Site icon Geo Punjab

Patiala News: ਪੰਜਾਬ ਸਰਕਾਰ ਬਜ਼ੁਰਗਾਂ ਦੀ ਸਿਹਤ ਸੰਭਾਲ ਅਤੇ ਭਲਾਈ ਲਈ ਵਚਨਬੱਧ – ਜੌੜਾਮਾਜਰਾ

Patiala News: ਪੰਜਾਬ ਸਰਕਾਰ ਬਜ਼ੁਰਗਾਂ ਦੀ ਸਿਹਤ ਸੰਭਾਲ ਅਤੇ ਭਲਾਈ ਲਈ ਵਚਨਬੱਧ – ਜੌੜਾਮਾਜਰਾ

<div class&equals;"body-content post-content-wrap">&NewLine;<p>Patiala News&colon; ਪੰਜਾਬ ਸਰਕਾਰ ਬਜ਼ੁਰਗਾਂ ਦੀ ਸਿਹਤ ਸੰਭਾਲ ਅਤੇ ਭਲਾਈ ਲਈ ਵਚਨਬੱਧ &&num;8211&semi; ਜੌੜਾਮਾਜਰਾ<&sol;p>&NewLine;<&sol;p>&NewLine;<p>ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਸਾਡੇ ਵੀਰਾਂ ਦੇ ਸਨਮਾਨ ਤਹਿਤ ਸਿਹਤ ਤੇ ਮੈਡੀਕਲ ਕੈਂਪ ਦਾ ਉਦਘਾਟਨ ਕੀਤਾ<&sol;p>&NewLine;<&sol;p>&NewLine;<p>ਸਮਾਣਾ&comma; 17 ਫਰਵਰੀ&colon;<&sol;p>&NewLine;<&sol;p>&NewLine;<p>ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਚਲਾਏ ਜਾ ਰਹੇ &OpenCurlyQuote;ਸਾਡੇ ਬਜ਼ੁਰਗ ਸਾਡਾ ਮਾਣ’ ਮੁਹਿੰਮ ਤਹਿਤ ਸਮਾਣਾ ਵਿਖੇ ਲਗਾਏ ਗਏ ਵਿਸ਼ੇਸ਼ ਸਿਹਤ ਤੇ ਮੈਡੀਕਲ ਕੈਂਪ ਵਿੱਚ ਹਲਕਾ ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।<&sol;p>&NewLine;<&sol;p>&NewLine;<p>ਇਸ ਮੌਕੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਪੰਜਾਬ ਸਰਕਾਰ ਬਜ਼ੁਰਗਾਂ ਦੀ ਸਿਹਤ ਅਤੇ ਭਲਾਈ ਲਈ ਵਚਨਬੱਧ ਹੈ ਅਤੇ ਅਜਿਹੇ ਕੈਂਪਾਂ ਰਾਹੀਂ ਉਨ੍ਹਾਂ ਨੂੰ ਮੁਫ਼ਤ ਅਤੇ ਵਧੀਆ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।<&sol;p>&NewLine;<&sol;p>&NewLine;<p>ਉਨ੍ਹਾਂ ਕਿਹਾ ਕਿ ਬਜ਼ੁਰਗ ਸਾਡੇ ਸਮਾਜ ਦੇ ਵਾਰਸ ਹਨ ਅਤੇ ਉਨ੍ਹਾਂ ਦੀ ਸੇਵਾ ਕਰਨਾ ਸਾਡਾ ਫਰਜ਼ ਹੈ। ਕੈਂਪ ਦੌਰਾਨ ਡਾਕਟਰਾਂ ਦੀ ਟੀਮ ਨੇ ਬਜ਼ੁਰਗਾਂ ਦੀ ਸਿਹਤ ਦੀ ਜਾਂਚ ਕੀਤੀ ਅਤੇ ਮੁਫ਼ਤ ਦਵਾਈਆਂ ਵੰਡੀਆਂ। ਇਸ ਤੋਂ ਇਲਾਵਾ ਸੀਨੀਅਰ ਸਿਟੀਜ਼ਨਾਂ ਨੂੰ ਸਰਕਾਰੀ ਸਕੀਮਾਂ ਬਾਰੇ ਵੀ ਜਾਣੂ ਕਰਵਾਇਆ ਗਿਆ। ਕੈਂਪ ਦਾ ਵੱਡੀ ਗਿਣਤੀ ਵਿੱਚ ਬਜ਼ੁਰਗਾਂ ਨੇ ਲਾਭ ਉਠਾਇਆ।<&sol;p>&NewLine;<&sol;p>&NewLine;<p>ਇਸ ਮੌਕੇ ਸਿਹਤ ਵਿਭਾਗ ਦੇ ਅਧਿਕਾਰੀ&comma; ਸਮਾਜਿਕ ਸੁਰੱਖਿਆ ਵਿਭਾਗ ਦੇ ਨੁਮਾਇੰਦੇ ਅਤੇ ਸਥਾਨਕ ਆਗੂ ਵੀ ਹਾਜ਼ਰ ਸਨ। ਵਿਧਾਇਕ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਅਜਿਹੇ ਲੋਕ ਭਲਾਈ ਪ੍ਰੋਗਰਾਮ ਭਵਿੱਖ ਵਿੱਚ ਵੀ ਜਾਰੀ ਰੱਖਣ।<&sol;p>&NewLine;<&sol;p>&NewLine;<p>ਇਸ ਮੌਕੇ ਹਰਜਿੰਦਰ ਸਿੰਘ ਮਿੰਟੂ ਜੌੜਾਮਾਜਰਾ&comma; ਚੇਅਰਮੈਨ ਬਲਕਾਰ ਸਿੰਘ ਗੱਜੂਮਾਜਰਾ&comma; ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗੁਰਦੇਵ ਸਿੰਘ ਟਿਵਾਣਾ&comma; ਡੀ&period;ਐਸ&period;ਐਸ&period;ਓ ਜੋਬਨਦੀਪ ਕੌਰ&comma; ਡਾ&colon; ਮਨਿੰਦਰ ਸਿੰਘ&comma; ਸਚਿਨ ਗਰਗ&comma; ਡਾ&colon; ਜਤਿਨ ਡਾਹਰਾ&comma; ਡਾ&colon; ਗੁਰਪ੍ਰੀਤ ਸਿੰਘ&comma; ਸੀ&period;ਡੀ&period;ਪੀ&period;ਓ ਬਲਜੀਤ ਕੌਰ&comma; ਪਾਰਸ ਸ਼ਰਮਾ&comma; ਸੰਜੇ ਕੁਮਾਰ&comma; ਸੰਜੇ ਕ੍ਰਿਸ਼ਨਾ ਸਿੰਗਲਾ&comma; ਸੰਜੇ ਕ੍ਰਿਸ਼ਨਾ ਸਿੰਗਲਾ&comma; ਸੰਜੇ ਬੀ&period; ਰਾਹੁਲ ਗੁਪਤਾ&comma; ਪਰਦੀਪ ਸ਼ਰਮਾ&comma; ਰਾਹੁਲ ਭਾਰਦਵਾਜ&comma; ਰਮੀ ਸ਼ਰਮਾ&comma; ਸੋਮਨਾਥ&comma; ਰਵੀ ਰੰਧਾਵਾ&comma; ਅਮਿਤ ਧਾਲੀਵਾਲ&comma; ਸੁਰਜਨ ਚੱਠਾ&comma; ਪਵਨ ਬਾਜਵਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਬਜ਼ੁਰਗ ਹਾਜ਼ਰ ਸਨ &vert;<&sol;p>&NewLine;<p><&excl;-- Implement your own superfast social sharing buttons without any JavaScript loading&period; No plugin required&period; Detailed steps here&colon; https&colon;&sol;&sol;crunchify&period;com&sol;&quest;p&equals;7526 --><&sol;p>&NewLine;<div class&equals;"post-views content-post post-65672 entry-meta load-static"><&sol;div>&NewLine;<&sol;p><&sol;div>&NewLine;

Exit mobile version