PM ਮੋਦੀ ਦਾ ਪੰਜਾਬ ਵਾਸੀਆਂ ਨੂੰ ਵੱਡਾ ਤੋਹਫਾ, ਕੈਂਸਰ ਹਸਪਤਾਲ ਦਾ ਉਦਘਾਟਨ


ਚੰਡੀਗੜ੍ਹ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਪੰਜਾਬ ਦੇ ਲੋਕਾਂ ਨੂੰ ਵੱਡਾ ਤੋਹਫਾ ਦਿੰਦੇ ਹੋਏ ਮੁੱਲਾਂਪੁਰ ‘ਚ ਹੋਮੀ ਭਾਬਾ ਕੈਂਸਰ ਹਸਪਤਾਲ ਦਾ ਉਦਘਾਟਨ ਕੀਤਾ ਹੈ। ਇਸ ਮੌਕੇ ਉਨ੍ਹਾਂ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਉਨ੍ਹਾਂ ਦੀ ਕੈਬਨਿਟ ਹਾਜ਼ਰ ਸੀ। ਸਿਆਸੀ ਲੜਾਈ: PM ਮੋਦੀ ਦੀ ਫੇਰੀ ‘ਚ ਵੱਡੀ ਸਾਜ਼ਿਸ਼? ਭੀੜ ਇਕੱਠੀ ਕਰਨ ਦੀ ਚਾਲ D5 Channel Punjabi ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੀ ਇਸ ਸਮਾਗਮ ਵਿੱਚ ਮੌਜੂਦ ਹਨ। ਇਹ ਹਸਪਤਾਲ 600 ਕਰੋੜ ਦੀ ਲਾਗਤ ਨਾਲ ਬਣਾਇਆ ਗਿਆ ਹੈ, ਜਿਸ ਦਾ ਲਾਭ ਪੰਜਾਬ ਸਮੇਤ ਗੁਆਂਢੀ ਰਾਜਾਂ ਨੂੰ ਮਿਲੇਗਾ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *