Site icon Geo Punjab

ਪੰਜਾਬ ਦੇ ਸਭ ਤੋਂ ਮਹਿੰਗੇ ਟੋਲ ਪਲਾਜ਼ਾ ਦੇ ਰੇਟ ਫਿਰ ਵਧੇ, ਜਾਣੋ ਕਦੋਂ ਤੋਂ…

ਪੰਜਾਬ ਦੇ ਸਭ ਤੋਂ ਮਹਿੰਗੇ ਟੋਲ ਪਲਾਜ਼ਾ ਦੇ ਰੇਟ ਫਿਰ ਵਧੇ, ਜਾਣੋ ਕਦੋਂ ਤੋਂ…

<p>ਪੰਜਾਬ ਦੇ ਸਭ ਤੋਂ ਮਹਿੰਗੇ ਟੋਲ ਪਲਾਜ਼ਾ ਦੇ ਰੇਟ ਫਿਰ ਵਧਣ ਜਾ ਰਹੇ ਹਨ।ਦਰਅਸਲ&comma; ਨੈਸ਼ਨਲ ਹਾਈਵੇਅ &&num;8216&semi;ਤੇ ਸਥਿਤ ਲਾਡੋਵਾਲ ਟੋਲ ਪਲਾਜ਼ਾ &&num;8216&semi;ਤੇ 31 ਮਾਰਚ ਨੂੰ ਦੁਪਹਿਰ 12 ਵਜੇ ਤੋਂ ਬਾਅਦ ਟੋਲ ਦੀ ਦਰ ਵਧਾਈ ਜਾ ਰਹੀ ਹੈ&comma; ਜਿਸ ਤਹਿਤ ਹਰੇਕ ਵਾਹਨ ਤੋਂ 5 ਤੋਂ 10 ਰੁਪਏ ਦਾ ਵਾਧੂ ਟੋਲ ਵਸੂਲਿਆ ਜਾਵੇਗਾ। ਇਸ ਨਾਲ ਲੁਧਿਆਣਾ ਅਤੇ ਜਲੰਧਰ ਜਾਂ ਇਸ ਤੋਂ ਬਾਹਰ ਜਾਣ ਵਾਲੇ ਲੋਕ ਪ੍ਰਭਾਵਿਤ ਹੋਣਗੇ।ਜ਼ਿਕਰਯੋਗ ਹੈ ਕਿ ਲਾਡੋਵਾਲ ਟੋਲ ਪਲਾਜ਼ਾ &&num;8216&semi;ਤੇ ਇਕ ਸਾਲ &&num;8216&semi;ਚ ਤੀਜੀ ਵਾਰ ਟੋਲ ਦੀ ਦਰ ਵਧਾਈ ਜਾ ਰਹੀ ਹੈ। ਟੋਲ ਪਲਾਜ਼ਾ ਦੇ ਮੈਨੇਜਰ ਦੀਪੇਂਦਰ ਕੁਮਾਰ ਨੇ ਦੱਸਿਆ ਕਿ ਇਹ ਨਵੇਂ ਟੋਲ ਰੇਟ ਨੈਸ਼ਨਲ ਹਾਈਵੇਅ ਅਥਾਰਟੀ ਵੱਲੋਂ ਹੀ ਜਾਰੀ ਕੀਤੇ ਗਏ ਹਨ। ਇਸ ਤੋਂ ਪਹਿਲਾਂ ਵੀ ਰੇਟ ਵਧਣ ਕਾਰਨ ਲੋਕਾਂ ਵਿੱਚ ਭਾਰੀ ਰੋਸ ਸੀ।<&sol;p>&NewLine;<div class&equals;"td-post-content tagdiv-type">&NewLine;<p>ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ&sol;ਤੱਥ ਲੇਖਕ ਦੇ ਆਪਣੇ ਹਨ ਅਤੇ geopunjab&period;com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ &OpenCurlyQuote;ਤੇ ਸਾਡੀ ਟੀਮ ਨਾਲ ਸੰਪਰਕ ਕਰੋ।<&sol;p>&NewLine;<&sol;div>&NewLine;<footer>&NewLine;<div class&equals;"td-post-source-tags">&NewLine;<p>&nbsp&semi;<&sol;p>&NewLine;<&sol;div>&NewLine;<&sol;footer>&NewLine;

Exit mobile version