ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਫਿਰੋਜ਼ਪੁਰ ਦਾ ਆਪਣਾ ਦੌਰਾ ਰੱਦ ਕਰ ਦਿੱਤਾ।ਪ੍ਰਧਾਨ ਮੰਤਰੀ ਨੇ ਅੱਜ ਕਈ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਣਾ ਸੀ। ਪ੍ਰਧਾਨ ਮੰਤਰੀ ਨੇ ਫ਼ਿਰੋਜ਼ਪੁਰ ਵਿਖੇ ਰੈਲੀ ਨੂੰ ਸੰਬੋਧਨ ਕਰਨਾ ਸੀ ਪਰ ਕਿਸਾਨਾਂ ਵੱਲੋਂ ਸੜਕ ਜਾਮ ਕੀਤੇ ਜਾਣ ਕਾਰਨ ਉਨ੍ਹਾਂ ਦੌਰਾ ਰੱਦ ਕਰ ਦਿੱਤਾ।ਪੰਜਾਬ ਭਰ ‘ਚ ਕਿਸਾਨ ਇਸ ਦੌਰੇ ਦਾ ਵਿਰੋਧ ਕਰ ਰਹੇ ਹਨ।
PM Modi’s First Punjab Rally In Ferozepur Has Been Canceled Due To Bad Weather
