Patiala Protest: IG, SSP ਦਾ ਤਬਾਦਲਾ ਪੰਜਾਬ ਸਰਕਾਰ ਨੇ ਪਟਿਆਲਾ ਦੇ ਆਈਜੀ, ਐਸਐਸਪੀ ਅਤੇ ਐਸਪੀ (ਸਿਟੀ) ਦਾ ਤਬਾਦਲਾ ਕਰ ਦਿੱਤਾ ਹੈ। ਐਮਐਸ ਛੀਨਾ ਨੂੰ ਨਵਾਂ ਆਈਜੀ ਪਟਿਆਲਾ, ਦੀਪਕ ਪਾਰਿਖ ਨੂੰ ਨਵਾਂ ਐਸਐਸਪੀ ਅਤੇ ਵਜ਼ੀਰ ਸਿੰਘ ਖਹਿਰਾ ਨੂੰ ਨਵਾਂ ਐਸਪੀ ਸਿਟੀ ਪਟਿਆਲਾ ਬਣਾਇਆ ਗਿਆ ਹੈ। ਮੁੱਖ ਮੰਤਰੀ ਦਫ਼ਤਰ ਪੰਜਾਬ ਦੇ ਹੁਕਮਾਂ ‘ਤੇ ਪੰਜਾਬ ਸਰਕਾਰ ਨੇ ਪਟਿਆਲਾ ਦੇ ਆਈ.ਜੀ. ਅਤੇ ਐਸ.ਐਸ.ਪੀ ਚੰਡੀਗੜ੍ਹ, 30 ਅਪ੍ਰੈਲ: ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ‘ਤੇ ਪੰਜਾਬ ਸਰਕਾਰ ਨੇ ਅੱਜ ਪਟਿਆਲਾ ਰੇਂਜ ਦੇ ਇੰਸਪੈਕਟਰ ਜਨਰਲ ਪੁਲਿਸ, ਸੀਨੀਅਰ ਕਪਤਾਨ ਪੁਲਿਸ (ਐਸ.ਐਸ.ਪੀ.) ਅਤੇ ਐਸ.ਪੀ ਪਟਿਆਲਾ ਦੇ ਤਬਾਦਲੇ ਕੀਤੇ ਹਨ। ਦਾ ਤਬਾਦਲਾ ਤੁਰੰਤ ਪ੍ਰਭਾਵ ਨਾਲ ਕੀਤਾ ਗਿਆ। ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਮੁਖਵਿੰਦਰ ਸਿੰਘ ਛੀਨਾ ਨੂੰ ਪਟਿਆਲਾ ਦਾ ਨਵਾਂ ਆਈ.ਜੀ ਅਤੇ ਦੀਪਕ ਪਾਰਿਕ ਨੂੰ ਐਸ.ਐਸ.ਪੀ. ਅਤੇ ਵਜ਼ੀਰ ਸਿੰਘ ਨੂੰ ਐਸ.ਪੀ. ਨਿਯੁਕਤ ਕੀਤਾ ਗਿਆ ਹੈ।