Site icon Geo Punjab

PM ਸਕਿਓਰਟੀ ‘ਚ ਕੁਤਾਹੀ ਮਾਮਲੇ ਨੂੰ ਲੈ ਕੇ ਕੇਂਦਰ ਸਰਕਾਰ ਨੇ ਮੁੜ ਭੇਜੀ ਸੂਬਾ ਸਰਕਾਰ ਨੂੰ ਚਿੱਠੀ

<p> <br &sol;>&NewLine;<&sol;p>&NewLine;<p>&Tab;&Tab;&Tab;ਚੰਡੀਗੜ੍ਹ&colon; ਸੂਤਰਾਂ ਹਵਾਲੇ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ ਕਿ ਕੇਂਦਰੀ ਗ੍ਰਹਿ ਮੰਤਰਾਲੇ &lpar;MHA&rpar; ਨੇ PM ਸਕਿਓਰਟੀ &OpenCurlyQuote;ਚ ਕੁਤਾਹੀ ਮਾਮਲੇ ਨੂੰ ਲੈ ਕੇ ਮੁੜ ਤੋਂ ਚਿੱਠੀ ਲਿਖੀ ਹੈ। ਇਸ ਚਿੱਠੀ ਵਿਚ ਉਨ੍ਹਾਂ ਸੂਬਾ ਸਰਕਾਰ ਤੋਂ ਪੁੱਛਿਆ ਕਿ ਹੱਲੇ ਤੱਕ ਜ਼ਿੰਮੇਵਾਰ ਅਫ਼ਸਰਾਂ ਤੇ ਕਾਰਵਾਈ ਕਿਊਂ ਨਹੀਂ ਕੀਤੀ ਗਈ&quest; ਤੁਸੀ IPS ਰੈਂਕ ਦੇ ਅਫ਼ਸਰਾਂ ਤੇ ਕੋਈ ਕਾਰਵਈ ਕਿਊਂ ਨਹੀਂ ਕੀਤੀ&quest; ਉਨ੍ਹਾਂ ਅੱਗੇ ਲਿਖਿਆ ਕਿ ਜੇਕਰ ਸੂਬਾਂ ਸਰਕਾਰ ਨੇ ਕੋਈ ਐਕਸ਼ਨ ਨਹੀਂ ਲਿਆ ਤਾਂ ਮਜਬੂਰਨ ਕੇਂਦਰ ਸਰਕਾਰ ਨੂੰ ਐਕਸ਼ਨ ਲੈਣਾ ਪੈਣਾ ਹੈ।<br &sol;>&NewLine;Sukhbir Badal ਦੀ ਡੇਢ ਮਿੰਟ ਦੀ Video ਨੇ ਪਾਈ ਤਰਥੱਲੀ&excl; D5 Channel Punjabi<br &sol;>&NewLine;ਜ਼ਿਕਰਯੋਗ ਹੈ ਕਿ ਪਿਛਲੇ ਦਿਨਾਂ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ PM ਸਕਿਓਰਟੀ &OpenCurlyQuote;ਚ ਕੁਤਾਹੀ ਮਾਮਲੇ ਨੂੰ ਲੈ ਕੇ ਐਸਪੀ ਗੁਰਬਿੰਦਰ ਸਿੰਘ&comma; ਡੀਐਸਪੀ ਪ੍ਰਸੋਨ ਸਿੰਘ&comma; ਡੀਐਸਪੀ ਜਗਦੀਸ਼ ਕੁਮਾਰ&comma; ਇੰਸਪੈਕਟਰ ਜਤਿੰਦਰ ਸਿੰਘ&comma; ਇੰਸਪੈਕਟਰ ਬਲਵਿੰਦਰ ਸਿੰਘ&comma; ਸਬ ਇੰਸਪੈਕਟਰ ਜਸਵੰਤ ਸਿੰਘ ਅਤੇ ਏਐਸਆਈ ਰਾਕੇਸ਼ ਕੁਮਾਰ ਨੂੰ PM ਮੋਦੀ ਦੀ ਸੁਰੱਖਿਆ ਵਿੱਚ ਕੁਤਾਹੀ ਦੇ ਮਾਮਲੇ &OpenCurlyQuote;ਚ ਸਸਪੈਂਡ ਕੀਤਾ ਗਿਆ ਸੀ।<br &sol;>&NewLine;ਗਰੀਬ ਘਰ ਦੀ ਧੀ ਨੇ ਗੱਡੇ ਕਾਮਯਾਬੀ ਦੇ ਝੰਡੇ&comma; ਮਿਹਨਤ ਦੇਖ ਤੁਸੀਂ ਵੀ ਕਰੋਗੇ ਸਲਾਮ&excl; D5 Channel Punjabi<br &sol;>&NewLine;ਪ੍ਰਧਾਨ ਮੰਤਰੀ ਮੋਦੀ 5 ਜਨਵਰੀ 2022 ਨੂੰ ਬਠਿੰਡਾ ਤੋਂ ਫ਼ਿਰੋਜ਼ਪੁਰ ਸੜਕ ਰਾਹੀਂ ਜਾ ਰਹੇ ਸਨ&comma; ਪਰ ਕਿਸਾਨਾਂ ਨੇ PM ਦਾ ਕਾਫਲਾ ਰਸਤੇ &OpenCurlyQuote;ਚ ਹੀ ਰੋਕ ਲਿਆ ਸੀ। ਜਿਸ ਤੋਂ ਬਾਅਦ ਉਨ੍ਹਾਂ ਦਾ ਕਾਫਲਾ ਫ਼ਿਰੋਜ਼ਪੁਰ ਦੇ ਪਿਆਰੇਆਣਾ ਫਲਾਈਓਵਰ &OpenCurlyQuote;ਤੇ 20 ਮਿੰਟ ਲਈ ਰੁਕਿਆ। ਜਿੱਥੋਂ ਉਨ੍ਹਾਂ ਦੇ ਕਾਫਲੇ ਨੂੰ ਯੂ-ਟਰਨ ਲੈ ਕੇ ਵਾਪਸ ਪਰਤਣਾ ਸੀ। ਬਠਿੰਡਾ ਦੇ ਭਿਸੀਆਣਾ ਹਵਾਈ ਅੱਡੇ &OpenCurlyQuote;ਤੇ ਪਹੁੰਚਣ ਤੋਂ ਬਾਅਦ ਪੀਐਮ ਮੋਦੀ ਨੇ ਕਿਹਾ ਸੀ – &OpenCurlyDoubleQuote;ਆਪਣੇ ਮੁੱਖ ਮੰਤਰੀ ਨੂੰ ਧੰਨਵਾਦ ਕਹਿਣਾ&comma; ਮੈਂ ਜ਼ਿੰਦਾ ਵਾਪਸ ਆ ਗਿਆ ਹਾਂ।” ਜਿਸ ਤੋਂ ਬਾਅਦ ਇਹ ਮਾਮਲਾ ਕਾਫੀ ਵਧ ਗਿਆ। ਇਹ ਫਲਾਈਓਵਰ ਭਾਰਤ-ਪਾਕਿਸਤਾਨ ਦੀ ਹੁਸੈਨੀਵਾਲਾ ਸਰਹੱਦ ਤੋਂ ਥੋੜ੍ਹੀ ਦੂਰੀ &OpenCurlyQuote;ਤੇ ਸਥਿਤ ਸੀ।<&sol;p>&NewLine;<p>&Tab;Post DisclaimerOpinion&sol;facts in this article are author&bsol;&&num;8217&semi;s own and geopunjab&period;com does not assume any responsibility or liability for the same&period;If You Have Problem With This Article Plz Contact Our Team At Contact Us Page&period;<&sol;p>&NewLine;&NewLine;

Exit mobile version