Site icon Geo Punjab

PSPCL ਦੇ ਸੀਨੀਅਰ ਕਾਰਜਕਾਰੀ ਇੰਜੀਨੀਅਰ ਮੁਅੱਤਲ

<p> <br &sol;>&NewLine;<&sol;p>&NewLine;<p>ਪੀਐਸਪੀਸੀਐਲ ਦੇ ਸੀਨੀਅਰ ਕਾਰਜਕਾਰੀ ਇੰਜਨੀਅਰ ਨੂੰ ਮੁਅੱਤਲ ਪੰਜਾਬ ਦੇ ਬਿਜਲੀ ਮੰਤਰੀ ਸ੍ਰੀ ਹਰਭਜਨ ਸਿੰਘ ਈਟੀਓ ਦੇ ਨਿਰਦੇਸ਼ਾਂ &&num;8216&semi;ਤੇ ਪੀਐਸਪੀਸੀਐਲ ਨੇ ਡਿਊਟੀ ਦੌਰਾਨ ਬੇਨਿਯਮੀਆਂ ਅਤੇ ਅਣਗਹਿਲੀ ਦੇ ਦੋਸ਼ਾਂ ਤਹਿਤ ਸੀਨੀਅਰ ਕਾਰਜਕਾਰੀ ਇੰਜੀਨੀਅਰ ਸਤੀਸ਼ ਕੁਮਾਰ &lpar;ਕੋਡ ਨੰ&colon; 108296&rpar; ਨੂੰ ਮੁਅੱਤਲ ਕਰ ਦਿੱਤਾ ਹੈ। ਉਹ ਟੈਕਨੀਕਲ ਆਡਿਟ &lpar;ਇਲੈਕਟ੍ਰੀਕਲ&rpar; ਸੈੱਲ-1&comma; ਪਟਿਆਲਾ ਵਿਖੇ ਤਾਇਨਾਤ ਸਨ। ਵਿਭਾਗ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੁਅੱਤਲੀ ਦੀ ਮਿਆਦ ਦੌਰਾਨ ਅਧਿਕਾਰੀ ਦਾ ਮੁੱਖ ਦਫ਼ਤਰ ਚੀਫ਼ ਇੰਜੀਨੀਅਰ&sol;ਓਪਰੇਸ਼ਨਜ਼ &lpar;ਸੈਂਟਰਲ ਜ਼ੋਨ&rpar;&comma; ਪੀ&period;ਐਸ&period;ਪੀ&period;ਸੀ&period;ਐਲ&period;&comma; ਲੁਧਿਆਣਾ ਹੋਵੇਗਾ। ਕੈਬਨਿਟ ਮੰਤਰੀ ਨੇ ਦੁਹਰਾਇਆ ਕਿ ਸਰਕਾਰੀ ਦਫ਼ਤਰਾਂ ਵਿੱਚ ਅਣਗਹਿਲੀ ਅਤੇ ਭ੍ਰਿਸ਼ਟਾਚਾਰ ਨੂੰ ਕਿਸੇ ਵੀ ਕੀਮਤ &&num;8216&semi;ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਕਿਉਂਕਿ ਮੁੱਖ ਮੰਤਰੀ ਸ&period;ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਪਾਰਦਰਸ਼ੀ ਢੰਗ ਨਾਲ ਨਿਰਵਿਘਨ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।<br &sol;>&NewLine;<br &sol;><&sol;p>&NewLine;

Exit mobile version