ਪੰਜਾਬ ਵਿੱਚ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਨੂੰ ਪੁਲਿਸ ਹਿਰਾਸਤ ਵਿੱਚ ਲਏ ਜਾਣ ਦੀ ਖ਼ਬਰ ਹੈ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਪੁਲਿਸ ਨੇ ਵਾਰਿਸ ਪੰਜਾਬ ਮੁਖੀ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਨੂੰ ਹਿਰਾਸਤ ਵਿੱਚ ਲੈ ਲਿਆ ਹੈ।
ਦਰਅਸਲ ਬੀਤੇ ਦਿਨ ਅੰਮ੍ਰਿਤਪਾਲ ਦੇ ਪਰਿਵਾਰ ਵੱਲੋਂ ਸ੍ਰੀ ਦਮਦਮਾ ਸਾਹਿਬ ਤੋਂ ਚੇਤਨਾ ਮਾਰਚ ਕੱਢਿਆ ਜਾਣਾ ਸੀ, ਜਿਸ ਦੇ ਸਬੰਧ ਵਿੱਚ ਪੁਲੀਸ ਨੇ ਪਰਿਵਾਰ ’ਤੇ ਪਹਿਲਾਂ ਹੀ ਸ਼ਿਕੰਜਾ ਕੱਸਿਆ ਹੋਇਆ ਹੈ, ਤਾਂ ਜੋ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ।
ਜਦੋਂ ਅੰਮ੍ਰਿਤਪਾਲ ਦੇ ਪਰਿਵਾਰ ਨੂੰ ਹਿਰਾਸਤ ਵਿੱਚ ਲਿਆ ਗਿਆ ਤਾਂ ਐੱਸ.ਜੀ.ਪੀ.ਸੀ. ਦੀ ਸਖ਼ਤ ਨਿਖੇਧੀ ਕੀਤੀ ਹੈ।ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।