Site icon Geo Punjab

Patiala News: ਪੰਜਾਬ ਦੇ ਲੋਕ ਆਪਣੇ ਮਨੁੱਖੀ ਅਧਿਕਾਰਾਂ ਪ੍ਰਤੀ ਜਾਗਰੂਕ ਹੋਏ, 30-35 ਤੋਂ ਰੋਜ਼ਾਨਾ 400 ਤੋਂ ਵੱਧ ਸ਼ਿਕਾਇਤਾਂ ਆਉਣ ਲੱਗੀਆਂ – ਪਦਮ ਸ਼੍ਰੀ ਜਤਿੰਦਰ ਸਿੰਘ ਸ਼ੰਟੀ

Patiala News: ਪੰਜਾਬ ਦੇ ਲੋਕ ਆਪਣੇ ਮਨੁੱਖੀ ਅਧਿਕਾਰਾਂ ਪ੍ਰਤੀ ਜਾਗਰੂਕ ਹੋਏ, 30-35 ਤੋਂ ਰੋਜ਼ਾਨਾ 400 ਤੋਂ ਵੱਧ ਸ਼ਿਕਾਇਤਾਂ ਆਉਣ ਲੱਗੀਆਂ – ਪਦਮ ਸ਼੍ਰੀ ਜਤਿੰਦਰ ਸਿੰਘ ਸ਼ੰਟੀ

<div class&equals;"body-content post-content-wrap">&NewLine;<p>Patiala News&colon; ਪੰਜਾਬ ਦੇ ਲੋਕ ਆਪਣੇ ਮਨੁੱਖੀ ਅਧਿਕਾਰਾਂ ਪ੍ਰਤੀ ਜਾਗਰੂਕ ਹੋਏ&comma; 30-35 ਤੋਂ ਰੋਜ਼ਾਨਾ 400 ਤੋਂ ਵੱਧ ਸ਼ਿਕਾਇਤਾਂ ਆਉਣ ਲੱਗੀਆਂ &&num;8211&semi; ਪਦਮ ਸ਼੍ਰੀ ਜਤਿੰਦਰ ਸਿੰਘ ਸ਼ੰਟੀ<&sol;p>&NewLine;<&sol;p>&NewLine;<p>&&num;8211&semi; ਕਿਹਾ&comma; ਸਾਰੇ ਜ਼ਿਲ੍ਹਿਆਂ ਵਿੱਚ ਕੋਰ ਗਰੁੱਪ ਬਣਾਉਣ ਲਈ ਪੰਜਾਬ ਦਾ ਕਮਿਸ਼ਨ ਦੇਸ਼ ਵਿੱਚ ਪਹਿਲਾ ਹੈ<&sol;p>&NewLine;<&sol;p>&NewLine;<p>&&num;8211&semi; ਮਨੁੱਖੀ ਅਧਿਕਾਰ ਕਮਿਸ਼ਨ ਪੰਜਾਬ &&num;8216&semi;ਚ ਨਸ਼ਿਆਂ ਖਿਲਾਫ ਵੱਡੀ ਮੁਹਿੰਮ ਚਲਾਏਗਾ &&num;8211&semi; ਸ਼ਾਂਤੀ<&sol;p>&NewLine;<&sol;p>&NewLine;<p>&&num;8211&semi; ਚਾਰ ਮਹੀਨਿਆਂ ਦੇ ਅੰਦਰ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਜਾ ਕੇ ਲੋਕਾਂ ਦੀਆਂ ਸ਼ਿਕਾਇਤਾਂ ਬਾਰੇ ਜਾਣਿਆ<&sol;p>&NewLine;<&sol;p>&NewLine;<p>&&num;8211&semi; ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਵੱਲੋਂ ਪਟਿਆਲਾ ਵਿਖੇ ਮਨੁੱਖੀ ਅਧਿਕਾਰਾਂ ਬਾਰੇ ਜਾਗਰੂਕਤਾ ਸੈਮੀਨਾਰ ਸਬੰਧੀ ਖੁੱਲ੍ਹੀ ਸੁਣਵਾਈ<&sol;p>&NewLine;<&sol;p>&NewLine;<p>ਪਟਿਆਲਾ&comma; 19 ਅਪ੍ਰੈਲ&colon;<&sol;p>&NewLine;<&sol;p>&NewLine;<p>ਪੰਜਾਬ ਰਾਜ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੇ ਮਨੁੱਖੀ ਅਧਿਕਾਰ ਕਮਿਸ਼ਨ &lpar;ਪੀਐਸਐਚਆਰਸੀ&rpar; ਦੇ ਮੈਂਬਰ ਪਦਮ ਸ਼੍ਰੀ ਜਤਿੰਦਰ ਸਿੰਘ ਸ਼ੰਟੀ ਨੇ ਕਿਹਾ ਹੈ ਕਿ ਪੰਜਾਬ ਦੇ ਲੋਕ ਹੁਣ ਆਪਣੇ ਮਨੁੱਖੀ ਅਧਿਕਾਰਾਂ ਪ੍ਰਤੀ ਵਧੇਰੇ ਜਾਗਰੂਕ ਹੋ ਰਹੇ ਹਨ। ਉਹ ਅੱਜ ਸਰਕਾਰੀ ਬਿਕਰਮ ਕਾਲਜ ਪਟਿਆਲਾ ਵਿਖੇ ਹਿਊਮਨ ਰਾਈਟਸ ਪ੍ਰੋਟੈਕਸ਼ਨ ਵੈਲਫੇਅਰ ਸੋਸਾਇਟੀ ਵੱਲੋਂ ਆਯੋਜਿਤ ਮਨੁੱਖੀ ਅਧਿਕਾਰ ਜਾਗਰੂਕਤਾ ਸੈਮੀਨਾਰ ਅਤੇ ਖੁੱਲੀ ਸੁਣਵਾਈ ਕੈਂਪ ਵਿੱਚ ਬਤੌਰ ਮੁੱਖ ਮਹਿਮਾਨ ਸ਼ਿਰਕਤ ਕਰ ਰਹੇ ਸਨ।<&sol;p>&NewLine;<&sol;p>&NewLine;<p>ਇਸ ਮੌਕੇ ਜਤਿੰਦਰ ਸਿੰਘ ਸ਼ੰਟੀ ਨੇ ਦੱਸਿਆ ਕਿ ਉਨ੍ਹਾਂ ਨੇ ਪਿਛਲੇ ਚਾਰ ਮਹੀਨਿਆਂ ਦੌਰਾਨ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦਾ ਦੌਰਾ ਕਰਕੇ ਸ਼ਿਕਾਇਤਾਂ ਦੀ ਪ੍ਰਕਿਰਤੀ ਦਾ ਪਤਾ ਲਗਾਇਆ ਹੈ ਅਤੇ ਹਰੇਕ ਜ਼ਿਲ੍ਹੇ ਵਿੱਚ ਮਨੁੱਖੀ ਅਧਿਕਾਰ ਕਮਿਸ਼ਨਰਾਂ ਦੇ ਕੋਰ ਗਰੁੱਪ ਬਣਾਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦਾ ਮਨੁੱਖੀ ਅਧਿਕਾਰ ਕਮਿਸ਼ਨ ਅਜਿਹਾ ਕੋਰ ਗਰੁੱਪ ਸਥਾਪਤ ਕਰਨ ਵਾਲਾ ਦੇਸ਼ ਦਾ ਪਹਿਲਾ ਕਮਿਸ਼ਨ ਬਣ ਗਿਆ ਹੈ।<&sol;p>&NewLine;<&sol;p>&NewLine;<p>ਉਨ੍ਹਾਂ ਕਿਹਾ ਕਿ ਲੋਕਾਂ ਦੀ ਜਾਗਰੂਕਤਾ ਤੋਂ ਪਤਾ ਲੱਗਦਾ ਹੈ ਕਿ ਪਹਿਲਾਂ ਕਮਿਸ਼ਨ ਕੋਲ ਰੋਜ਼ਾਨਾ 30-35 ਸ਼ਿਕਾਇਤਾਂ ਆਉਂਦੀਆਂ ਸਨ ਪਰ ਜਦੋਂ ਤੋਂ ਕਮਿਸ਼ਨ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਦੀ ਸ਼ਿਕਾਇਤ ਕਰਨ ਲਈ ਵਟਸਐਪ ਨੰਬਰ 9855475547 ਜਾਰੀ ਕੀਤਾ ਹੈ&comma; ਹੁਣ ਉਨ੍ਹਾਂ ਨੂੰ ਰੋਜ਼ਾਨਾ 300 ਤੋਂ 400 ਸ਼ਿਕਾਇਤਾਂ ਮਿਲ ਰਹੀਆਂ ਹਨ।<&sol;p>&NewLine;<&sol;p>&NewLine;<p>ਕਮਿਸ਼ਨ ਦੇ ਮੈਂਬਰ ਜਤਿੰਦਰ ਸਿੰਘ ਸ਼ੰਟੀ ਡਿਪਟੀ ਕਮਿਸ਼ਨਰ ਡਾ&colon; ਹਿਮਾਂਸ਼ੂ ਅਗਰਵਾਲ&comma; ਏਡੀਸੀ &lpar;ਜੇ&rpar; ਸਿਮਰਪ੍ਰੀਤ ਕੌਰ ਅਤੇ ਐਸਪੀ ਸਵਰਨਜੀਤ ਕੌਰ ਸਮੇਤ ਹੋਰਨਾਂ ਵਿਭਾਗਾਂ ਦੇ ਅਧਿਕਾਰੀਆਂ ਨਾਲ ਪਟਿਆਲਾ ਦੀਆਂ ਸਮਾਜ ਸੇਵੀ ਸੰਸਥਾਵਾਂ &lpar;ਐਨ&period;ਜੀ&period;ਓਜ਼&rpar; ਨਾਲ ਇੱਕ ਅਹਿਮ ਮੀਟਿੰਗ ਕਰਕੇ ਪੀੜਤਾਂ ਦੀਆਂ ਸ਼ਿਕਾਇਤਾਂ ਸੁਣੀਆਂ ਅਤੇ ਵਿਭਾਗੀ ਅਧਿਕਾਰੀਆਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਵੀ ਦਿੱਤੇ।<&sol;p>&NewLine;<&sol;p>&NewLine;<p>ਇਸ ਮੌਕੇ ਉਨ੍ਹਾਂ ਐਲਾਨ ਕੀਤਾ ਕਿ ਕਮਿਸ਼ਨ ਵੱਲੋਂ ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਵੱਡੀ ਮੁਹਿੰਮ ਚਲਾਈ ਜਾਵੇਗੀ ਅਤੇ ਜਲਦੀ ਹੀ ਇੱਕ ਵਟਸਐਪ ਨੰਬਰ ਜਾਰੀ ਕੀਤਾ ਜਾਵੇਗਾ&comma; ਜਿਸ ’ਤੇ ਨਸ਼ਾ ਤਸਕਰਾਂ ਅਤੇ ਨਸ਼ਿਆਂ ਬਾਰੇ ਜਾਣਕਾਰੀ ਦਿੱਤੀ ਜਾ ਸਕੇਗੀ ਅਤੇ ਕਮਿਸ਼ਨ ਦੇ ਕੋਰ ਗਰੁੱਪਾਂ ਦੇ ਮੈਂਬਰ ਵੀ ਆਪਣੀ ਭੂਮਿਕਾ ਨਿਭਾਉਣਗੇ।<&sol;p>&NewLine;<&sol;p>&NewLine;<p>ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਦਮ ਸ੍ਰੀ ਜਤਿੰਦਰ ਸਿੰਘ ਸ਼ੰਟੀ ਨੇ ਦੱਸਿਆ ਕਿ ਪੰਜਾਬ ਰਾਜ ਅਤੇ ਚੰਡੀਗੜ੍ਹ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਤਹਿਤ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲ ਬਿੱਲ ਨਾ ਭਰਨ &&num;8216&semi;ਤੇ ਕਿਸੇ ਵੀ ਮਰੀਜ਼ ਜਾਂ ਮ੍ਰਿਤਕ ਦੇਹ ਨੂੰ ਰੋਕ ਨਹੀਂ ਸਕਣਗੇ। ਇਸ ਤੋਂ ਇਲਾਵਾ ਹਰ ਹਸਪਤਾਲ ਵਿੱਚ ਮੁਰਦਾਘਰ ਦੀ ਸਹੂਲਤ ਅਤੇ ਐਂਬੂਲੈਂਸ ਵੈਨ ਸੇਵਾਵਾਂ ਦਾ ਪ੍ਰਬੰਧ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਲਾਵਾਰਿਸ ਜਾਂ ਆਰਥਿਕ ਤੌਰ &&num;8216&semi;ਤੇ ਕਮਜ਼ੋਰ ਲੋਕਾਂ ਦੇ ਸਸਕਾਰ&sol;ਦਫ਼ਨਾਉਣ ਲਈ ਸਹਾਇਤਾ ਨੂੰ ਯਕੀਨੀ ਬਣਾਉਣ ਲਈ ਵੀ ਆਦੇਸ਼ ਦਿੱਤੇ ਗਏ ਹਨ।<&sol;p>&NewLine;<&sol;p>&NewLine;<p>ਸ੍ਰੀ ਸ਼ੰਟੀ ਨੇ ਦੱਸਿਆ ਕਿ ਪਿੰਡਾਂ ਵਿੱਚ ਲਾਸ਼ਾਂ ਰੱਖਣ ਲਈ ਮੁਰਦਾਘਰ ਦੇ ਬਕਸਿਆਂ ਦੇ ਪ੍ਰਬੰਧ ਕਰਨ ਦੇ ਨਾਲ-ਨਾਲ ਸੈਨੀਟੇਸ਼ਨ ਯੋਧਿਆਂ ਨੂੰ ਸੁਰੱਖਿਆ&comma; ਜੁੱਤੀਆਂ&comma; ਦਸਤਾਨੇ&comma; ਸੈਨੀਟਾਈਜ਼ਰ ਅਤੇ ਬੀਮਾ ਸੁਰੱਖਿਆ ਸਹੂਲਤਾਂ ਦੇ ਪ੍ਰਬੰਧ ਕਰਨ ਦੀਆਂ ਹਦਾਇਤਾਂ ਵੀ ਜਾਰੀ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ 112 &&num;8216&semi;ਤੇ ਕਾਲ ਕਰਕੇ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ ਰਹੇ ਮਰੀਜ਼ਾਂ ਦੀਆਂ ਐਂਬੂਲੈਂਸਾਂ ਨੂੰ ਪੁਲਿਸ ਪਾਇਲਟ ਮੁਹੱਈਆ ਕਰਵਾਉਣ ਦੇ ਨਿਰਦੇਸ਼ ਵੀ ਦਿੱਤੇ ਗਏ ਹਨ।<&sol;p>&NewLine;<&sol;p>&NewLine;<p>ਇਸ ਮੌਕੇ ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਮਨਰੀਤ ਰਾਣਾ&comma; ਆਰ&period;ਟੀ&period;ਓ ਪੂਨਮਪ੍ਰੀਤ ਕੌਰ&comma; ਐਸ&period;ਡੀ&period;ਐਮ ਗੁਰਦੇਵ ਸਿੰਘ&comma; ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਸਕੱਤਰ ਬਲਦੇਵ ਸਿੰਘ ਅਤੇ ਅਮਨਦੀਪ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕੋਰ ਗਰੁੱਪ ਦੇ ਮੈਂਬਰ ਅਤੇ ਹਿਊਮਨ ਰਾਈਟਸ ਪ੍ਰੋਟੈਕਸ਼ਨ ਵੈਲਫੇਅਰ ਸੁਸਾਇਟੀ ਪਟਿਆਲਾ ਦੇ ਮੈਂਬਰ ਹਾਜ਼ਰ ਸਨ।<&sol;p>&NewLine;<&sol;p>&NewLine;<p>ਇਸ ਤੋਂ ਪਹਿਲਾਂ ਹਿਊਮਨ ਰਾਈਟਸ ਪ੍ਰੋਟੈਕਸ਼ਨ ਵੈਲਫੇਅਰ ਸੋਸਾਇਟੀ ਦੇ ਚੀਫ ਪੈਟਰਨ ਏਅਰ ਮਾਰਸ਼ਲ &lpar;ਸੇਵਾਮੁਕਤ&rpar; ਕੁਲਵੰਤ ਸਿੰਘ ਗਿੱਲ ਨੇ ਸਵਾਗਤ ਕੀਤਾ ਅਤੇ ਪਾਣੀ ਦੀ ਸੰਭਾਲ ਅਤੇ ਜਲ ਪ੍ਰਦੂਸ਼ਣ ਦੀ ਰੋਕਥਾਮ ਸਮੇਤ ਸਿੰਗਲ ਯੂਜ਼ ਪਲਾਸਟਿਕ &&num;8216&semi;ਤੇ ਪਾਬੰਦੀ ਲਗਾਉਣ ਦੀ ਮੰਗ ਉਠਾਈ। ਉਨ੍ਹਾਂ ਦੇ ਨਾਲ ਸਾਬਕਾ ਏਆਈਜੀ ਹਰਦਵਿੰਦਰ ਸਿੰਘ&comma; ਡਾ&period;ਐਮ&period;ਐਸ ਮੰਨਾ&comma; ਸਾਬਕਾ ਐਸ&period;ਪੀ ਮਨਜੀਤ ਸਿੰਘ ਬਰਾੜ&comma; ਗਰੁੱਪ ਕੈਪਟਨ ਰਣਜੀਤ ਸਿੰਘ ਤਤਗੁਰ&comma; ਕੋਆਰਡੀਨੇਟਰ ਦਰਸ਼ਨ ਸਿੰਘ ਸਾਬਕਾ ਡੀ&period;ਐਸ&period;ਪੀ&period;&comma; ਐਡਵੋਕੇਟ ਯਸ਼ਪਾਲ&comma; ਐਡਵੋਕੇਟ ਅਮਨਪ੍ਰੀਤ ਸਿੰਘ ਭਾਟੀਆ&comma; ਪ੍ਰੋ&colon; ਜਸਵੰਤ ਸਿੰਘ ਸਰਾਓ&comma; ਮਹਿਲਾ ਵਿੰਗ ਦੀ ਚੇਅਰਪਰਸਨ ਸ਼ਮਿੰਦਰ ਕੌਰ ਸੰਧੂ&comma; ਰਾਜਪਾਲ ਕੁਮਾਰ ਰਾਜਪਾਲ&comma; ਵੈਟਰਨਿੰਗ ਤੋਂ ਹਾਜਰ ਸਿੰਘ ਰਾਜੂ ਸਿੰਘ ਹਾਜ਼ਰ ਸਨ। ਮਸਤੀ ਕੀ ਪਾਠਸ਼ਾਲਾ ਵੀ ਹਾਜ਼ਰ ਸਨ। ਸੁਸਾਇਟੀ ਵੱਲੋਂ ਮੈਂਬਰ ਸ਼ੰਟੀ ਦਾ ਸਨਮਾਨ ਵੀ ਕੀਤਾ ਗਿਆ।<&sol;p>&NewLine;<p><&excl;-- Implement your own superfast social sharing buttons without any JavaScript loading&period; No plugin required&period; Detailed steps here&colon; https&colon;&sol;&sol;crunchify&period;com&sol;&quest;p&equals;7526 --><&sol;p>&NewLine;<div class&equals;"post-views content-post post-68118 entry-meta load-static"><&sol;div>&NewLine;<&sol;p><&sol;div>&NewLine;

Exit mobile version