆ<&sol;p>&NewLine;<&sol;p>&NewLine;<p style&equals;"font-weight&colon; 400&semi;"> ਜ਼ਿਲੇ ਦੀਆਂ ਸਾਰੀਆਂ ਸਿਹਤ ਸੰਸਥਾਵਾਂ ਵਿੱਚ ਅੱਜ ਪ੍ਰਧਾਨ ਮੰਤਰੀ ਸੁਰੱਖਿਅਤ ਜਣੇਪਾ ਮਿਸ਼ਨ &lpar;ਪੀ&period;ਐੱਮ&period;ਐੱਸ&period;ਐੱਮ&period;ਏ&period;&rpar; ਤਹਿਤ ਗਰਭਵਤੀ ਔਰਤਾਂ ਨੂੰ ਮੁਫਤ ਅਤੇ ਮਿਆਰੀ ਐਂਟੀ-ਨੈਟਲ &lpar;ਏ&period;ਐੱਨ&period;ਸੀ&period;&rpar; ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਗਈਆਂ। ਇਸ ਮੁਹਿੰਮ ਦਾ ਮੁੱਖ ਉਦੇਸ਼ ਉੱਚ ਜੋਖਮ ਵਾਲੀਆਂ ਗਰਭ-ਅਵਸਥਾਵਾਂ ਦੀ ਸਮੇਂ ਸਿਰ ਪਛਾਣ ਕਰਕੇ ਮਾਂ ਅਤੇ ਨਵਜੰਮੇ ਬੱਚੇ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਹੈ।<&sol;p>&NewLine;<p style&equals;"font-weight&colon; 400&semi;">ਸਿਵਲ ਸਰਜਨ ਡਾ&colon; ਸ਼ੈਲੀ ਜੇਤਲੀ ਨੇ ਦੱਸਿਆ ਕਿ ਇਸ ਦਿਨ ਮਾਹਿਰ ਡਾਕਟਰ ਗਰਭਵਤੀ ਔਰਤਾਂ ਦੀ ਸਿਹਤ ਜਾਂਚ&comma; ਲੋੜੀਂਦੇ ਲੈਬ ਟੈਸਟ&comma; ਬਲੱਡ ਪ੍ਰੈਸ਼ਰ ਅਤੇ ਹੀਮੋਗਲੋਬਿਨ ਦੇ ਟੈਸਟ&comma; ਪੋਸ਼ਣ ਅਤੇ ਸੁਰੱਖਿਅਤ ਜਣੇਪੇ ਬਾਰੇ ਸਲਾਹ ਦਿੰਦੇ ਹਨ। ਗਰਭਵਤੀ ਔਰਤਾਂ ਜਿਨ੍ਹਾਂ ਨੂੰ ਖ਼ਤਰੇ ਵਿੱਚ ਪਾਇਆ ਜਾਂਦਾ ਹੈ&comma; ਉਹਨਾਂ ਨੂੰ ਲੋੜ ਅਨੁਸਾਰ ਵਿਸ਼ੇਸ਼ ਨਿਗਰਾਨੀ ਅਤੇ ਇਲਾਜ ਯਕੀਨੀ ਬਣਾਇਆ ਜਾਂਦਾ ਹੈ।<&sol;p>&NewLine;<p style&equals;"font-weight&colon; 400&semi;">ਉਨ੍ਹਾਂ ਜ਼ਿਲ੍ਹੇ ਦੀਆਂ ਸਮੂਹ ਗਰਭਵਤੀ ਔਰਤਾਂ ਖਾਸ ਕਰਕੇ ਗਰਭ ਅਵਸਥਾ ਦੀ ਦੂਜੀ ਅਤੇ ਤੀਜੀ ਤਿਮਾਹੀ ਦੀਆਂ ਔਰਤਾਂ ਨੂੰ ਅਪੀਲ ਕੀਤੀ ਕਿ ਉਹ ਹਰ ਮਹੀਨੇ ਦੀ 9 ਅਤੇ 23 ਤਰੀਕ ਨੂੰ ਆਪਣੇ ਨੇੜਲੇ ਸਰਕਾਰੀ ਸਿਹਤ ਕੇਂਦਰ ਵਿੱਚ ਜਾ ਕੇ ਇਸ ਸਕੀਮ ਦਾ ਲਾਭ ਲੈਣ ਅਤੇ ਸੁਰੱਖਿਅਤ ਜਣੇਪਾ ਯਕੀਨੀ ਬਣਾਉਣ।<&sol;p>&NewLine;<&sol;p><&sol;div>&NewLine;

Exit mobile version