Site icon Geo Punjab

ਪੰਜਾਬ ਦੇ ਕਿਸਾਨਾਂ ਦੀ ਦਿੱਲੀ ਕੂਚ ਕਰਨ ਦੀ ਤਿਆਰੀ: ਅੰਮ੍ਰਿਤਸਰ ਤੋਂ ਫਤਿਹਗੜ੍ਹ ਸਾਹਿਬ ਲਈ ਰਵਾਨਾ

ਸੰਯੁਕਤ ਕਿਸਾਨ ਮੋਰਚਾ (SKM) ਵੱਲੋਂ 13 ਫਰਵਰੀ ਨੂੰ ਦਿੱਲੀ ਵੱਲ ਮਾਰਚ ਕਰਨ ਤੋਂ ਪਹਿਲਾਂ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਕਿਸਾਨਾਂ ਨੇ ਆਪਣੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਸੋਮਵਾਰ ਸਵੇਰੇ ਹਜ਼ਾਰਾਂ ਕਿਸਾਨ ਅੰਮ੍ਰਿਤਸਰ ਦੇ ਬਿਆਸ ਤੋਂ ਫਤਿਹਗੜ੍ਹ ਸਾਹਿਬ ਵੱਲ ਰਵਾਨਾ ਹੋ ਗਏ। ਪੰਜਾਬ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਕਿਹਾ ਹੈ ਕਿ ਅਸੀਂ ਇਹ ਸੰਘਰਸ਼ ਬਿਆਸ ਤੋਂ ਸ਼ੁਰੂ ਕਰਕੇ ਅੱਜ ਫਤਿਹਗੜ੍ਹ ਸਾਹਿਬ ਵਿਖੇ ਜਾ ਕੇ ਜਾਮ ਲਗਾਵਾਂਗੇ। ਸਾਡੀਆਂ ਮੰਗਾਂ ਇੱਕੋ ਹਨ- ਐਮਐਸਪੀ ਗਾਰੰਟੀ ਕਾਨੂੰਨ, ਗੰਨੇ ਨੂੰ c200 ਨਾਲ ਜੋੜਿਆ ਜਾਵੇ।

Post DisclaimerOpinion/facts in this article are author\’s own and geopunjab.com does not assume any responsibility or liability for the same.If You Have Problem With This Article Plz Contact Our Team At Contact Us Page.

Exit mobile version